ਦੀਪ ਸਿੱਧੂ ਬਾਰੇ ਇਸ ਵੀਰ ਨੇ ਰੋਂਦੇ ਹੋਏ ਦੱਸੀ ਸਾਰੀ ਸੱਚਾਈ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਸ ਬੀਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਜ਼ਿੰਦਗੀ ਦੇ ਵਿੱਚ ਸਭ ਤੋਂ ਜ਼ਿਆਦਾ ਦੁੱਖ ਪਹਿਲੀ ਵਾਰ ਮਹਿਸੂਸ ਹੋਇਆ ਹੈ ਦੀਪ ਸਿੱਧੂ ਵੀਰ ਜੋ ਸਾਡਾ ਭਰਾ ਸੀ ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਾ ਸੀ ਪੰਜਾਬ ਨੂੰ ਬਚਾਉਣ ਦੀਆਂ ਗੱਲਾਂ ਕਰਦਾ ਸੀ ਪਰ ਕੁਝ ਲੋਕਾਂ ਨੇ ਮੇਰੇ ਵੀਰ ਨੂੰ ਵੀ ਨਹੀਂ ਬਖ਼ਸ਼ਿਆ ਉਨ੍ਹਾਂ ਦੇ ਵੱਲੋਂ ਲਗਾਤਾਰ ਉਸ ਉੱਤੇ ਨਿਗਰਾਨੀ ਰੱਖੀ ਹੋਈ ਸੀ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਦੀਪ ਸਿੱਧੂ ਪੰਜਾਬ ਦੇ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ ਅਤੇ ਉਹ ਬਦਲਾਅ ਸ਼ੁਰੂ ਵੀ ਹੋ ਚੁੱਕਿਆ ਸੀ ਇਸ ੋ ਉਸ ਨੂੰ ਪੂਰੀ ਪਲੈਨਿੰਗ ਦੇ ਨਾਲ ਦਿੱਲੀ ਦੇ ਵਿੱਚੋਂ ਆਉਣ ਲੱਗੇ ਐਕਸੀਡੈਂਟ ਹੀ ਕਰਵਾ ਦਿੱਤਾ ਜਾਂਦਾ ਹੈ

ਸਾਡਾ ਵੀਰ ਸਾਡਾ ਭਰਾ ਸਾਡਾ ਜੋਧਾ ਸਾਨੂੰ ਹੁਣ ਇਸ ਦੁਨੀਆ ਤੋਂ ਛੱਡ ਕੇ ਜਾ ਚੁੱਕਿਆ ਹੈ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਇਹ ਕਹਿਣਾ ਚਾਹੁੰਦਾ ਹਾਂ ਜਿਹੜੇ ਮੇਰੇ ਵੀਰ ਨੂੰ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਗੱਦਾਰ ਟੈਗ ਦੇ ਰਹੇ ਸੀ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਸੀ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਸਾਡੇ ਵੀਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਡਾ ਵੀਰ ਗੱਦਾਰ ਨਹੀਂ ਸੀ ਸਗੋਂ ਉਸਦੇ ਵੱਲੋਂ ਤਾਂ ਪੰਜਾਬ ਦੀ ਨੌਜਵਾਨ ਪੀਡ਼੍ਹੀ ਪੰਜਾਬ ਨੂੰ ਅਤੇ ਕੌਮ ਨੂੰ ਬਚਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਅਤੇ ਉਸ ਦੇ ਵੱਲੋਂ ਕੌਮ ਨੂੰ ਬਚਾਉਣ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਸੀ

ਪਰ ਦੁੱਖ ਦੀ ਗੱਲ ਤਾਂ ਇਹ ਹੈ ਕਿ ਮੇਰੇ ਵੀਰ ਦਾ ਹਾਸਾ ਮੇਰੇ ਵੀਰ ਦੀ ਕਾਮਯਾਬੀ ਇਨ੍ਹਾਂ ਏਜੰਸੀਆਂ ਤੋਂ ਨਹੀਂ ਵੇਖੀ ਗਈ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਇਹ ਬੰਦਾ ਪੰਜਾਬ ਵਿੱਚ ਇਨਕਲਾਬ ਲਿਆ ਸਕਦਾ ਹੈ ਇਸ ਲਈ ਦੀਪ ਸਿੱਧੂ ਵੀਰ ਦੇ ਨਾਲ ਇਹ ਸਭ ਕਰ ਦਿੱਤਾ ਗਿਆ ਇਸ ਵੀਹ ਨੇ ਰੋਂਦੇ ਹੋਏ ਦੱਸਿਆ ਦੀਪ ਸਿੱਧੂ ਬਾਰੇ ਹੁਣ ਸਾਰੇ ਲੋਕਾਂ ਨੂੰ ਪਤਾ ਲੱਗ ਚੁੱਕਿਆ ਸੀ ਉਹ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਸੀ ਲਗਾਤਾਰ ਕੌਮ ਦੀਆਂ ਗੱਲਾਂ ਕਰਦਾ ਹੋਇਆ ਯੋਧੇ ਦੀਆਂ ਗੱਲਾਂ ਕਰਦਾ ਹੋਇਆ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਜਗਾ ਰਿਹਾ ਸੀ ਅਤੇ ਇਹ ਚੀਜ਼ਾਂ ਕੁਝ ਲੋਕਾਂ ਨੂੰ ਸਹੀ ਨਹੀਂ ਲੱਗੀਆਂ ਅਤੇ ਉਸ ਵੀਰ ਦੇ ਨਾਲ ਏਡਾ ਵੱਡਾ ਕੰਮ ਹੋ ਗਿਆ

ਨਹੀਂ ਤਾਂ ਇਨ੍ਹਾਂ ਜ਼ਿਆਦਾ ਪੜ੍ਹਿਆ ਲਿਖਿਆ ਵਿਅਕਤੀ ਆਪਣੀ ਗੱਡੀ ਨੂੰ ਓਵਰ ਸਪੀਡ ਤੇ ਕਦੇ ਵੀ ਨਹੀਂ ਚਲਾ ਸਕਦਾ ਉਹ ਬਹੁਤ ਸੁਲਝਿਆ ਹੋਇਆ ਅਤੇ ਬਹੁਤ ਸਮਝਦਾਰ ਵਿਅਕਤੀ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *