ਇਸ ਪੱਤਰਕਾਰ ਨੇ ਲਾਈਵ ਹੋ ਕੇ ਕਿਹਾ ਕਿ ਦੀਪ ਸਿੱਧੂ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਮੇਸ਼ਾ ਪ੍ਰੇ ਸ਼ਾ ਨ ਰਹਿੰਦਾ ਸੀ

Uncategorized

ਦੋਸਤੋ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਸਾਡੇ ਸਾਹਮਣੇ ਕੁਝ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਤੁਹਾਡੇ ਹੋਸ਼ ਉੱਡ ਜਾਣਗੇ ਦਰਅਸਲ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਕ ਪੱਤਰਕਾਰ ਨੇ ਲਾਈਵ ਹੋ ਕੇ ਕਿਹਾ ਕਿ ਦੀਪ ਸਿੱਧੂ ਦੇ ਨਾਲ ਉਸ ਦੀ ਹਰ ਰੋਜ਼ ਗੱਲ ਹੋ ਜਾਂਦੀ ਸੀ ਪਰ ਕਾਫੀ ਸਮੇਂ ਤੋਂ ਦੀਪ ਸਿੱਧੂ ਦਾ ਫ਼ੋਨ ਨਹੀਂ ਆ ਰਿਹਾ ਸੀ ਅਤੇ ਜਦ ਉਸ ਪੱਤਰਕਾਰ ਨੇ ਦੀਪ ਸਿੱਧੂ ਨੂੰ ਫੋਨ ਲਗਾ ਕੇ ਪੁੱਛਿਆ ਤਾਂ ਦੀਪ ਸਿੱਧੂ ਨੂੰ ਕਿਹਾ ਕਿ ਉਹ ਬੰਬੇ ਵਿੱਚ ਹੈ ਅਤੇ ਪੱਤਰਕਾਰ ਦੇ ਪੁੱਛਣ ਤੇ ਦੀਪ ਸਿੱਧੂ ਨੇ ਕਿਹਾ ਕਿ ਉਹ ਕੱਲ੍ਹ ਨੂੰ ਪੰਜਾਬ ਵਿਚ ਆਵੇਗਾ ਕਿਉਂਕਿ ਸਿਮਰਨਜੀਤ ਸਿੰਘ ਮਾਨ ਜਿੱਤਣੇ ਚਾਹੀਦੇ ਹਨ

ਅਤੇ ਉਨ੍ਹਾਂ ਦੀ ਪਾਰਟੀ ਦਾ ਪ੍ਰਚਾਰ ਕਰਨ ਲਈ ਦੀਪ ਸਿੱਧੂ ਨੇ ਪੰਜਾਬ ਵਿੱਚ ਆਉਣਾ ਸੀ। ਦਰਅਸਲ ਦੋਸਤੋ ਉਸ ਪੱਤਰਕਾਰ ਨੇ ਲਾਈਵ ਹੋ ਕੇ ਇਹ ਵੀ ਕਿਹਾ ਕੇ ਦੀਪ ਸਿੱਧੂ ਹਮੇਸ਼ਾਂ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਚਿੰ ਤ ਤ ਰਹਿੰਦਾ ਸੀ ਅਤੇ ਉਹ ਸਾਡੇ ਪੰਜਾਬ ਵਿੱਚ ਸੁਧਾਰ ਕਰਨਾ ਚਾਹੁੰਦਾ ਸੀ ਜਿਸ ਦੇ ਕਾਰਨ ਦੀਪ ਸਿੱਧੂ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨੂੰ ਸਪੋਰਟ ਕਰ ਰਿਹਾ ਸੀ ਕਿਉਂਕਿ ਸਿਮਰਨਜੀਤ ਸਿੰਘ ਮਾਨ ਇਕ ਅਜਿਹੇ ਵਿਅਕਤੀ ਹਨ ਜਿਹੜੇ ਹਮੇਸ਼ਾਂ ਆਮ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ

ਰਹਿੰਦੇ ਹਨ। ਅਤੇ ਦੀਪ ਸਿੱਧੂ ਦਾ ਕਹਿਣਾ ਸੀ ਕਿ ਜੇਕਰ ਸਾਡੇ ਪੰਜਾਬ ਚ ਕੋਈ ਬਦਲਾਅ ਲਿਆ ਸਕਦਾ ਹੈ ਤਾਂ ਉਹ ਸਿਮਰਨਜੀਤ ਸਿੰਘ ਮਾਨ ਹਨ ਅਤੇ ਦੀਪ ਸਿੱਧੂ ਲੋਕਾਂ ਨੂੰ ਵੀ ਕਹਿ ਰਿਹਾ ਸੀ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਕਾਮਯਾਬ ਬਣਾਓ।ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.