ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਵੇਂ ਕਿ ਸਾਨੂੰ ਪਤਾ ਹੈ ਦੀਪ ਸਿੱਧੂ ਦੀ ਕੁਝ ਦਿਨ ਪਹਿਲਾਂ ਮੌ ਤ ਹੋ ਗਈ ਹੈ ਅਤੇ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਕੁਝ ਵੱਡੇ ਖੁ ਲਾ ਸੇ ਹੋ ਰਹੇ ਹਨ ਦਰਅਸਲ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜਿਸ ਟਰਾਲੇ ਦੇ ਵਿਚ ਦੀਪ ਸਿੱਧੂ ਦੀ ਗੱਡੀ ਵੱ ਜੀ ਸੀ ਉਸ ਦੇ ਡਰਾਈਵਰ ਨੂੰ ਪੁਲੀਸ ਦੇ ਵੱਲੋਂ ਗ੍ਰਿ ਫ਼ ਤਾ ਰ ਕੀਤਾ ਗਿਆ ਸੀ।ਦੋਸਤੋ ਇਸ ਦੌਰਾਨ ਅਦਾਲਤ ਤੋਂ ਪੁਲਸ ਵਾਲਿਆਂ ਨੇ ਉਸ ਡਰਾਇਵਰ ਦਾ ਦੋ ਦਿਨ ਦਾ ਰਿ ਮਾਂ ਡ ਮੰਗਿਆ ਸੀ ਤਾਂ ਜੋ ਪੁਲਸ ਉਸ ਨਾਲ ਪੂਰੀ ਚੰਗੀ ਤਰ੍ਹਾਂ ਪੁੱਛ ਗਿੱਛ ਕਰ ਸਕੇ ਇਸ ਦੌਰਾਨ ਦੋਸਤੋ ਕੁਝ ਵੱਡੇ ਖੁਲਾਸੇ ਵੀ ਹੋਣੇ ਸਨ
ਪਰ ਸਾਡੇ ਸਾਹਮਣੇ ਖ਼ਬਰ ਆ ਰਹੀ ਹੈ ਕਿ ਅਦਾਲਤ ਨੇ ਉਸ ਡਰਾਈਵਰ ਨੂੰ ਬ ਰੀ ਕਰ ਦਿੱਤਾ ਹੈ ਅਤੇ ਅਦਾਲਤ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਸ ਡਰਾਇਵਰ ਤੋਂ ਕਿਸੇ ਤਰ੍ਹਾਂ ਦੀ ਕੋਈ ਪੁੱ ਛ ਗਿੱ ਛ ਨਹੀਂ ਕੀਤੀ ਜਾਵੇਗੀ। ਜਿਸ ਤੋਂ ਬਾਅਦ ਆਮ ਲੋਕਾਂ ਦੇ ਵੱਲੋਂ ਰੋ ਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਆਮ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਉਸ ਡਰਾਇਵਰ ਦੇ ਨਾਲ ਗੱਲਬਾਤ ਕਰਦੀ ਤਾਂ ਕੁਝ ਅਜਿਹੀਆਂ ਗੱਲਾਂ ਵੀ ਸਾਹਮਣੇ ਆਉਣੀਆਂ ਸਨ ਜਿਹੜੀਆਂ ਅਜੇ ਤਕ ਰਾਜ ਬਣੀਆਂ ਹੋਈਆਂ ਹਨ।
ਜੇਕਰ ਪੁਲਸ ਵਾਲਿਆਂ ਨੂੰ ਉਸ ਡਰਾਇਵਰ ਦਾ ਰਿ ਮਾਂ ਡ ਮਿਲ ਜਾਂਦਾ ਤਾਂ ਇਹ ਵੀ ਪਤਾ ਲੱਗ ਸਕਦਾ ਸੀ ਕਿ ਕਿਸ ਵਿਅਕਤੀ ਨੇ ਦੀਪ ਸਿੱਧੂ ਦੇ ਨਾਲ ਇਹ ਹਾ ਦ ਸਾ ਕਰਵਾਇਆ ਹੈ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਰਹਿੰਦੇ ਹਾਂ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !