ਲੱਖੇ ਨੇ ਦੱਸਿਆ ਕਿਵੇਂ ਸਾਨੂੰ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

Uncategorized

ਦੀਪ ਸਿੱਧੂ ਦੇ ਭੋਗ ਤੋਂ ਬਾਅਦ ਲੱਖਾ ਸਿਧਾਣਾ ਲੈਵ,ਸੋਸ਼ਲ ਮੀਡੀਆ ਦੀ ਉੱਤੇ ਲੱਖਾ ਸਿਧਾਣਾ ਵੱਲੋਂ ਲਾਈਵ ਹੋ ਕੇ ਇਕ ਵੀਡੀਓ ਬਣਾਈ ਜਾਂਦੀ ਹੈ ਜਿਸ ਵਿੱਚ ਲੱਖੇ ਸਧਾਣੀ ਦੇ ਵੱਲੋਂ ਕਿਹਾ ਜਾਂਦਾ ਹੈ ਕੀ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਬਹੁਤੀ ਜ਼ਿਆਦਾ ਜ਼ਰੂਰਤ ਹੈ ਮੈਂ ਤੁਹਾਨੂੰ ਸੁਚੇਤ ਹੋਣ ਲਈ ਕਿਉਂ ਕਹਿ ਰਿਹਾ ਹਾਂ ਕਿਉਂਕਿ ਜੋ ਸਾਡੇ ਬੱਚਿਆਂ ਨੂੰ ਕਿਤਾਬਾਂ ਦੇ ਵਿੱਚ ਪੜ੍ਹਾਇਆ ਜਾ ਰਿਹਾ ਹੈ ਉਹ ਬਹੁਤ ਜ਼ਿਆਦਾ ਗਲਤ ਹੈ ਗਲਤ ਇਨਫਰਮੇਸ਼ਨ ਉਨ੍ਹਾਂ ਨੂੰ ਦਿੱਤੀ ਜਾ ਰਹੀ ਹੈ ਮੈਂ ਕਿਤਾਬਾਂ ਦੇ ਵਿੱਚ ਕੁਝ ਅਜਿਹੀਆਂ ਚੀਜ਼ਾਂ ਲਿਖੀਆਂ ਹੋਈਆਂ ਸਨ ਜੋ ਕਿ ਤੁਹਾਡੇ ਸਾਹਮਣੇ ਮੈਂ ਪੇਸ਼ ਕਰਨ ਲੱਗੀਆਂ ਹਨ ਅਤੇ ਮੈ ਇਨ੍ਹਾਂ ਦੀ ਫੋਟੋਸਟੇਟ ਲੈ ਲਈ ਸੀ ਤਾਂ ਕਿ ਇਨ੍ਹਾਂ ਚੀਜ਼ਾਂ ਤੋਂ ਜਾਗਰੂਕ ਕੀਤਾ ਜਾ ਸਕੇ

ਮੈਂ ਇਹ ਚਾਹੁੰਦਾ ਹਾਂ ਕਿ ਹਰ ਘਰ ਹਰ ਇਨਸਾਨ ਤਕ ਇਹ ਗੱਲ ਜਾਣੀ ਚਾਹੀਦੀ ਹੈ ਕਿ ਕਿਸ ਤਰੀਕੇ ਦੇ ਨਾਲ ਕਿੰਨਾ ਵੱਡਾ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਸ ਤਰੀਕੇ ਦੇ ਨਾਲ ਸਾਡਾ ਘਾਣ ਕੀਤਾ ਜਾ ਰਿਹਾ ਹੈ ਕਿਵੇਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਸਲਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਨ੍ਹਾਂ ਕਿਤਾਬਾਂ ਦੇ ਰਾਹੀਂ ਉਸ ਬਾਰੇ ਮੈਂ ਅੱਜ ਤੁਹਾਨੂੰ ਦੱਸਣ ਲੱਗਿਆ ਹਾਂ ਸਾਰੀਆਂ ਕਿਤਾਬਾਂ ਦੇ ਵਿਚ ਇਹ ਦਰਜ ਕੀਤਾ ਗਿਆ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਕੋਈ ਵੀ ਧਰਮ ਨਹੀਂ ਚਲਾਇਆ ਸੀ ਅਤੇ ਉਨ੍ਹਾਂ ਦੇ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਨਵਾਂ ਧਰਮ ਨਹੀਂ ਚਲਾਇਆ ਗਿਆ ਅਤੇ ਨਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਲੋਂ ਕੋਈ ਨਵਾਂ ਧਰਮ ਗ੍ਰੰਥ ਰਚਿਆ ਗਿਆ

ਹਿੰਦੂ ਧਰਮ ਦੇ ਵਿੱਚ ਗੀਤਾਂ ਰਮਾਇਣ ਮਹਾਂਭਾਰਤ ਵੇਦ ਉਪਨਿਸ਼ਟ ਆਦਿ ਹਨ ਕਹਿਣ ਦਾ ਮਤਲਬ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਨ੍ਹਾਂ ਦੇ ਵਿੱਚੋਂ ਲੈ ਕੇ ਆਪਣਾ ਕੰਮ ਚਲਾ ਲਿਆ ਅਤੇ ਉਨ੍ਹਾਂ ਨੇ ਆਪ ਕੁਝ ਵੀ ਨਹੀਂ ਕੀਤਾ ਇਸ ਦੇ ਨਾਲ ਹੀ ਜੇਕਰ ਇੱਕ ਗੱਲ ਹੋਰ ਤੁਹਾਨੂੰ ਦੱਸੀ ਜਾਵੇ ਤਾਂ ਇਸ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੌਰ ਅਤੇ ਸਿੰਘ ਦਾ ਨਾਮ ਬਖ਼ਸ਼ਿਆ ਹੈ ਪਰ ਇਨ੍ਹਾਂ ਦੇ ਵੱਲੋਂ ਲਿਖਿਆ ਜਾਂਦਾ ਹੈ ਕਿ ਕੀ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਮਾਤਾ ਦਾ ਨਾਮ ਦਇਆ ਕੌਰ ਸੀ ਜਦਕਿ ਸਿੰਘ ਅਤੇ ਕੌਰ ਸ਼ਬਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਤੋਂ ਬਾਅਦ ਆਉਂਦਾ ਹੈ ਜਿਨ੍ਹਾਂ ਦੇ ਵੱਲੋਂ ਸਿੰਘ ਅਤੇ ਕੌਰ ਦੇ ਨਾਮ ਦੇ ਨਾਲ ਸਾਨੂੰ ਵੱਖਰੀ ਪਹਿਚਾਣ ਦਿੱਤੀ ਗਈ

ਇੱਕ ਇਨ੍ਹਾਂ ਦੇ ਵੱਲੋਂ ਲਿਖਿਆ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੇਲੇ ਜੋ ਪ੍ਰਚੱਲਤ ਬਰਨ ਵਾਲਾ ਸੀ ਉਸ ਵੇਲੇ ਸਬਰ ਨਹੀਂ ਸੀ ਹਾਲਾਂਕਿ ਇਹ ਸ਼ਬਦ ਹੈਗੀ ਸੀ ਪਰ ਇਨ੍ਹਾਂ ਦੇ ਵੱਲੋਂ ਲਿਖਿਆ ਜਾਂਦਾ ਹੈ ਕਿ ਸ਼ਬਦ ਨਹੀਂ ਸੀ ਲੱਖੇ ਸਧਾਣੀ ਦੇ ਵੱਲੋਂ ਕਿਹਾ ਗਿਆ ਹੈ ਕਿ ਕਿਤਾਬਾਂ ਦੇ ਵਿੱਚ ਸਾਡੇ ਬੱਚਿਆਂ ਨੂੰ ਬੜਾ ਗਲਤ ਪੜ੍ਹਾਇਆ ਜਾ ਰਿਹਾ ਹੈ ਇਸ ਬਾਰੇ ਸਾਨੂੰ ਜਾਗਰੂਕ ਹੋਣ ਦੀ ਬਹੁਤ ਹੀ ਜ਼ਿਆਦਾ ਜ਼ਰੂਰਤ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *