ਇਸ ਪੰਜਾਬੀ ਬੰਦੇ ਨੇ ਕਿਹਾ ਕਿ ਦੀਪ ਸਿੱਧੂ ਗ ਲ ਤ ਸੀ ਦੇਖੋ ਉਸ ਨੇ ਅਜਿਹਾ ਕਿਉਂ ਕਿਹਾ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਦੇ ਬਾਰੇ ਅੱਜ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆ ਰਹੀ ਹੈ। ਦੋਸਤੋ ਕੁਝ ਲੋਕਾਂ ਦੇ ਵੱਲੋਂ ਦੀਪ ਸਿੱਧੂ ਨੂੰ ਚੰਗਾ ਕਿਹਾ ਜਾ ਰਿਹਾ ਸੀ ਅਤੇ ਕੁਝ ਲੋਕਾਂ ਦੇ ਵੱਲੋਂ ਮਾ ੜਾ ਪਰ ਅਸਲ ਵਿੱਚ ਜੋ ਦੀਪ ਸਿੱਧੂ ਪੰਜਾਬ ਦਾ ਇੱਕ ਅਨਮੋਲ ਹੀਰਾ ਸੀ। ਇਸ ਦੌਰਾਨ ਦੋਸਤੋ ਇੱਕ ਵਿਅਕਤੀ ਨੇ ਇਹ ਕਿਹਾ ਕਿ ਦੀਪ ਸਿੱਧੂ ਨੇ ਸਾਡੇ ਸਿੱਖ ਇਤਿਹਾਸ ਦੀਆਂ ਕਿਤਾਬਾਂ ਪੜ੍ਹੀਆਂ ਹਨ ਪਰ ਉਹ ਕਿਤਾਬਾਂ ਨਹੀਂ ਪੜ੍ਹੀਆਂ ਜਿਹੜੀਆਂ ਕਿਤਾਬਾਂ ਨੂੰ ਪੂਰੀ ਦੁਨੀਆਂ ਮਾਨਤਾ ਦਿੰਦੀ ਹੈ ਅਤੇ ਦੀਪ ਸਿੱਧੂ ਗੁਰੂਆਂ ਦੇ ਨਕਸ਼ੇ ਕਦਮਾਂ ਤੇ ਚੱਲਦਾ ਸੀ

ਅਤੇ ਦੀਪ ਸਿੱਧੂ ਹਮੇਸ਼ਾਂ ਗੁਰੂਆਂ ਦੇ ਵੱਲੋਂ ਕਹੀਆਂ ਗਈਆਂ ਗੱਲਾਂ ਤੇ ਅਮਲ ਕਰਦਾ ਸੀ ਪਰ ਸਾਡੇ ਦੇਸ਼ ਵਿੱਚ ਨੇਤਾ ਦੀਪ ਸਿੱਧੂ ਨੂੰ ਪਸੰਦ ਨਹੀਂ ਕਰਦੇ ਸੀ ਕਿਉਂਕਿ ਦੀਪ ਸਿੱਧੂ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਬੋਲਦਾ ਸੀ ਅਤੇ ਸਰਕਾਰਾਂ ਦੇ ਖ਼ਿ ਲਾ ਫ਼ ਬੋਲਦਾ ਸੀ ਜਿਸ ਕਾਰਣ ਦੀਪ ਸਿੱਧੂ ਵੱਡੇ ਵੱਡੇ ਲੀਡਰਾਂ ਦੀਆਂ ਅੱਖਾਂ ਵਿੱਚ ਰ ੜ ਕ ਦਾ ਸੀ। ਦੋਸਤੋ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਜ਼ਿਆਦਾਤਰ ਲੋਕ ਉਸਦੇ ਬਾਰੇ ਚੰਗੀਆਂ ਗੱਲਾਂ ਬੋਲ ਰਹੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜਿਹੜੇ ਅਜੇ ਵੀ ਦੀਪ ਸਿੱਧੂ ਨੂੰ ਮਾ ੜਾ ਕਹਿ

ਰਹੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਇਕ ਵਧੀਆ ਇਨਸਾਨ ਪਰ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਸਾਡੀ ਕੌਮ ਦਾ ਇੱਕ ਅਨਮੋਲ ਰਤਨ ਸੀ ਜਿਹੜਾ ਹੁਣ ਹਮੇਸ਼ਾਂ ਹਮੇਸ਼ਾਂ ਦੇ ਲਈ ਇਸ ਦੁਨੀਆਂ ਨੂੰ ਅ ਲ ਵਿ ਦਾ ਕਹਿ ਗਿਆ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਤਾਂ ਸ਼ੇਅਰ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.