ਭਾਨਾ ਸਿੱਧੂ ਨੇ ਲਾਈਵ ਹੋ ਕੇ ਆਮ ਲੋਕਾਂ ਨੂੰ ਕਰ ਦਿੱਤੀ ਇਹ ਵੱਡੀ ਅਪੀਲ

Uncategorized

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਾਡੇ ਸਾਹਮਣੇ ਅੱਜ ਇਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਸਦੇ ਵਿਚ ਭਾਨਾ ਸਿੱਧੂ ਨੇ ਲਾਈਵ ਹੋ ਕੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਭਾਨਾ ਸਿੱਧੂ ਨੇ ਅੱਧੀ ਰਾਤ ਨੂੰ ਲਾਈਵ ਹੋ ਕੇ ਕਿਹਾ ਕਿ ਵੀਹ ਫਰਵਰੀ ਨੂੰ ਸਾਡੇ ਪੰਜਾਬ ਵਿੱਚ ਵੋਟਾਂ ਪੈਣੀਆਂ ਹਨ ਅਤੇ ਵੋਟਾਂ ਵਾਲੇ ਦਿਨ ਸਾਰਿਆਂ ਨੂੰ ਇਕਜੁੱਟ ਹੋ ਕੇ ਰਹਿਣ ਦੀ ਲੋਡ਼ ਹੈ ਕਿਉਂਕਿ ਵੋਟਾਂ ਵਾਲੇ ਦਿਨ ਲ ੜਾ ਈ ਦੀ ਸੰਭਾਵਨਾ ਵੀ ਹੁੰਦੀ ਹੈ ਅਤੇ ਭਾਨਾ ਸਿੱਧੂ ਨੇ ਇਹ ਵੀ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਵੋਟਾਂ ਵਾਲੇ ਦਿਨ ਸਾਨੂੰ ਆਪਸ ਵਿੱਚ ਪਿਆਰ ਬਣਾ ਕੇ ਰੱਖਣ ਦੀ ਜ਼ਰੂਰਤ ਹੈ

ਦੋਸਤੋ ਭਾਨਾ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਤੇ ਉਸਦਾ ਸਾਰਾ ਪਰਿਵਾਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨੂੰ ਵੋਟ ਪਾਵੇਗਾ ਕਿਉਂਕਿ ਸਿਮਰਨਜੀਤ ਸਿੰਘ ਮਾਨ ਇੱਕ ਬਹੁਤ ਹੀ ਚੰਗੇ ਇਨਸਾਨ ਹਨ ਅਤੇ ਉਹ ਸਾਡੇ ਪੰਜਾਬ ਲਈ ਬਹੁਤ ਵਧੀਆ ਵਧੀਆ ਕੰਮ ਕਰ ਸਕਦੇ ਹਨ। ਦੋਸਤੋ ਇਸ ਤੋਂ ਇਲਾਵਾ ਭਾਨਾ ਸਿੱਧੂ ਨੇ ਇਹ ਕਿਹਾ ਕਿ ਵੋਟਾਂ ਵਾਲੇ ਦਿਨ ਸਾਨੂੰ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਇਕ ਅਜਿਹੇ ਉਮੀਦਵਾਰ ਨੂੰ ਵੋਟ ਦੇਣੀ ਚਾਹੀਦੀ ਹੈ ਜਿਹੜਾ ਸਾਡੇ ਪੰਜਾਬ ਦੇ ਲਈ ਵਧੀਆ ਵਧੀਆ ਕੰਮ ਕਰ

ਸਕੇ ਅਤੇ ਸਾਨੂੰ ਲਾ ਲ ਚੀ ਲੀਡਰ ਨੂੰ ਵੋਟ ਨਹੀਂ ਦੇਣੀ ਚਾਹੀਦੀ ਜਿਹੜੇ ਹਮੇਸ਼ਾਂ ਆਪਣੇ ਸ ਵਾ ਰ ਥ ਦੇ ਲਈ ਕੰਮ ਕਰਦਾ ਹੈ ਕਿਉਂਕਿ ਅਜਿਹੇ ਲੀਡਰ ਕਦੇ ਵੀ ਆਮ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕਰ ਸਕਦੇ ਇਹ ਤਾਂ ਬਸ ਆਪਣੀਆਂ ਜੇਬਾਂ ਭਰਨ ਤੇ ਲੱਗੇ ਰਹਿੰਦੇ ਹਨ। ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.