ਚੋਣਾਂ ਵਾਲੇ ਦਿਨ ਈਵੀਐਮ ਮਸ਼ੀਨਾਂ ਹੋਇਆਂ ਖ਼ਰਾਬ ਅਤੇ ਭਗਵੰਤ ਮਾਨ ਨੇ ਕਾਂਗਰਸ ਤੇ ਲਗਾਏ ਆ ਰੋ ਪ

Uncategorized

ਦੋਸਤੋਂ ਹੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜ ਵੀਹ ਫਰਵਰੀ ਹੈ ਅਤੇ ਸਾਡੇ ਪੰਜਾਬ ਵਿੱਚ ਚੋਣਾਂ ਹੋ ਰਹੀਆਂ ਹਨ ਅਤੇ ਪੰਜਾਬ ਦੇ ਅਗਲੇ ਪੰਜ ਸਾਲਾਂ ਦਾ ਭਵਿੱਖ ਆਮ ਲੋਕਾਂ ਦੇ ਹੱਥ ਵਿੱਚ ਹੈ ਜਿਸ ਉਮੀਦਵਾਰ ਨੂੰ ਆਮ ਲੋਕਾਂ ਦੇ ਵੱਲੋਂ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣਗੀਆਂ ਉਹ ਉਮੀਦਵਾਰ ਜਿੱਤ ਜਾਵੇਗਾ। ਇਸ ਲਈ ਦੋਸਤੋ ਸਾਨੂੰ ਅੱਜ ਦੇ ਦਿਨ ਵਧ ਚੜ੍ਹ ਕੇ ਵੋਟਾਂ ਪਾਉਣੀਆਂ ਚਾਹੀਦੀਆਂ ਹਨ ਅਤੇ ਆਪਣੇ ਮਨ ਪਸੰਦੀਦਾ ਉਮੀਦਵਾਰ ਨੂੰ ਵੋਟ ਦੇਣੀ ਚਾਹੀਦੀ ਹੈ ਪਰ ਦੋਸਤੋ ਵੋਟ ਦੇਣ ਤੋਂ ਪਹਿਲਾਂ ਸਾਨੂੰ ਇੱਕ ਵਾਰ ਇਹ ਜ਼ਰੂਰ ਸੋਚ ਲੈਣਾ ਚਾਹੀਦਾ ਹੈ ਕਿ ਕਿਹੜਾ ਉਮੀਦਵਾਰ ਸਾਡੇ ਪੰਜਾਬ ਦੇ ਲਈ ਵਧੀਆ ਵਧੀਆ ਕੰਮ ਕਰ ਸਕਦਾ ਹੈ

ਜੇਕਰ ਅਸੀਂ ਕਿਸੇ ਗ ਲ ਤ ਉਮੀਦਵਾਰ ਨੂੰ ਚੁਣ ਲੈਂਦੇ ਹਾਂ ਤਾਂ ਆਉਣ ਵਾਲੇ ਪੰਜ ਸਾਲਾਂ ਤੱਕ ਉਹ ਸਾਡੇ ਪੰਜਾਬ ਨੂੰ ਲੁੱ ਟ ਦਾ ਰਹੇਗਾ।ਦੋਸਤੋ ਵੋਟਾਂ ਵਾਲੇ ਦਿਨ ਇੱਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਕਿਹਾ ਜਾ ਰਿਹਾ ਹੈ ਕਿ ਈਵੀਐਮ ਮਸ਼ੀਨਾਂ ਕਈ ਇਲਾਕਿਆਂ ਦੇ ਵਿੱਚ ਖ਼ਰਾਬ ਹੋ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਤੇ ਇਹ ਆ ਰੋ ਪ ਲਗਾਏ ਹਨ ਆਮ ਆਦਮੀ ਪਾਰਟੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵਾਲਿਆਂ ਨੇ ਈਵੀਐਮ ਮਸ਼ੀਨਾਂ ਦੇ ਨਾਲ

ਛੇ ੜ ਛਾ ੜ ਕੀਤੀ ਹੈ। ਦੋਸਤੋ ਮੱਤਦਾਨ ਦਾ ਅਧਿਕਾਰ ਸਾਨੂੰ ਸਰਦਾਰ ਭਗਤ ਸਿੰਘ ਵਰਗੇ ਸੂਰਮਿਆਂ ਨੇ ਆਪਣੀਆਂ ਕੁ ਰ ਬਾ ਨੀ ਆਂ ਦੇ ਕੇ ਦਿੱਤਾ ਹੈ ਇਸ ਲਈ ਸਾਨੂੰ ਆਪਣੇ ਇਸ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਇਕ ਪੜ੍ਹੇ ਲਿਖੇ ਤੇ ਸੂਝਵਾਨ ਵਿਅਕਤੀ ਨੂੰ ਵੋਟ ਦੇਣੀ ਚਾਹੀਦੀ ਹੈ।ਤੁਹਾਡਾ ਇਸ ਵਿਸ਼ੇ ਤੇ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰਦੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *