ਸੜਕ ਹਾਦਸੇ ‘ਚ ਦੀਪ ਸਿੱਧੂ ਦੀ ਹੋਈ ਮੌ ਤ,ਸਭ ਤੋਂ ਦੁਖਦਾਈ ਖ਼ਬਰ

Uncategorized

ਸੋਸ਼ਲ ਮੀਡੀਆ ਦੇ ਉਤੇ ਅੱਜ ਇਕ ਬਹੁਤ ਹੀ ਜ਼ਿਆਦਾ ਦੁੱਖ ਭਰੀ ਖਬਰ ਸਾਹਮਣੇ ਆਈ ਹੈ ਤੁਸੀਂ ਸਾਰੇ ਹੀ ਦੀਪ ਸਿੱਧੂ ਨੂੰ ਤਾਂ ਜਾਣਦੇ ਹੀ ਹੋ ਦੀਪ ਸਿੱਧੂ ਇਕ ਅਜਿਹਾ ਨੌਜਵਾਨ ਯੋਧਾ ਸੀ ਜਿਸਦੇ ਵੱਲੋਂ ਲੋਕਾਂ ਨੂੰ ਹਮੇਸ਼ਾਂ ਹੀ ਸਿੱਧੇ ਰਸਤੇ ਤੇ ਪਾਇਆ ਗਿਆ ਦੀਪ ਸਿੱਧੂ ਦੀ ਉੱਤੇ ਬਹੁਤ ਸਾਰੇ ਇਲਜ਼ਾਮ ਵੀ ਲੱਗਦੇ ਰਹੇ ਪਰ ਦੀਪ ਸਿੱਧੂ ਕਦੇ ਵੀ ਪਿੱਛੇ ਨਹੀਂ ਹਟਿਆ ਉਸਦੇ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ ਅਤੇ ਸਰਕਾਰਾਂ ਦੇ ਨਾਲ ਮੱਥਾ ਲਗਾਇਆ ਗਿਆ ਪਰ ਅੱਜ ਬੜੀ ਦੁਖ ਭਰੀ ਖਬਰ ਸਾਹਮਣੇ ਆ ਰਹੀ ਹੈ ਕਿ ਦੀਪ ਸਿੱਧੂ ਦਾ ਸੜਕ ਹਾਦਸੇ ਵਿਚ ਮੌ ਤ ਹੋ ਜਾਂਦੀ ਹੈ ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੈ

ਤਾਂ ਹਰ ਇੱਕ ਦੀ ਰੂਹ ਕੰਬ ਜਾਂਦੀ ਹੈ ਪੰਜਾਬ ਵਿਚ ਦੀਪ ਸਿੱਧੂ ਨੂੰ ਲੋਕ ਬਹੁਤ ਜ਼ਿਆਦਾ ਪਿਆਰ ਕਰਦੇ ਸੀ ਦੀਪ ਸਿੱਧੂ ਨੂੰ ਲੋਕ ਆਪਣਾ ਰੋਲ ਮਾਡਲ ਸਮਝਦੇ ਸੀ ਪਰ ਜਦੋਂ ਇਹ ਖ਼ਬਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੈ ਕਿ ਦੀਪ ਸਿੱਧੂ ਦੀ ਮੌ ਤ ਹੋ ਚੁੱਕੀ ਹੈ ਤਾਂ ਲੋਕਾਂ ਨੂੰ ਯਕੀਨ ਨਹੀਂ ਹੁੰਦਾ ਲੋਕ ਕਹਿੰਦੇ ਹਨ ਕਿ ਇਹ ਖ਼ਬਰ ਬਿਲਕੁਲ ਝੂਠੀ ਹੈ ਪਰ ਜਿਸ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ ਉਸ ਨੂੰ ਸੁਣ ਕੇ ਹਰ ਇਕ ਦੀਆਂ ਅੱਖਾਂ ਦੇ ਵਿੱਚ ਅੱਥਰੂ ਆ ਗਏ ਦੀਪ ਸਿੱਧੂ ਹਰ ਇੱਕ ਦੇ ਲਈ ਇਕ ਰੋਲ ਮਾਡਲ ਸੀ

ਉਸ ਦੀਆਂ ਗੱਲਾਂ ਨੂੰ ਲੋਕ ਬਹੁਤ ਧਿਆਨ ਨਾਲ ਸੁਣਦੇ ਸੀ ਅਤੇ ਉਹ ਹਮੇਸ਼ਾ ਹੀ ਪੰਜਾਬ ਨੂੰ ਬਚਾਉਣ ਦੇ ਲਈ ਗੱਲਾਂ ਕਰਦਾ ਰਹਿੰਦਾ ਸੀ ਦੀਪ ਸਿੱਧੂ ਦੇ ਵੱਲੋਂ ਹਮੇਸ਼ਾ ਕੌਮ ਨੂੰ ਬਚਾਉਣ ਦੇ ਲਈ ਗੱਲਾਂ ਕੀਤੀਆਂ ਜਾਂਦੀਆਂ ਸੀ ਉਹ ਇੱਕ ਯੋਧਾ ਸੀ ਪਰ ਅੱਜ ਬਹੁਤ ਹੀ ਜ਼ਿਆਦਾ ਦੁੱਖ ਹੋ ਰਿਹਾ ਹੈ ਕਿ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌ ਤ ਹੋ ਜਾਂਦੀ ਹੈ ਹੁਣ ਸਮਝ ਇਹ ਨਹੀਂ ਆ ਰਹੀ ਕਿ ਆਖਿਰਕਾਰ ਦੀਪ ਸਿੱਧੂ ਦੇ ਨਾਲ ਅਜਿਹਾ ਕੀ ਹੋਇਆ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪੇਸ਼ੀ ਸੀ ਅਤੇ ਜਦੋਂ ਵਾਪਸ ਆ ਰਹੇ ਸੀ ਤਾਂ ਉਨ੍ਹਾਂ ਦੀ ਨਾਲ ਇਹ ਸੜਕ ਹਾ ਦ ਸਾ ਵਾਪਰ ਜਾਂਦਾ ਹੈ

ਬਹੁਤ ਹੀ ਜ਼ਿਆਦਾ ਦੁੱਖ ਭਰੀ ਖ਼ਬਰ ਇਸ ਵੇਲੇ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ

ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *