ਰਾਮ ਰਹੀਮ ਦੀ ਫਰਲੋ ਨੂੰ ਲੈ ਕੇ ਸ਼ੋਸਲ ਮੀਡੀਆ ਦੇ ਉੱਤੇ ਬਹੁਤੀਆਂ ਦਾ ਮੁੱਦਾ ਭਖਿਆ ਹੋਇਆ ਹੈ ਤੁਹਾਨੂੰ ਪਤਾ ਹੋਵੇਗਾ ਕਿ ਵਿਧਾਨ ਸਭਾ ਦੀਆਂ ਚੋਣਾਂ ਵੀਹ ਫਰਵਰੀ ਨੂੰ ਸੀ ਉਸ ਤੋਂ ਪਹਿਲਾਂ ਇੱਕੀ ਦਿਨ ਦੀ ਪੈਰੋਲ ਰਾਮ ਰਹੀਮ ਨੂੰ ਦਿੱਤੀ ਜਾਂਦੀ ਹੈ ਸਾਰੀਆਂ ਪਾਰਟੀਆਂ ਦੇ ਵੱਲੋਂ ਅਤੇ ਲੋਕਾਂ ਦੇ ਵੱਲੋਂ ਉਸ ਚੀਜ਼ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਕਿ ਆਖਰਕਾਰ ਰਾਮ ਰਹੀਮ ਨੂੰ ਬੋਟਾਂ ਦੇ ਵੀਹ ਦਿਨ ਪਹਿਲਾਂ ਕਿਉਂ ਭਰੋ ਦਿੱਤੀ ਗਈ ਜੇਕਰ ਉਸਨੂੰ ਫਰਲੋ ਦੇਣੀ ਹੀ ਸੀ ਤਾਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਦੇਣੀ ਸੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਇਹ ਇਕ ਤਰ੍ਹਾਂ ਦਾ ਸਟੰਟ ਖੇਡਿਆ ਗਿਆ ਸੀ ਤਾਂ ਕਿ ਸੰਗਤ ਦੇ ਵੱਲੋਂ ਇੱਕ ਪਾਰਟੀ ਨੂੰ ਵੋਟਾਂ ਪਾਈਆਂ ਜਾਣ ਅਤੇ ਲੋਕਾਂ ਦੇ ਵੱਲੋਂ ਇਸ ਦੇ ਸਿੱਧੇ ਇਲਜ਼ਾਮ ਲਗਾਏ ਜਾ ਰਹੇ ਸੀ ਪਰ ਇਸ ਦੇ ਨਾਲ ਹੀ ਲੋਕਾਂ ਨੇ ਜਦੋਂ ਵੱਡੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਗਏ
ਤਾਂ ਇਕ ਵਿਅਕਤੀ ਵਲੋਂ ਪਟੀਸ਼ਨ ਪਾ ਦਿੱਤੀ ਗਈ ਸੀ ਕਿ ਆਖਰਕਾਰ ਰਾਮ ਰਹੀਮ ਨੂੰ ਵਿਧਾਨ ਸਭਾ ਦੀਆਂ ਚੋਣਾਂ ਤੋਂ ਵੀਹ ਦਿਨ ਪਹਿਲਾਂ ਫਰਲੋ ਕਿਉਂ ਦਿੱਤੀ ਗਈ ਇਹ ਮੁੱਦਾ ਇੱਕ ਬਹੁਤ ਹੀ ਗੰਭੀਰ ਮੁੱਦਾ ਬਣਿਆ ਹੋਇਆ ਹੈ ਅਤੇ ਹਰਿਆਣਾ ਦੀ ਕੋਰਟ ਦੇ ਵੱਲੋਂ ਅੱਜ ਸੁਣਵਾਈ ਰੱਖੀ ਗਈ ਹੈ ਉਹ ਇਸ ਗੱਲ ਦੀ ਸੁਣਵਾਈ ਹੈ ਕਿ ਆਖਰਕਾਰ ਰਾਮ ਰਹੀਮ ਨੂੰ ਕਿਵੇਂ ਫਰੋਲ ਦਿੱਤੀ ਗਈ ਅਤੇ ਇਸ ਉੱਤੇ ਕੀ ਕਾਰਨ ਹਨ ਇਸ ਉੱਤੇ ਹੁਣ ਗੰਭੀਰ ਸਵਾਲ ਚੁੱਕੇ ਜਾ ਰਹੇ ਹਨ ਇਸ ਦੇ ਨਾਲ ਹੀ ਰਾਮ ਰਹੀਮ ਦੇ ਵੱਲੋਂ ਕਿਹਾ ਗਿਆ ਕਿ ਉਸ ਦੀ ਜਾਨ ਨੂੰ ਖਤਰਾ ਏ ਜਾਨ ਲਈ ਖਤਰਾ ਹੋਣ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਜ਼ੈੱਡ ਪਲੱਸ ਸਕਿਉਰਿਟੀ ਦੇ ਦਿੱਤੀ ਜਾਂਦੀ
ਜਦੋਂ ਜ਼ੈੱਡ ਪਲੱਸ ਸਕਿਉਰਿਟੀ ਦਿੱਤੀ ਜਾਂਦੀ ਹੈ ਤਾਂ ਸੋਸ਼ਲ ਮੀਡੀਆ ਦੇ ਉੱਤੇ ਮੁੱਦਾ ਹੋਰ ਵੀ ਜ਼ਿਆਦਾ ਪੱਕ ਜਾਂਦਾ ਹੈ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਆਖਿਰਕਾਰ ਇਕ ਗੁਨਾਹਗਾਰ ਨੂੰ ਇਸ ਤਰ੍ਹਾਂ ਦੀ ਸਕਿਓਰਿਟੀ ਕਿਉਂ ਦਿੱਤੀ ਗਈ ਇਸ ਉੱਤੇ ਵੀ ਬਹੁਤ ਵੱਡੇ ਸਵਾਲ ਚੁੱਕੇ ਜਾ ਰਹੇ ਹਨ ਕਿ ਆਖਿਰਕਾਰ ਇਸ ਵਿਅਕਤੀ ਦੇ ਗੁਨਾਹ ਵੀ ਸਾਬਤ ਹੋ ਚੁੱਕੇ ਹਨ ਅਤੇ ਉਸ ਦੀ ਇਹ ਸਜ਼ਾ ਵੀ ਭੁਗਤ ਰਿਹਾ ਹੈ ਅਤੇ ਫਿਰ ਵੀ ਸਰਕਾਰ ਦੇ ਵੱਲੋਂ ਉਸ ਨੂੰ ਜ਼ੈੱਡ ਪਲੱਸ ਸਕਿਉਰਿਟੀ ਦਿੱਤੀ ਜਾਂਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ
ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ
ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ