ਦੀਪ ਸਿੱਧੂ ਦੀ ਪਤਨੀ ਕੁੜੀ ਤੇ ਸਕਾ ਭਰਾ ਫੁੱਲ ਚੁਗਣ ਵੇਲੇ ਵੇਖੋ ਕੀ ਕਿਹਾ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਸਾਡਾ ਵੀਰ ਦੀਪ ਸਿੱਧੂ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਦਿੱਲੀ ਤੋਂ ਆਉਂਦੇ ਸਮੇਂ ਉਨ੍ਹਾਂ ਦੇ ਹਾਦਸੇ ਵਿੱਚ ਮੌ ਤ ਹੋ ਜਾਂਦੀ ਹੈ ਜਿਵੇਂ ਹੀ ਇਸ ਗੱਲ ਬਾਰੇ ਪਤਾ ਲੱਗਦਾ ਹੈ ਤਾਂ ਪਹਿਲਾਂ ਤਾਂ ਲੋਕਾਂ ਨੂੰ ਇਸ ਗੱਲ ਬਾਰੇ ਬਿਲਕੁਲ ਵੀ ਵਿਸ਼ਵਾਸ ਨਹੀਂ ਹੁੰਦਾ ਕਿਉਂਕਿ ਦੀਪ ਸਿੱਧੂ ਇਕ ਬਹੁਤ ਹੀ ਜ਼ਿਆਦਾ ਪੜ੍ਹੇ ਲਿਖੇ ਅਤੇ ਬਹੁਤ ਹੀ ਸੂਝਵਾਨ ਨੌਜਵਾਨ ਸਨ

ਅਤੇ ਕਿਤੇ ਨਾ ਕਿਤੇ ਲੋਕਾਂ ਨੂੰ ਇਹ ਬਹੁਤ ਜ਼ਿਆਦਾ ਸ਼ੱਕ ਪੈ ਰਿਹਾ ਹੈ ਕਿ ਦੀਪ ਸਿੱਧੂ ਦਾ ਐਕਸੀਡੈਂਟ ਕਰਵਾਇਆ ਗਿਆ ਹੈ ਅਤੇ ਇਸ ਉੱਤੇ ਲੋਕਾਂ ਦੇ ਵਲੋਂ ਵੱਡੇ ਸਵਾਲ ਵੀ ਚੁੱਕੇ ਜਾ ਰਹੇ ਹਨ ਲੋਕਾਂ ਦਾ ਇਹ ਕਹਿਣਾ ਹੈ ਕਿ ਆਖਿਰਕਾਰ ਇਹ ਕਿਵੇਂ ਹੋ ਸਕਦਾ ਹੈ ਕੀ ਕੀ ਉਸਦੀ ਦੋਸਤ ਕਾਰ ਦੇ ਵਿਚ ਬੈਠੀ ਹੋਵੇ ਅਤੇ ਉਸ ਦੇ ਇੱਕ ਝਰੀਟ ਤੱਕ ਵੀ ਨਾ ਆਵੇ ਗੱਡੀ ਪੂਰੇ ਤਰੀਕੇ ਦੇ ਨਾਲ ਟੁੱਟ ਚੁੱਕੀ ਹੈ ਪਰ ਉਸ ਦੀ ਦੋਸਤ ਨੂੰ ਇੱਕ ਵੀ ਝਰੀਟ ਤੱਕ ਨਹੀਂ ਆਉਂਦੀ ਮੰਨਦੇ ਹਾਂ ਕਿ ਰੱਬ ਨੇ ਉਸ ਦੀ ਜਾਨ ਬਚਾ ਲਈ ਪਰਮਾਤਮਾ ਉਸ ਦੀ ਲੰਮੀ ਉਮਰ ਕਰੇ ਪਰ ਸੋਚਣ ਵਾਲੀ ਗੱਲ ਇਹ ਹੈ

ਕਿ ਆਖਰਕਾਰ ਦੀਪ ਸਿੱਧੂ ਦਿਵਸ ਐਕਸੀਡੈਂਟ ਵਿੱਚ ਮੌ ਤ ਹੋ ਜਾਂਦੀ ਹੈ ਪਰ ਉਸ ਕੁੜੀ ਨੂੰ ਇਕ ਖਰੋਚ ਤਕ ਵੀ ਨਹੀਂ ਆਉਂਦੀ ਕਿਤੇ ਨਾ ਕਿਤੇ ਇਹ ਬਹੁਤ ਹੀ ਵੱਡੀ ਸੋਚਣ ਵਾਲੀ ਗੱਲ ਹੈ ਤੇ ਬੜੀ ਦੁੱਖ ਵਾਲੀ ਗੱਲ ਹੈ ਅਤੇ ਅੱਜ ਪੰਜਾਬ ਦਾ ਉਹ ਹੀਰਾ ਸਾਡੇ ਤੋਂ ਦੂਰ ਚਲਾ ਗਿਆ ਹੈ ਇਸ ਦੇ ਨਾਲ ਹੀ ਸਿਵਿਆਂ ਦੇ ਵਿੱਚ ਇੱਕ ਬਹੁਤ ਵੱਡਾ ਇਕੱਠ ਦੇਖਣ ਨੂੰ ਮਿਲਿਆ ਲੱਖਾਂ ਦੀ ਗਿਣਤੀ ਦੇ ਵਿਚ ਉਥੇ ਲੋਕ ਮੌਜੂਦ ਸੀ ਲਗਾਤਾਰ ਦੀਪ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲੱਗ ਰਹੇ ਸੀ ਅਤੇ ਨਾਲ ਹੀ ਮਾਵਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ

ਮੇਰੇ ਪੁੱਤ ਨੂੰ ਦਰਗਾਹ ਵਿੱਚ ਬਹੁਤ ਸਨਮਾਨ ਇੱਜ਼ਤ ਮਿਲ ਰਿਹਾ ਹੈ ਇੱਕ ਮਾਂ ਦੇ ਕੋਲੋਂ ਇਕ ਉਸ ਦਾ ਲਾਡਲਾ ਪੁੱਤ ਚਲਾ ਗਿਆ ਇਕ ਧੀ ਦੇ ਕੋਲੋਂ ਉਸ ਦਾ ਪਿਤਾ ਚਲਾ ਗਿਆ ਅਤੇ ਇਕ ਪਤਨੀ ਦੇ ਕੋਲੋਂ ਉਸ ਦਾ ਘਰਵਾਲਾ ਸਭ ਤੋਂ ਵੱਡੀ ਦੁੱਖ ਦੀ ਗੱਲ ਇਹ ਹੈ ਕਿ ਸਾਡੇ ਪੰਜਾਬ ਦੇ ਵਿੱਚੋਂ ਸਾਡਾ ਹੀਰਾ ਸਾਡੇ ਕੋਲ ਚਲਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *