ਫੁੱਲ ਚੁਗਣ ਵੇਲੇ ਲੱਖਾਂ ਦਾ ਹੋਇਆ ਇਕੱਠ, ਭੁੱਬਾਂ ਮਾਰ ਮਾਰ ਰੋਏ ਲੋਕ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਇਕ ਅਜਿਹਾ ਯੋਧਾ ਜਿਸਦੇ ਵੱਲੋਂ ਕਿਸਾਨੀ ਅੰਦੋਲਨ ਦੇ ਵਿਚ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਗਿਆ ਉਸਦੇ ਵੱਲੋਂ ਨੌਜਵਾਨਾਂ ਨੂੰ ਬਹੁਤ ਜ਼ਿਆਦਾ ਪ੍ਰੇਰਿਤ ਕੀਤਾ ਗਿਆ ਨੌਜਵਾਨਾਂ ਨੂੰ ਅੰਦੋਲਨ ਦੇ ਵਿੱਚ ਉਸ ਵੱਲੋਂ ਲਿਜਾਇਆ ਗਿਆ ਹਰ ਰੋਜ਼ ਉਸਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਪਾਈ ਜਾਂਦੀ ਸੀ ਅਤੇ ਲੋਕਾਂ ਨੂੰ ਸਮਝਾਇਆ ਜਾਂਦਾ ਸੀ ਕਿ ਕਿਸ ਤਰੀਕੇ ਦੇ ਨਾਲ ਅਸੀਂ ਅੰਦੋਲਨ ਨੂੰ ਜਿੱਤ ਸਕਦੇ ਹਾਂ ਕਿ ਕੀ ਸਾਨੂੰ ਕਰਨਾ ਪਵੇਗਾ ਤੇ ਕੀ ਕੀ ਨਹੀਂ ਕਰਨਾ ਪਵੇਗਾ ਇਹ ਸਾਰੀਆਂ ਗੱਲਾਂ ਦੀਪ ਸਿੱਧੂ ਦੇ ਵੱਲੋਂ ਬੜੇ ਪਿਆਰ ਨਾਲ ਲੋਕਾਂ ਨੂੰ ਸਮਝਾਇਆ ਜਾਂਦੀਆਂ ਸੀ

ਪਰ ਛੱਬੀ ਤਾਰੀਖ ਮੈਨੂੰ ਲੱਗਦਾ ਕੋਈ ਵੀ ਪੰਜਾਬੀ ਨਹੀਂ ਭੁੱਲ ਸਕਦਾ ਹੈ ਕਿਉਂਕਿ ਉਸ ਤਾਰੀਕ ਨੂੰ ਉਹ ਹੋਇਆ ਜਿਸ ਦੀ ਅਸੀਂ ਕਲਪਨਾ ਵੀ ਨਹੀਂ ਕੀਤੀ ਸੀ ਜਿਸ ਤੋਂ ਬਾਅਦ ਦੀਪ ਸਿੱਧੂ ਦੇ ਉੱਤੇ ਕਈ ਤਰ੍ਹਾਂ ਦੇ ਆਰੋਪ ਲੱਗਣੇ ਸ਼ੁਰੂ ਹੋ ਗਏ ਸਾਡੇ ਪੰਜਾਬੀ ਲੋਕ ਸਾਡੇ ਆਪਣਿਆਂ ਨੇ ਹੀ ਦੀਪ ਸਿੱਧੂ ਨੂੰ ਗੱਦਾਰ ਕਹਿਣਾ ਸ਼ੁਰੂ ਕਰ ਦਿੱਤਾ ਵੱਡੇ ਵੱਡੇ ਜਥੇਦਾਰ ਜ਼ੀਰਾ ਦੇ ਵੱਲੋਂ ਦੀਪ ਸਿੱਧੂ ਨੂੰ ਗੱਦਾਰ ਘੋਸ਼ਿਤ ਕਰ ਦਿੱਤਾ ਗਿਆ ਦਾ ਕੁਝ ਸੋਚਿਆ ਨਾ ਕੁੱਝ ਸਮਝਿਆ ਪਰ ਉਨ੍ਹਾਂ ਦੇ ਵੱਲੋਂ ਦੀਪ ਸਿੱਧੂ ਹੀ ਮਾੜਾ ਬੋਲਣਾ ਸ਼ੁਰੂ ਕਰ ਦਿੱਤਾ ਗਿਆ ਪਰ ਦੀਪ ਸਿੱਧੂ ਬਿਲਕੁੱਲ ਵੀ ਨਹੀਂ ਡਰਿਆ ਲਗਾਤਾਰ ਉਸਦੇ ਵੱਲੋਂ ਸੰਘਰਸ਼ ਕੀਤਾ ਗਿਆ

ਕਈ ਥਾਂਵਾਂ ਤੇ ਦੀਪ ਸਿੱਧੂ ਨੂੰ ਲੋਕਾਂ ਵੱਲੋਂ ਬੜੀ ਗ਼ਲਤ ਨਜ਼ਰ ਨਾਲ ਦੇਖਣਾ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਉਹ ਵਿਅਕਤੀ ਗ਼ਲਤ ਨਹੀਂ ਸੀ ਉਹ ਹਮੇਸ਼ਾ ਸੱਚ ਤੇ ਚੱਲਦਾ ਰਿਹਾ ਅਤੇ ਇਕ ਦਿਨ ਲੋਕਾਂ ਨੂੰ ਪਤਾ ਲੱਗਿਆ ਕਿ ਦੀਪ ਸਿੱਧੂ ਪੰਜਾਬ ਦੇ ਭਲੇ ਲਈ ਹੀ ਪੰਜਾਬ ਦੇ ਲਈ ਤੁਰਿਆ ਹੋਇਆ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਲੋਕਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਜਾਂਦਾ ਹੈ ਤਾਂ ਵੱਡੀ ਤਦਾਦ ਵਿਚ ਦੀਪ ਸਿੱਧੂ ਨਾਲ ਲੋਕ ਜੁੜ ਜਾਂਦੇ ਹਨ ਅਤੇ ਹੁਣ ਦੀਪ ਦੇ ਵੱਲੋਂ ਚੰਗੇ ਬੰਦਿਆਂ ਦੇ ਹਿੱਤ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਅਤੇ ਦੱਸਿਆ ਜਾ ਰਿਹਾ ਸੀ ਕਿ ਆਖਿਰਕਾਰ ਕਿੰਨਾ ਨੂੰ ਵੋਟਾਂ ਪਾਉਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਨੂੰ ਨਹੀਂ ਹੋਣੀਆਂ ਚਾਹੀਦੀਆਂ ਹਨ

ਅਤੇ ਲਗਾਤਾਰ ਦੀਪ ਸਿੱਧੂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਸੀ ਪਰ ਦੋ ਦਿਨ ਪਹਿਲਾਂ ਜਦੋਂ ਦੀਪ ਸਿੱਧੂ ਦਿੱਲੀ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਦਾ ਇੱਕ ਬਹੁਤ ਹੀ ਵੱਡਾ ਅਤੇ ਭਿਆਨਕ ਐਕਸੀਡੈਂਟ ਹੋ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.