ਇੰਨਾ ਇਕੱਠ ਜ਼ਿੰਦਗੀ ‘ਚ ਪਹਿਲਾਂ ਕਦੇ ਨਹੀਂ ਵੇਖਿਆ ,ਦੀਪ ਸਿੱਧੂ ਦੇ ਭੋਗ ਤੇ ਪਹੁੰਚਿਆ ਨੌਜਵਾਨਾਂ ਦਾ ਸੈਲਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਪਤਾ ਹੈ ਕਿ ਅੱਜ ਦੀਪ ਸਿੱਧੂ ਦਾ ਭੋਗ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਚ ਪਾਇਆ ਜਾਣਾ ਸੀ ਇਸੇ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਨੌਜਵਾਨ ਪਹੁੰਚ ਜਾਂਦੇ ਹਨ ਅਤੇ ਇੰਨਾ ਵੱਡਾ ਇਕੱਠ ਵੇਖ ਕੇ ਹਰ ਕੋਈ ਭਾਵੁਕ ਹੋ ਜਾਂਦਾ ਹੈ ਅਤੇ ਹਰ ਕੋਈ ਇਹੀ ਕਹਿ ਰਿਹਾ ਹੁੰਦਾ ਹੈ ਕਿ ਜ਼ਿੰਦਗੀ ਦੇ ਵਿੱਚ ਤਾਂ ਹਰ ਇੱਕ ਦੀ ਮੌ ਤ ਪੱਕੀ ਹੈ ਪਰ ਜਿਸ ਮੌ ਤ ਤੋਂ ਬਾਅਦ ਇਸ ਤਰ੍ਹਾਂ ਦੀਆਂ ਸੁੱਤੀਆਂ ਹੋਈਆਂ ਜ਼ਮੀਰਾਂ ਜਾਗ ਜਾਣ ਤਾਂ ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ਅੱਜ ਦੀਪ ਸਿੱਧੂ ਨੇ ਸਾਡੇ ਨੌਜਵਾਨਾਂ ਦੇ ਵਿਚ ਉਹ ਜੋਸ਼ ਭਰ ਦਿੱਤਾ ਆਯੂ ਜਨੂੰਨ ਭਰ ਦਿੱਤਾ ਹੈ

ਜੋ ਕਿ ਹਰ ਇਕ ਪੰਜਾਬੀ ਨੌਜਵਾਨ ਦੇ ਦਿਲ ਵਿੱਚ ਚਾਹੀਦਾ ਹੈ ਅਤੇ ਬਹੁਤ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਜੋਸ਼ ਆਉਣਾ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਜੇਕਰ ਇਨਸਾਨ ਦੇ ਅੰਦਰ ਜੋਸ਼ ਹੈ ਤਾਂ ਉਹ ਜ਼ਿੰਦਗੀ ਦੇ ਵਿੱਚ ਕੁਝ ਵੀ ਕਰ ਸਕਦਾ ਹੈ ਦੀਪ ਸਿੱਧੂ ਨੌਜਵਾਨ ਹੁਣ ਸਾਡੇ ਵਿਚਕਾਰ ਨਹੀਂ ਰਿਹਾ ਇਹ ਸਭ ਤੋਂ ਵੱਡੀ ਦੁੱਖ ਦੀ ਗੱਲ ਹੈ ਪਰ ਉਸ ਨੌਜਵਾਨ ਦੇ ਵੱਲੋਂ ਸੁੱਤੀਆਂ ਹੋਈਆਂ ਜ਼ਮੀਰਾਂ ਨੂੰ ਜਗਾ ਦਿੱਤਾ ਗਿਆ ਜਿਹੜੀਆਂ ਸੁੱਤੀਆਂ ਹੋਈਆਂ ਜ਼ਮੀਰਾਂ ਸੀ ਦੀਪ ਸਿੱਧੂ ਨੇ ਉਨ੍ਹਾਂ ਨੂੰ ਜਗਾ ਦਿੱਤਾ ਅਤੇ ਬਹੁਤ ਯੋਧੇ ਵਾਲਾ ਕੰਮ ਹੈ ਅਤੇ ਉਹ ਸਾਡਾ ਜਿਉਂਦਾ ਹੈ ਅਸੀਂ ਉਸ ਦੀ ਕਦਰ ਕਰਦਿਆਂ ਅਤੇ ਉਸ ਦੇ ਦਿੱਤੇ ਹੋਏ ਰਸਤੇ ਉਤੇ ਹੁਣ ਅਸੀਂ ਚੱਲਾਂਗੇ

ਇਕ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਮੌ ਤ ਤਾਂ ਹਰ ਇੱਕ ਦੀ ਆਉਣੀ ਹੈ ਪਰ ਮੈਂ ਮੌ ਤ ਤੋਂ ਬਾਅਦ ਇੰਨਾ ਵੱਡਾ ਇਕੱਠ ਮੈਂ ਜ਼ਿੰਦਗੀ ਦੇ ਵਿੱਚ ਕਦੇ ਵੀ ਨਹੀਂ ਵੇਖਿਆ ਅਸਲੀ ਜ਼ਿੰਦਗੀ ਦੀ ਕਮਾਈ ਦੀਪ ਸਿੱਧੂ ਇਹ ਕਮਾ ਕੇ ਗਿਆ ਜੋ ਅੱਜ ਵੱਡੀ ਤਾਦਾਦ ਵਿੱਚ ਲੋਕਾਂ ਦੇ ਦਿਲਾਂ ਵਿੱਚ ਉਹ ਵਸ ਚੁੱਕਿਆ ਹੈ ਅਤੇ ਹੁਣ ਦੀਪ ਸਿੱਧੂ ਕਦੇ ਵੀ ਲੋਕਾਂ ਦੇ ਦਿਲਾਂ ਤੋਂ ਬਾਹਰ ਨਹੀਂ ਜਾ ਸਕਦਾ ਹੈ ਉਹ ਹਮੇਸ਼ਾ ਹੀ ਲੋਕਾਂ ਦੇ ਦਿਲਾਂ ਵਿੱਚ ਵਸਦਾ ਰਹੇਗਾ ਤੇ ਇਸ ਤਰੀਕੇ ਦੇ ਨਾਲ ਲੋਕ ਉਸ ਨੂੰ ਪਿਆਰ ਕਰਦੇ ਰਹਿਣਗੇ ਅਤੇ ਉਸ ਦੇ ਦੱਸੇ ਹੋਏ ਰਸਤਿਆਂ ਦੇ ਵਿੱਚ ਲਗਾਤਾਰ ਚੱਲਦੇ ਰਹਿਣਗੇ ਇਸ ਦੇ ਨਾਲ ਹੀ ਸਿੰਘ ਉਸ ਵੇਲੇ ਭਾਵੁਕ ਹੋ ਜਾਂਦਾ ਹੈ ਜਦੋਂ ਉਹ ਗੱਲਾਂ ਦੱਸ ਰਿਹਾ ਹੁੰਦਾ ਹੈ ਕਿਉਂਕਿ ਹਰ ਕੋਈ ਦੀਪ ਸਿੱਧੂ ਨੂੰ ਬਹੁਤ ਜ਼ਿਆਦਾ ਪਿਆਰ ਕਰ ਰਿਹਾ ਹੁੰਦਾ ਹੈ ਅਤੇ ਅੱਜ ਜੇਕਰ ਤੁਸੀਂ ਇਕੱਠ ਵੇਖੋਗੇ ਤਾਂ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਰਹਿ ਜਾਓਗੇ ਕਿ ਜ਼ਿੰਦਗੀ ਦੇ ਵਿਚ ਜੇਕਰ ਇਨਸਾਨ ਦੀ ਜੂਨੀ ਪਰਮਾਤਮਾ ਨੇ ਦਿੱਤੀ ਹੈ ਤਾਂ ਇਸ ਤਰ੍ਹਾਂ ਦੇ ਕੰਮ ਕਰੋ ਕਿ ਰਹਿੰਦੀ ਦੁਨੀਆਂ ਤਕ ਤੁਹਾਨੂੰ ਯਾਦ ਕੀਤਾ ਜਾਵੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *