ਦੀਪ ਸਿੱਧੂ ਦੇ ਮ ਰ ਨ ਤੋਂ ਬਾਅਦ ਇਸ ਨਿਹੰਗ ਸਿੰਘ ਨੇ ਕਹਿ ਦਿੱਤੀਆਂ ਕੁਝ ਅਜਿਹੀਆਂ ਗੱਲਾਂ ਜਿਸ ਨੂੰ ਸੁਣ ਹੋ ਹੋ ਜਾਵੋਗੇ ਭਾ ਵੁ ਕ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਕ ਨਿਹੰਗ ਸਿੰਘ ਨੇ ਲਾਈਵ ਹੋ ਕੇ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੂੰ ਸੁਣ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਦਰਅਸਲ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਉਸ ਨਿਹੰਗ ਸਿੰਘ ਨੇ ਲਾਈਵ ਹੋ ਕੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਇਸ ਦੁੱ ਖ ਦੀ ਘੜੀ ਵਿੱਚ ਉਹ ਕੀ ਬੋਲਣ ਅਤੇ ਕੀ ਨਾ ਬੋਲਣ ਕਿਉਂਕਿ ਦੀਪ ਸਿੱਧੂ ਦੀ ਹੋਣਾ ਮੌ ਤ ਹੋ ਚੁੱਕੀ ਹੈ।ਅਤੇ ਉਨ੍ਹਾਂ ਨੇ ਕਿਹਾ ਕਿ ਸਾਡੀ ਕੌਮ ਦਾ ਇੱਕ ਅਨਮੋਲ ਹੀਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਦੀਪ ਸਿੱਧੂ ਸਾਡੀ ਕੌਮ ਦਾ ਇਕ ਅਨਮੋਲ ਰਤਨ ਸੀ

ਜਿਸ ਨੇ ਕਦੇ ਵੀ ਆਮ ਜਨਤਾ ਦਾ ਮਾ ੜਾ ਨਹੀਂ ਕੀਤਾ ਭਲਕੇ ਦੀਪ ਸਿੱਧੂ ਤਾਂ ਹਮੇਸ਼ਾਂ ਆਮ ਜਨਤਾ ਦੇ ਹੱਕਾਂ ਲਈ ਖਡ਼੍ਹਦਾ ਸੀ। ਪਰ ਦੋਸਤੋ ਕਿਹਾ ਜਾਂਦਾ ਹੈ ਕਿ ਜੋ ਕੁਝ ਰੱਬ ਨੇ ਲਿਖਿਆ ਹੋਇਆ ਹੈ ਉਹ ਕਈ ਰਹਿੰਦਾ ਹੈ ਅਤੇ ਉਸ ਦੀ ਮਰਜ਼ੀ ਤੋਂ ਬਗ਼ੈਰ ਇਸ ਦੁਨੀਆਂ ਤੇ ਭੱਤਾ ਵੀ ਨਹੀਂ ਹਿੱਲ ਸਕਦਾ ਇਸ ਲਈ ਰੱਬ ਨੂੰ ਸ਼ਾਇਦ ਇਹੀ ਮਨਜ਼ੂਰ ਸੀ।ਪਰ ਦੋਸਤੋ ਦੀਪ ਸਿੱਧੂ ਨੇ ਅਜੇ ਬਹੁਤ ਕੁਝ ਕਰਨਾ ਸੀ ਕਿਉਂਕਿ ਉਹ ਚਾਹੁੰਦਾ ਸੀ ਕਿ ਸਾਡੇ ਪੰਜਾਬ ਨੂੰ ਇੱਕ ਵਧੀਆ ਭਵਿੱਖ ਦਿੱਤਾ ਜਾ ਸਕੇ ਅਤੇ ਪੰਜਾਬ ਤਰੱਕੀ ਕਰਨ ਲੱਗ ਜਾਵੇ ਪਰ ਵੱਡੇ ਵੱਡੇ ਲੀਡਰ ਜਿਹੜੇ ਭ੍ਰਿ ਸ਼ ਟਾ ਚਾ ਰ ਕਰਦੇ ਹਨ

ਉਹ ਇਹ ਬਿਲਕੁਲ ਵੀ ਨਹੀਂ ਚਾਹੁੰਦੇ ਸਨ।ਦੀਪ ਸਿੱਧੂ ਦੇ ਪਰਿਵਾਰ ਵਾਲਿਆਂ ਨੂੰ ਰੱਬ ਇਸ ਦੁੱ ਖ ਦੀ ਘੜੀ ਵਿੱਚ ਸਹਾਰਾ ਦਵੇ ਤੁਸੀਂ ਆਪਣੀ ਵਿਚਾਰ ਸਾਡੇ ਨਾਲ ਕੁਮੈਂਟ ਕਰਕੇ ਸਾਂਝੀ ਕਰ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.