ਇਸ ਨਿਹੰਗ ਸਿੰਘ ਨੇ ਦੀਪ ਸਿੱਧੂ ਦੀ ਮੌ ਤ ਨੂੰ ਲੈ ਕੇ ਕਰ ਦਿੱਤਾ ਇੱਕ ਵੱਡਾ ਖੁਲਾਸਾ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਇਸ ਦੁਨੀਆ ਨੂੰ ਅ ਲ ਵਿ ਦਾ ਕਹਿ ਗਿਆ ਹੈ ਕਿਉਂਕਿ ਉਸ ਦੀ ਸੜਕ ਹਾਦਸੇ ਵਿੱਚ ਮੌ ਤ ਹੋ ਚੁੱਕੀ ਹੈ। ਇਸ ਖ਼ਬਰ ਤੋਂ ਬਾਅਦ ਉਸ ਨੂੰ ਚਾਹੁਣ ਵਾਲੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਬੁ ਰਾ ਲੱਗਿਆ ਕਿਉਂਕਿ ਦੀਪ ਸਿੱਧੂ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦਾ ਸੀ ਕਿਉਂਕਿ ਉਸ ਨੇ ਬਹੁਤ ਹੀ ਵਧੀਆ ਅਤੇ ਨੇਕ ਕੰਮ ਕੀਤੇ ਹਨ ਜਿਸਦੇ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਇਆ ਸੀ ਦੀਪ ਸਿੱਧੂ ਨੇ ਕਿਸਾਨ ਅੰਦੋਲਨ ਵਿੱਚ ਵੀ ਕਿਸਾਨਾਂ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਸੀ।

ਪਰ ਦੋਸਤੋ ਉਸਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਇਕ ਨਿਹੰਗ ਸਿੰਘ ਨੇ ਵਾ ਰ ਦਾ ਤ ਵਾਲੀ ਜਗ੍ਹਾ ਤੇ ਜਾ ਕੇ ਉਸ ਟਰੱਕ ਦੇ ਬਾਰੇ ਦੱਸਿਆ ਜਿਸਦੇ ਵਿਚ ਵੱਜ ਕੇ ਦੀਪ ਸਿੱਧੂ ਦੀ ਮੌ ਤ ਹੋ ਗਈ ਹੈ। ਨਿਹੰਗ ਸਿੰਘ ਨੇ ਵਾਰਦਾਤ ਵਾਲੀ ਜਗ੍ਹਾ ਤੇ ਲਾਈਵ ਹੋ ਕੇ ਕਿਹਾ ਕਿ ਇਹ ਉਹ ਟਰੱਕ ਹੈ ਜਿਸ ਦੇ ਵਿੱਚ ਵੱਜ ਕੇ ਦੀਪ ਸਿੱਧੂ ਦੇ ਨਾਲ ਇਹ ਹਾ ਦ ਸਾ ਹੋਇਆ।ਦੋਸਤੋ ਉਸ ਨਿਹੰਗ ਸਿੰਘ ਨੇ ਕਿਹਾ ਕੀ ਇਹ ਸੋਚਣ ਵਾਲੀ ਗੱਲ ਹੈ ਕਿ ਇਹ ਟਰੱਕ ਮੇਨ ਰੋਡ ਤੇ ਕਿਉਂ ਰੁਕਿਆ ਸੀ ਕਿਉਂਕਿ ਉਹ ਬਹੁਤ ਹੀ ਜ਼ਿਆਦਾ ਆਵਾਜਾਈ ਵਾਲਾ ਰਸਤਾ ਸੀ

ਇਸ ਪੂਰੀ ਵਾਰਦਾਤ ਦੀ ਚੰਗੀ ਤਰੀਕੇ ਦੇ ਨਾਲ ਤਫ਼ਤੀਸ਼ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਦੇ ਵਿੱਚ ਕਿਸੇ ਹੋਰ ਵਿਅਕਤੀ ਦਾ ਹੱਥ ਸੀ ਜਾਂ ਨਹੀਂ ਜੇਕਰ ਕਿਸੇ ਵੱਡੇ ਰਾਜਨੀਤਕ ਲੀਡਰ ਦਾ ਇਸ ਵਿੱਚ ਹੱਥ ਹੈ ਤਾਂ ਉਸ ਉੱਤੇ ਵੀ ਕਾਰਵਾਈ ਜ਼ਰੂਰ ਕੀਤੀ ਜਾਣੀ ਚਾਹੀਦੀ।ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੀ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੀ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਦਾ ਹੋਣ ਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.