ਇਸ ਨੌਜਵਾਨ ਨੇ ਰੋਂ ਦਿ ਆਂ ਹੋਇਆਂ ਦੀਪ ਸਿੱਧੂ ਦੇ ਬਾਰੇ ਦੇਖੋ ਕੀ ਕਿਹਾ

Uncategorized

ਦੀਪ ਸਿੱਧੂ ਤੇ ਇਸ ਦੁਨੀਆਂ ਤੋਂ ਚਲੇ ਜਾਣ ਮਗਰੋਂ ਲੋਕ ਉਸ ਨੂੰ ਯਾਦ ਕਰ ਰਹੇ ਹਨ ਕਿਉਂਕਿ ਦੀਪ ਸਿੱਧੂ ਇਕ ਬਹੁਤ ਚੰਗਾ ਇਨਸਾਨ ਸੀ ਦੋਸਤੋ ਇੱਕ ਪੰਜਾਬੀ ਨੌਜਵਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੀਪ ਸਿੱਧੂ ਸਾਡੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਵਾਲਾ ਇਕ ਅਜਿਹਾ ਯੋ ਧਾ ਸੀ ਜਿਹੜਾ ਹੁਣ ਵਾਪਸ ਕਦੇ ਨਹੀਂ ਆਵੇਗਾ ਅਤੇ ਦੀਪ ਸਿੱਧੂ ਦੇ ਵਰਗੇ ਸੂਰਮਿਆਂ ਕਰਕੇ ਹੀ ਸਾਡੀ ਕੌਮ ਜਿ ਊਂ ਦੀ ਹੈ। ਦੋਸਤੋ ਦੀਪ ਸਿੱਧੂ ਨੂੰ ਸ਼ਾਇਦ ਰੱਬ ਨੇ ਇਸ ਕੰਮ ਲਈ ਹੀ ਭੇਜਿਆ ਸੀ ਕਿ ਉਹ ਨੌਜਵਾਨਾਂ ਵਿੱਚ ਜੋਸ਼ ਭਰੇ ਅਤੇ ਫਿਰ ਨੌਜਵਾਨ ਆਪਣੇ ਹੱਕ ਦੀ ਲ ੜਾ ਈ ਆਪ ਲ ੜ ਨ। ਦੀਪ ਸਿੱਧੂ ਦੇ ਸੰ ਸ ਕਾ ਰ ਤੇ ਲੱਖਾਂ ਲੋਕ ਪਹੁੰਚੇ

ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਲੋਕ ਦੀਪ ਸਿੱਧੂ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸੀ ਕਿਉਂਕਿ ਦੀਪ ਸਿੱਧੂ ਹਮੇਸ਼ਾਂ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦਾ ਸੀ ਅਤੇ ਪੰਜਾਬ ਦੇ ਲੋਕਾਂ ਦੇ ਦ ਰ ਦ ਨੂੰ ਆਪਣਾ ਦ ਰ ਦ ਸਮਝਦਾ ਸੀ ਪਰ ਦੀਪ ਸਿੱਧੂ ਸਰਕਾਰਾਂ ਦੇ ਖ਼ਿ ਲਾ ਫ਼ ਬੋਲਦਾ ਰਹਿੰਦਾ ਸੀ। ਜਿਸ ਕਰਕੇ ਉਹ ਹਮੇਸ਼ਾਂ ਸਰਕਾਰਾਂ ਦੀਆਂ ਅੱਖਾਂ ਵਿੱਚ ਰ ੜ ਕ ਦਾ ਸੀ ਦੋਸਤੋ ਦੀਪ ਸਿੱਧੂ ਜਾਂਦਾ ਜਾਂਦਾ ਸਾਡੇ ਪੰਜਾਬ ਦੇ ਨੌਜਵਾਨਾਂ ਵਿੱਚ ਜੋਸ਼ ਭਰ ਕੇ ਚਲਾ ਗਿਆ ਅਤੇ ਵੱਖੋ ਵੱਖਰੇ ਪਿੰਡਾਂ ਵਿੱਚ ਦੀਪ ਸਿੱਧੂ ਦੀ ਯਾਦ ਵਿਚ

ਕੈਂਡਲ ਮਾਰਚ ਵੀ ਕੱਢੀ ਗਈ ਦੋਸਤੋ ਸਾਡੇ ਪੰਜਾਬ ਨੂੰ ਦੀਪ ਸਿੱਧੂ ਵਰਗੇ ਯੋ ਧਿ ਆਂ ਦੀ ਲੋੜ ਹੈ ਕਿਉਂਕਿ ਦੀਪ ਸਿੱਧੂ ਵਰਕੇ ਵਧੇ ਹਮੇਸ਼ਾਂ ਗ਼ ਰੀ ਬਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.