ਰਾਮ ਰਹੀਮ ਦੇ ਪ੍ਰੇਮੀਆਂ ਦੀ ਆਡੀਓ ਹੋਗੀ ਵਾਇਰਲ,ਪੈ ਗਿਆ ਰੌਲਾ

Uncategorized

ਕ ਤ ਲ ਅਤੇ ਬ ਲਾ ਤਕਾ ਰ ਦੇ ਕੇਸ ਵਿੱਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਜ਼ੈੱਡ ਪਲੱਸ ਸਕਿਉਰਿਟੀ ਮਿਲ ਗਈ ਹੈ ਕਿਹਾ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਜਾਨ ਨੂੰ ਬਹੁਤ ਜ਼ਿਆਦਾ ਖ਼ਤਰਾ ਹੈ ਆਖ਼ਰਕਾਰ ਕਿਸ ਤੋਂ ਖ਼ਤਰਾ ਹੈ ਇਸ ਬਾਰੇ ਵੀ ਤੁਹਾਨੂੰ ਅਸੀਂ ਜਾਣੂ ਕਰਵਾਵਾਂਗੇ ਜਦੋਂ ਰਾਮ ਰਹੀਮ ਨੂੰ ਜ਼ੈੱਡ ਸਕਿਉਰਿਟੀ ਮਿਲੀ ਹੈ ਉਸ ਤੋਂ ਬਾਅਦ ਦੋ ਵੀਡਿਓ ਧੜਾਧੜ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀਆਂ ਹਨ ਇਕ ਪਾਸੇ ਤਾਂ ਰਾਮ ਰਹੀਮ ਦੇ ਡੇਰਾ ਪ੍ਰਬੰਧਕਾਂ ਜਿਹੜੀ ਕਿ ਪੁਲੀਟੀਕਲ ਵਿੰਗ ਹਨ ਉਨ੍ਹਾਂ ਦੀ ਵੀਡੀਓ ਹਨ ਅਤੇ ਵੀਡੀਓ ਦੇ ਵਿਚ ਇਹ ਕਿਹਾ ਗਿਆ ਹੈ ਕੀ ਇਕ ਐੱਸਐੱਚਓ ਰਾਮ ਰਹੀਮ ਦੇ ਪੈਰੀਂ ਪੈ ਗਿਆ

ਆਖਿਰਕਾਰ ਉਹ ਕਿੱਸਾ ਕੀ ਹੈ ਆਖ਼ਿਰ ਇਹੋ ਜਿਹਾ ਉਸਨੇ ਕਿਉਂ ਕੀਤਾ ਉਸ ਬਾਰੇ ਵੀ ਤੁਹਾਨੂੰ ਜਾਣੂ ਕਰਵਾਵਾਂਗੇ ਅਤੇ ਇੱਕ ਆਡੀਓ ਡੇਰਾ ਪ੍ਰੇਮੀ ਦੀ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਉਸ ਦੇ ਵੱਲੋਂ ਵੀ ਰਾਜਨੀਤੀ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ ਇਸ ਦੇ ਨਾਲ ਹੀ ਅਮੀਸ਼ਾ ਜਦੋਂ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਸਨ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਦੇ ਵੱਲੋਂ ਵੀ ਬਹੁਤ ਸਾਰੇ ਇਲਾਕਿਆਂ ਵਿੱਚ ਜਾ ਕੇ ਪੰਜਾਬ ਚ ਭਾਸ਼ਣ ਦਿੱਤਾ ਗਿਆ ਅਤੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਪੂਰੇ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਕੋਸ਼ਿਸ਼ ਕੀਤੀ ਗਈ ਹੈ ਪਰ ਉਨ੍ਹਾਂ ਨੇ ਹੁਣ ਇਹ ਕਿਹਾ ਹੈ

ਕਿ ਪੰਜਾਬ ਦੇ ਵਿਚ ਜੇਕਰ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਬਣਦੀ ਹੈ ਜਾਂ ਫਿਰ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਦਾ ਹੈ ਦੋਨਾਂ ਦੇ ਵੱਲੋਂ ਜੋੜ ਤੋੜ ਦੀ ਜਿਹੜੀ ਨੀਤੀ ਹੈ ਉਸ ਨੂੰ ਅਪਣਾਇਆ ਜਾ ਸਕਦਾ ਹੈ ਹੁਣ ਉਨ੍ਹਾਂ ਨੇ ਕਿਹੜੀ ਪਾਰਟੀ ਦੇ ਵੱਲ ਸੰਕੇਤ ਕੀਤੇ ਹਨ ਉਸ ਬਾਰੇ ਵੀ ਗੱਲ ਕਰਾਂਗੇ ਇਸ ਦੇ ਨਾਲ ਹੀ ਅਸੀਂ ਗੱਲ ਕਰਾਂਗੇ ਨਵਜੋਤ ਸਿੰਘ ਸਿੱਧੂ ਬਾਰੇ ਐਮਪੀ ਗੁਰਜੀਤ ਔਜਲਾ ਨੇ ਵੱਡਾ ਬਿਆਨ ਦੇ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਸੀਟ ਤੋਂ ਨਵਜੋਤ ਸਿੰਘ ਸਿੱਧੂ ਦੀ ਜੋ ਜਿਥੇ ਉਹ ਸ਼ੱਕ ਦੇ ਦਾਇਰੇ ਦੇ ਵਿੱਚ ਹਨ ਅਤੇ ਲੱਗ ਰਿਹਾ ਹੈ ਕਿ ਉਹ ਉੱਥੋਂ ਸੀਟ ਨਹੀਂ ਕੱਟ ਸਕਦੇ ਹਨ

ਉਨ੍ਹਾਂ ਨੇ ਵੀ ਬਹੁਤ ਵੱਡੇ ਖੁਲਾਸੇ ਕੀਤੇ ਕਿ ਆਖਿਰਕਾਰ ਨਵਜੋਤ ਸਿੰਘ ਸਿੱਧੂ ਕਿਉਂ ਨਹੀਂ ਉੱਥੋਂ ਸੀਟ ਕੱਢ ਸਕਦਾ ਹੈ ਇਸ ਦੇ ਬਾਰੇ ਵੀ ਅਸੀਂ ਤੁਹਾਡੇ ਨਾਲ ਵਿਸਥਾਰ ਨਾਲ ਗੱਲ ਕਰਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *