ਦੀਪ ਸਿੱਧੂ ਦੇ ਮ ਰ ਨ ਤੋਂ ਪਹਿਲਾਂ ਵਾਲੀ ਵੀਡੀਓ ਹੋਈ ਸੋਸ਼ਲ ਮੀਡੀਆ ਤੇ ਵਾਇਰਲ ਦੇਖੋ ਪੂਰੀ ਖ਼ਬਰ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਦਰਅਸਲ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਨੇ ਮ ਰ ਨ ਤੋਂ ਪਹਿਲਾਂ ਕੁਝ ਗੱਲਾਂ ਕਹੀਅਾਂ ਸਨ ਜਿਹੜੀਆਂ ਕਿ ਵੀਡਿਓ ਵਿਚ ਕੈਦ ਹੋ ਗਈਆਂ। ਅਤੇ ਦੀਪ ਸਿੱਧੂ ਦੀ ਉਹ ਵੀਡੀਓ ਸੋਸ਼ਲ ਮੀਡੀਆ ਤੇ ਵੀ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਦੀਪ ਸਿੱਧੂ ਕਹਿ ਰਿਹਾ ਹੈ ਕਿ ਸਭ ਕੁਝ ਕਰਨ ਵਾਲਾ ਤਾਂ ਪ੍ਰਮਾਤਮਾ ਹੈ ਸਾਡੇ ਹੱਥ ਵਿੱਚ ਕੀ ਹੈ ਉਨ੍ਹਾਂ ਨੇ ਦਿੱਲੀ ਦੇ ਵਿੱਚ ਲਾਲ ਕਿਲ੍ਹੇ ਤੇ ਸਿੱ ਖੀ ਦਾ ਝੰਡਾ ਇਸ ਲਈ ਲਹਿਰਾਇਆ ਸੀ ਕਿਉਂਕਿ ਇਹ ਰੱਬ ਦੀ ਹੀ ਮਰਜ਼ੀ ਸੀ ਕਿਉਂਕਿ ਰੱਬ ਦੀ ਮਰਜ਼ੀ ਤੋਂ ਬਿਨਾਂ ਤਾਂ ਇਸ ਦੁਨੀਆਂ ਤੇ ਪੱਤਾ ਵੀ ਨਹੀਂ ਹਿੱਲ ਸਕਦਾ

ਦੋਸਤੋ ਦੀਪ ਸਿੱਧੂ ਨੇ ਇਹ ਵੀ ਕਿਹਾ ਕਿ ਜਦ ਅਕਾਲ ਤਖ਼ਤ ਸਾਹਿਬ ਤੇ ਤਿ ਰੰ ਗਾ ਲਹਿਰਾਇਆ ਗਿਆ ਤਾਂ ਉਸ ਦਾ ਬ ਦ ਲਾ ਵੀ ਤਾਂ ਲੈਣਾ ਸੀ ਇਸ ਲਈ ਉਸ ਵਾਰਦਾਤ ਦਾ ਬ ਦ ਲਾ ਲੈਣ ਲਈ ਦੀਪ ਸਿੱਧੂ ਨੂੰ ਰੱਬ ਨੇ ਭੇਜਿਆ ਸੀ। ਦੋਸਤੋ ਦੀਪ ਸਿੱਧੂ ਹਮੇਸ਼ਾਂ ਪੰਜਾਬ ਦੇ ਮੁੱਦਿਆਂ ਤੇ ਗੱਲ ਕਰਦਾ ਸੀ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੁੰਦਾ ਸੀ ਇਸ ਲਈ ਸਮੇਂ ਦੀਆਂ ਸਰਕਾਰਾਂ ਦੀਪ ਸਿੱਧੂ ਨੂੰ ਵਧੀਆ ਨਹੀਂ ਮੰਨਦੀਆਂ ਸੀ ਅਤੇ ਚਾਹੁੰਦੀਆਂ ਸੀ ਕਿ ਦੀਪ ਸਿੱਧੂ ਨੂੰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਮਾ ਰ ਦਿੱਤਾ ਜਾਵੇ

ਉਸ ਦੀ ਮੌ ਤ ਤੋਂ ਬਾਅਦ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਨੂੰ ਕਿਸੇ ਰਾ ਜ ਨੀ ਤਿ ਕ ਲੀ ਡ ਰ ਨੇ ਹੀ ਮਰਵਾਇਆ ਹੈ। ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ਿਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਰਹਿੰਦੇ ਹਾਂ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *