ਭਗਵੰਤ ਮਾਨ ਨੇ ਕਰ ਦਿੱਤੇ ਵੱਡੇ ਖੁਲਾਸੇ ਸੁਣ ਤੁਸੀਂ ਵੀ ਹੋ ਜਾਓਗੇ ਹੈਰਾਨ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਭਗਵੰਤ ਮਾਨ ਦੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਚੋਣਾਂ ਦਾ ਸਿਲਸਿਲਾ ਇਸ ਵਾਲੇ ਬਹੁਤ ਹੀ ਜ਼ਿਆਦਾ ਗਰਮਾਇਆ ਹੋਇਆ ਹੈ ਇਸ ਦੇ ਨਾਲ ਹੀ ਇੱਕ ਬਹੁਤ ਦੁਖ ਭਰੀ ਖਬਰ ਵੀ ਆ ਰਹੀ ਹੈ ਕਿ ਸਾਡਾ ਜੋਧਾ ਦੀਪ ਸਿੱਧੂ ਪੁਲਿਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਦਿੱਲੀ ਤੋਂ ਆਉਣ ਵੇਲੇ ਉਨ੍ਹਾਂ ਦਾ ਅਚਾਨਕ ਕਿ ਐਕਸੀਡੈਂਟ ਹੋ ਜਾਂਦਾ ਹੈ ਅਤੇ ਉਨ੍ਹਾਂ ਦੀ ਮੌ ਤ ਹੋ ਜਾਂਦੀ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿਸ ਵੇਲੇ ਚੋਣਾਂ ਦਾ ਸਿਲਸਿਲਾ ਗਰਮਾਉਣ ਦੇ ਨਾਲ ਵੱਖ ਵੱਖ ਸਿਆਸਤਾਂ ਗਰਮਾਇਆ ਹੋਇਆ ਹਨ ਆਪਣੇ ਆਪਣੇ ਤਰੀਕੇ ਦੇ ਨਾਲ ਹਰ ਕੋਈ ਪ੍ਰਚਾਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ

ਇਸਦੇ ਨਾਲ ਹੀ ਭਗਵੰਤ ਮਾਨ ਜੋ ਕਿ ਆਮ ਆਦਮੀ ਪਾਰਟੀ ਦੇ ਵਿੱਚ ਹਨ ਉਨ੍ਹਾਂ ਦੇ ਵੱਲੋਂ ਵੀ ਆਪਣੇ ਤਰੀਕੇ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਭਗਵੰਤ ਮਾਨ ਜਿੱਥੇ ਵੀ ਜਾਂਦੇ ਹਨ ਉੱਥੇ ਲੱਖਾਂ ਦੀ ਤਾਦਾਦ ਵਿੱਚ ਲੋਕ ਇਕੱਠੇ ਹੋ ਜਾਂਦੇ ਹਨ ਅਤੇ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਆਖਿਰਕਾਰ ਇਸ ਵਾਰ ਆਉਣ ਵਾਲੀਆਂ ਚੋਣਾਂ ਦੇ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਵਾਂਗੇ ਕਿਉਂਕਿ ਲੋਕ ਸਾਰੀਆਂ ਪਾਰਟੀਆਂ ਚੋਂ ਬਹੁਤ ਹੀ ਜ਼ਿਆਦਾ ਦੁਖੀ ਹੋ ਚੁੱਕੇ ਹਨ ਜਿੰਨੀਆਂ ਵੀ ਪਾਰਟੀਆਂ ਹਨ ਜਿਵੇਂ ਕਿ ਕਾਂਗਰਸ ਅਕਾਲੀ ਜਾਂ ਫਿਰ ਹੋਰ ਵੀ ਜਿੰਨੀਆਂ ਨਵੀਆਂ ਪਾਰਟੀਆਂ ਖੜ੍ਹੀਆਂ ਹੋਈਆਂ ਹਨ ਲੋਕਾਂ ਨੂੰ ਉਨ੍ਹਾਂ ਦੇ ਉੱਤੇ ਬਿਲਕੁਲ ਵੀ ਵਿਸ਼ਵਾਸ ਨਹੀਂ ਸਿਰਫ਼ ਇੱਕ ਆਮ ਆਦਮੀ ਪਾਰਟੀ ਹੈ

ਜਿਸ ਉੱਤੇ ਲੋਕਾਂ ਨੂੰ ਇਸ ਵਾਰ ਬਹੁਤ ਜ਼ਿਆਦਾ ਵਿਸ਼ਵਾਸ ਹੈ ਅਤੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਜਿਤਾਉਣ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਵੇਗੀ ਕਾਨੂੰਨ ਇਹ ਵੀ ਪਤਾ ਹੋਵੇਗਾ ਕਿ ਚੋਣਾਂ ਨੂੰ ਸਿਰਫ ਦੋ ਦਿਨ ਹੀ ਰਹਿ ਚੁੱਕੇ ਹਨ ਅਤੇ ਦੋ ਦਿਨ ਤੋਂ ਬਾਅਦ ਚੋਣਾਂ ਹੋਣਗੀਆਂ ਜਿਸ ਤੋਂ ਬਾਅਦ ਉਸਦਾ ਰਿਜਲਟ ਦੱਸ ਮਾਰਚ ਨੂੰ ਦਿੱਤਾ ਜਾਵੇਗਾ ਹੁਣ ਦੇਖਣਾ ਇਹ ਹੋਵੇਗਾ ਕਿ ਆਖਿਰਕਾਰ ਆਮ ਆਦਮੀ ਪਾਰਟੀ ਇਸ ਵਾਰ ਪੰਜਾਬ ਦੇ ਵਿੱਚੋਂ ਕਿੰਨੀਆਂ ਸੀਟਾਂ ਲੈ ਜਾਂਦੀ ਹੈ ਕਿਉਂਕਿ ਹਰ ਕੋਈ ਚਾਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਚ ਸਰਕਾਰ ਬਣੇ ਕਿਉਂਕਿ ਜੇਕਰ ਲੋਕਾਂ ਨੂੰ ਹੁਣ ਉਮੀਦ ਹੈ

ਤਾਂ ਸਿਰਫ ਆਮ ਆਦਮੀ ਪਾਰਟੀ ਦੋਵੇਂ ਇਕ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਸਦੇ ਵੱਲੋਂ ਲੋਕਾਂ ਦਾ ਭਲਾ ਕੀਤਾ ਜਾ ਸਕਦਾ ਹੈ ਕਿਉਂਕਿ ਕਾਂਗਰਸ ਅਤੇ ਅਕਾਲੀਆਂ ਨੇ ਬਹੁਤ ਸਾਲ ਰਾਜ ਕੀਤਾ ਪਰ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਸੱਤਿਆ ਨਾਂ ਸੀ ਕੀਤਾ ਗਿਆ ਉਨ੍ਹਾਂ ਦੇ ਵੱਲੋਂ ਕੋਈ ਵੀ ਚੰਗੇ ਕੰਮ ਨਹੀਂ ਕੀਤੇ ਗਏ ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸਮਝਾਉਂਦੇ ਹੋਏ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕੀਤੀਆਂ ਅਤੇ ਬਹੁਤ ਸਾਰੇ ਅਜਿਹੇ ਖੁਲਾਸੇ ਕੀਤੇ ਜਿਨ੍ਹਾਂ ਨੂੰ ਸੁਣ ਕੇ ਲੋਕ ਵੀ ਇੱਕ ਵਾਰ ਤਾਂ ਹੈਰਾਨ ਰਹਿ ਗਏ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *