ਰੀਨਾ ਰਾਏ ਨੇ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਕਰ ਦਿੱਤਾ ਇੱਕ ਵੱਡਾ ਖੁਲਾਸਾ ਦੇਖੋ ਕੀ ਹੈ ਪੂਰਾ ਮਾਮਲਾ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆ ਰਹੀ ਹੈ ਜਿਸ ਵਿਚ ਦੀਪ ਸਿੱਧੂ ਦੀ ਮੌ ਤ ਹੋ ਚੁੱਕੀ ਹੈ। ਦੋਸਤੋ ਦੀਪ ਸਿੱਧੂ ਇੱਕ ਅਜਿਹਾ ਵਿਅਕਤੀ ਸੀ ਜਿਸ ਨੇ ਲੋਕਾਂ ਦੀ ਬਹੁਤ ਜ਼ਿਆਦਾ ਮਦਦ ਕੀਤੀ ਪਰ ਕਿਹਾ ਜਾਂਦਾ ਹੈ ਕਿ ਰੱਬ ਚੰਗੇ ਇਨਸਾਨ ਨੂੰ ਜਲਦੀ ਆਪਣੇ ਕੋਲ ਬੁਲਾ ਲੈਂਦਾ ਹੈ ਸ਼ਾਇਦ ਇਸ ਲਈ ਹੀ ਦੀਪ ਸਿੱਧੂ ਨੂੰ ਰੱਬ ਨੇ ਆਪਣੇ ਕੋਲ ਜਲਦੀ ਬੁਲਾ ਲਿਆ। ਦੋਸਤੋ ਦੀਪ ਸਿੱਧੂ ਦੇ ਮ ਰ ਨ ਤੋਂ ਬਾਅਦ ਉਸ ਦੀ ਦੋਸਤ ਰੀਨਾ ਰਾਏ ਨੇ ਕੁਝ ਅਜਿਹੀਆਂ ਗੱਲਾਂ ਕਹੀਆਂ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ

ਦਰਅਸਲ ਦੋਸਤੋ ਇਸ ਹਾ ਦ ਸੇ ਦੇ ਦੌਰਾਨ ਰੀਨਾ ਰਾਏ ਵੀ ਦੀਪ ਸਿੱਧੂ ਦੇ ਨਾਲ ਸੀ ਵੀਨਾ ਰਾਏ ਨੇ ਕਿਹਾ ਕਿ ਉਹ ਦਿੱਲੀ ਵਿਚ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ ਇਸ ਦੌਰਾਨ ਮੂਹਰੇ ਇੱਕ ਟਰੱਕ ਖੜ੍ਹਾ ਸੀ ਅਤੇ ਦੀਪ ਸਿੱਧੂ ਨੂੰ ਹਨੇਰਾ ਹੋਣ ਦੇ ਕਾਰਨ ਉਹ ਟਰੱਕ ਨਹੀਂ ਦੇਖਿਆ ਜਿਸ ਦੇ ਕਾਰਨ ਦੀਪ ਸਿੱਧੂ ਦੀ ਕਾਰ ਦੀ ਟੱ ਕ ਰ ਉਸ ਟਰੱਕ ਨਾਲ ਹੋ ਗਈ ਦੋਸਤੋ ਇਸ ਹਾਦਸੇ ਦੇ ਵਿੱਚ ਰੀਨਾ ਰਾਏ ਬ ਚ ਗਈ ਪਰ ਉਸ ਨੂੰ ਵੀ ਕੁਝ ਸੱ ਟਾਂ ਲੱਗੀਆਂ ਹਨ।ਉਸਦਾ ਕਹਿਣਾ ਹੈ ਕਿ ਦੀਪ ਸਿੱਧੂ ਉਸ ਦਾ ਇੱਕ ਬਹੁਤ ਵਧੀਆ ਦੋਸਤ ਸੀ ਪਰ ਉਹ ਹੁਣ

ਇਸ ਦੁਨੀਆਂ ਤੋਂ ਹਮੇਸ਼ਾ ਹਮੇਸ਼ਾ ਦੇ ਲਈ ਚਲੇ ਗਿਆ ਅਤੇ ਇਸ ਦੁਨੀਆ ਨੂੰ ਅ ਲ ਵਿ ਦਾ ਕਹਿ ਗਿਆ ਦੋਸਤੋ ਰੀਨਾ ਰਾਏ ਨੇ ਇਹ ਸਾਰੀ ਜਾਣਕਾਰੀ ਪੁਲੀਸ ਅਫ਼ਸਰ ਦੇ ਨਾਲ ਗੱਲਬਾਤ ਕਰਦਿਆਂ ਦਿੱਤੀ ਹੈ।ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਰਹਿੰਦੇ ਹਾਂ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.