ਆਖਿਰ ਕੀ ਹੈ ਦੀਪ ਸਿੱਧੂ ਦੀ ਮੌ ਤ ਦਾ ਕਾਰਨ, ਦੁੱਖ ਭਰੀ ਖ਼ਬਰ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਖ਼ਬਰ ਬਹੁਤ ਹੀ ਜ਼ਿਆਦਾ ਦੁੱਖ ਭਰੀ ਹੈ ਅੱਜ ਦੀ ਇਹ ਖ਼ਬਰ ਇੰਨੀ ਜ਼ਿਆਦਾ ਦੁੱਖ ਭਰੀ ਹੈ ਕਿ ਸੁਣ ਕੇ ਤੁਹਾਡੀ ਵੀ ਅੱਖਾਂ ਵਿਚੋਂ ਹੰਝੂ ਆ ਜਾਣਗੇ ਦੀਪ ਸਿੱਧੂ ਨੂੰ ਤੁਸੀਂ ਸਾਰੇ ਜਾਣਦੇ ਹੀ ਹੋ ਤੇ ਇੱਕ ਖਬਰ ਵਾਇਰਲ ਹੋ ਰਹੀ ਹੈ ਕਿ ਦੀਪ ਸਿੱਧੂ ਦਾ ਦਿੱਲੀ ਤੋਂ ਆਉਂਦੇ ਸਮੇਂ ਸੜਕ ਹਾਦਸੇ ਦੇ ਵਿੱਚ ਮੌ ਤ ਹੋ ਜਾਂਦੀ ਹੈ ਜਦੋਂ ਕਿਸਾਨੀ ਅੰਦੋਲਨ ਚੱਲਿਆ ਸੀ ਤਾਂ ਉਸ ਵੇਲੇ ਦੀਪ ਸਿੱਧੂ ਦੇ ਦੁਆਰਾ ਕਹੀਆਂ ਗਈਆਂ ਗੱਲਾਂ ਕੁਝ ਲੋਕਾਂ ਨੂੰ ਸਮਝ ਨਹੀਂ ਆਉਂਦੀਆਂ ਸੀ ਉਨ੍ਹਾਂ ਦੇ ਵੱਲੋਂ ਦੀਪ ਸਿੱਧੂ ਨੂੰ ਕਈ ਤਰ੍ਹਾਂ ਦੀਆਂ ਗੱਲਾਂ ਬੋਲ ਦਿੱਤੀਆਂ ਜਾਂਦੀਆਂ ਸਨ

ਪਰ ਜਿਵੇਂ ਹੀ ਕਿਸਾਨੀ ਅੰਦੋਲਨ ਖ਼ਤਮ ਹੋਇਆ ਦੀਪ ਸਿੱਧੂ ਦੇ ਬਾਰੇ ਲੋਕਾਂ ਨੂੰ ਪਤਾ ਲੱਗਣਾ ਸ਼ੁਰੂ ਹੋਇਆ ਉਸ ਤੋਂ ਬਾਅਦ ਸਾਰੇ ਰੂਸ ਗੱਲ ਬਾਰੇ ਪਤਾ ਲੱਗਿਆ ਕਿ ਦੀਪ ਸਿੱਧੂ ਸਿਰਫ਼ ਪੰਜਾਬ ਦੇ ਲਈ ਆਇਆ ਹੈ ਅਤੇ ਉਸ ਨੇ ਪੰਜਾਬ ਦੇ ਮੁੱਦਿਆਂ ਉੱਤੇ ਗੱਲ ਕੀਤੀ ਹੈ ਦੀਪ ਸਿੱਧੂ ਦੇ ਉੱਤੇ ਬੜੇ ਇਲਜ਼ਾਮ ਲੱਗੇ ਹਨ ਉਨ੍ਹਾਂ ਦਿੱਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਪਰ ਬਾਅਦ ਵਿਚ ਦੀਪ ਸਿੱਧੂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਆਈ ਜਿਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਿਆ ਕਿ ਦੀਪ ਸਿੱਧੂ ਪੰਜਾਬ ਨੂੰ ਬਚਾਉਣ ਦੇ ਲਈ ਆਪਣਾ ਸਭ ਕੁਝ ਛੱਡ ਕੇ ਆਇਆ ਹੈ ਕਿਉਂਕਿ ਦੀਪ ਸਿੱਧੂ ਦੇ ਕੋਲ ਕਿਸੇ ਵੀ ਚੀਜ਼ ਦੀ ਕਮੀ ਨਹੀਂ ਸੀ

ਉਹ ਮੁੰਬਈ ਦੇ ਵਿਚ ਰਹਿੰਦਾ ਸੀ ਉਸ ਦੇ ਕੋਲ ਪੈਸੇ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਸੀ ਉਹ ਇਕ ਨੌਜਵਾਨ ਸੀ ਅਤੇ ਉਸ ਦਾ ਕੈਰੀਅਰ ਬਹੁਤ ਸਾਫ਼ ਨਜ਼ਰ ਆ ਰਿਹਾ ਸੀ ਪਰ ਫਿਰ ਵੀ ਉਸਦੇ ਵੱਲੋਂ ਸਭ ਕੁਝ ਛੱਡ ਕੇ ਪੰਜਾਬ ਨੂੰ ਬਚਾਉਣ ਦੇ ਲਈ ਸੰਘਰਸ਼ ਕੀਤਾ ਜਾਂਦਾ ਹੈ ਲੋਕਾਂ ਦੇ ਨਾਲ ਖੜਿਆ ਜਾਂਦਾ ਹੈ ਅਤੇ ਲਗਾਤਾਰ ਉਸ ਵੱਲੋਂ ਨਵੇਂ ਨਵੇਂ ਤਰੀਕੇ ਦੇ ਨਾਲ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਬਾਰੇ ਗੱਲਾਂ ਦੱਸੀਆਂ ਜਾਂਦੀਆਂ ਸੀ ਦੀਪ ਸਿੱਧੂ ਦੇ ਵੱਲੋਂ ਅਕਸਰ ਆਪਣੀ ਕੌਮ ਨੂੰ ਬਚਾਉਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਸੀ ਪਰ ਅੱਜ ਜੋ ਵੀ ਦੀਪ ਸਿੱਧੂ ਦੇ ਨਾਲ ਹੋਇਆ ਹੈ ਬਹੁਤ ਹੀ ਜ਼ਿਆਦਾ ਮਾੜਾ ਹੋਇਆ ਹੈ

ਇਹੋ ਜਿਹੀ ਮੌ ਤ ਰੱਬ ਕਿਸੇ ਨੂੰ ਕਦੇ ਵੀ ਨਾ ਦੇਵੇ ਜੋ ਦੀਪ ਸਿੱਧੂ ਦੇ ਨਾਲ ਹੋਇਆ ਹੈ ਅੱਜ ਸਾਰਾ ਪੰਜਾਬ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਜ਼ਰੂਰ ਹੋਵੇਗਾ ਦੀਪ ਸਿੱਧੂ ਇਕ ਰੋਲ ਮਾਡਲ ਬਣ ਚੁੱਕਿਆ ਸੀ ਉਹ ਸਾਰਿਆਂ ਦੇ ਦਿਲਾਂ ਵਿੱਚ ਵਸਦਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ

ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *