ਦੀਪ ਸਿੱਧੂ ਦੇ ਭੋਗ ਤੇ ਹੋਇਆ ਲੱਖਾਂ ਦਾ ਇਕੱਠ’ਤਿਲ ਸੁੱਟਣ ਨੂੰ ਵੀ ਨਹੀਂ ਬਚੀ ਜਗ੍ਹਾ,ਵੀਡੀਓ ਹੋਈ ਵਾਇਰਲ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਵਿਚ ਤੁਸੀਂ ਦੇਖੋਗੇ ਕਿ ਅੱਜ ਦੀਪ ਸਿੱਧੂ ਦਾ ਭੋਗ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਰੱਖਿਆ ਗਿਆ ਸੀ ਜਦੋਂ ਉਥੇ ਲੋਕ ਪਹੁੰਚੇ ਤਾਂ ਸਾਰੇ ਹੀ ਹੈਰਾਨ ਰਹਿ ਗਈ ਕਿਉਂਕਿ ਲੋਕਾਂ ਦੀ ਗਿਣਤੀ ਲੱਖਾਂ ਵਿੱਚ ਸੀ ਅਤੇ ਇੱਥੇ ਇੰਨੀ ਜ਼ਿਆਦਾ ਗਿਣਤੀ ਵਧ ਚੁੱਕੀ ਸੀ ਕਿ ਲੋਕਾਂ ਦੇ ਫੋਨਾਂ ਦੇ ਨੈੱਟਵਰਕ ਵੀ ਇੱਥੇ ਬੰਦ ਹੋ ਚੁੱਕੇ ਸੀ ਲੱਖਾਂ ਦੀ ਗਿਣਤੀ ਵਿੱਚ ਲੋਕ ਅਤੇ ਮੌਜੂਦ ਸਨ ਅਤੇ ਸਾਰੇ ਹੀ ਇਸ ਚੀਜ਼ ਨੂੰ ਦੇਖ ਕੇ ਹੈਰਾਨ ਰਹਿ ਗਏ ਇਸ ਦੇ ਨਾਲ ਹੀ ਤੁਸੀਂ ਜੇਕਰ ਲੋਕਾਂ ਦੀ ਗੱਲ ਕੀਤੀ ਜਾਵੇ ਤਾਂ ਵੱਡੀ ਤਦਾਦ ਵਿੱਚ ਲੋਕ ਅਤੇ ਮੌਜੂਦ ਸੀ ਅਤੇ ਲੋਕਾਂ ਦੇ ਵੱਲੋਂ ਬੜੇ ਹੀ ਦੁਖੀ ਹਿਰਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਅਤੇ ਦੱਸਿਆ ਗਿਆ ਕਿ ਦੀਪ ਸਿੱਧੂ ਸਾਡੇ ਵਿੱਚੋਂ ਚਲਾ ਗਿਆ ਹੈ ਪਰ ਸਾਡੇ ਦਿਲਾਂ ਦੇ ਵਿੱਚੋਂ ਕਦੇ ਵੀ ਨਹੀਂ ਜਾ ਸਕਦਾ ਹੈ

ਦੀਪ ਸਿੱਧੂ ਦੀ ਸੋਚ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੀ ਰਹੇਗੀ ਅਤੇ ਹਮੇਸ਼ਾ ਹੀ ਅਸੀਂ ਦੀਪ ਸਿੱਧੂ ਦੀ ਸੌਦੇ ਉੱਤੇ ਚੱਲਦੇ ਰਹਾਂਗੇ ਇੱਕ ਬਹੁਤ ਹੀ ਵੱਡਾ ਇਕੱਠ ਦੇਖਣ ਨੂੰ ਮਿਲਿਆ ਜੋ ਕਿ ਫਤਿਹਗਡ਼੍ਹ ਸਾਹਿਬ ਦੇ ਵਿੱਚ ਦੇਖਣ ਨੂੰ ਮਿਲਿਆ ਏਸ ਲਈ ਮਿਲਿਆ ਹੈ ਕਿਉਂਕਿ ਦੀਪ ਸਿੱਧੂ ਦਾ ਭੋਗ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿੱਚ ਰੱਖਿਆ ਗਿਆ ਸੀ ਇੰਨਾ ਵੱਡਾ ਇਕੱਠ ਵੇਖ ਕੇ ਸਾਰ ਹੀ ਹੈਰਾਨ ਰਹਿ ਗਏ ਕਿ ਲੱਖਾਂ ਦੀ ਗਿਣਤੀ ਵਿੱਚ ਇੱਥੇ ਲੋਕ ਪਹੁੰਚੀ ਹੋਈ ਸੀ ਅਤੇ ਜਿਨ੍ਹਾਂ ਲੋਕਾਂ ਦੇ ਨਾਲ ਵੀ ਗੱਲਬਾਤ ਕੀਤੀ ਗਈ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਕਿ ਦੀਪ ਸਿੱਧੂ ਸਾਡੇ ਦਿਲਾਂ ਵਿੱਚ ਵਸਿਆ ਹੋਇਆ ਹੈ

ਅਤੇ ਇੱਥੇ ਸੰਗਤਾਂ ਦੂਰੋਂ ਦੂਰੋਂ ਆਈ ਹੋਈ ਸੀ ਬਹੁਤ ਦੂਰੋਂ ਇੱਥੇ ਸੰਗਤਾਂ ਪਹੁੰਚੀਆਂ ਹੋਈਆਂ ਸੀ ਅਤੇ ਵੱਡੀ ਗਿਣਤੀ ਦੇ ਵਿਚ ਦੀਪ ਸਿੱਧੂ ਭੋਗ ਤੇ ਪਹੁੰਚੀਆਂ ਹੋਈਆਂ ਸਨ ਇਹ ਨਜ਼ਾਰਾ ਵੇਖ ਕੇ ਸਾਰੇ ਹੀ ਹੈਰਾਨ ਰਹਿ ਚੁੱਕੇ ਸਨ ਅਤੇ ਇੰਜ ਜਾਪਦਾ ਹੈ ਕਿ ਸਰਕਾਰਾਂ ਨੂੰ ਵੀ ਕਿਤੇ ਨਾ ਕਿਤੇ ਇਸ ਚੀਜ਼ ਨੇ ਸੋਚਣ ਲਈ ਮਜਬੂਰ ਕਰ ਦਿੱਤਾ ਕਿਉਂਕਿ ਬਹੁਤ ਸਾਰੇ ਦੀਪ ਸਿੱਧੂ ਹੁਣ ਪੰਜਾਬ ਵਿੱਚ ਪੈਦਾ ਹੋ ਚੁੱਕੇ ਹਨ ਦੀਪ ਸਿੱਧੂ ਦੀ ਸੋਚ ਹੁਣ ਪੰਜਾਬ ਦੇ ਵਿੱਚ ਨੌਜਵਾਨਾਂ ਦੇ ਵਿੱਚ ਆ ਚੁੱਕੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *