ਬੈਂਗਲੁਰੂ ਦੇ ਕਾਲਜ ਵੱਲੋਂ ਸਿੱਖੀ ਤੇ ਵੱਡਾ ਹ ਮ ਲਾ !

Uncategorized

ਕਰਨਾਟਕ ਦੇ ਵਿੱਚ ਹਿਜਾਬ ਨੂੰ ਲੈ ਕੇ ਇਕ ਬਹੁਤ ਵੱਡਾ ਵਿਵਾਦ ਚੱਲ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਜਿੱਥੇ ਬੱਚੇ ਪੜ੍ਹਨ ਜਾਂਦੇ ਹਨ ਕਾਲਜਾਂ ਦੇ ਵਿਚ ਬੱਚੇ ਪੜ੍ਹਨ ਜਾਂਦੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਵਾਦ ਚੱਲ ਰਿਹਾ ਸੀ ਕਿ ਆਖਿਰਕਾਰ ਹਿਜ਼ਾਬ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਚ ਨਹੀਂ ਪਾਇਆ ਜਾਵੇਗਾ ਜਿਸ ਤੋਂ ਬਾਅਦ ਕੁਝ ਨੌਜਵਾਨਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਅਤੇ ਇਨ੍ਹਾਂ ਕੁੜੀਆਂ ਦੇ ਉੱਤੇ ਗੰਦਾ ਚਿੱਕੜ ਵੀ ਸੁੱਟਿਆ ਗਿਆ ਇਹ ਮੁੱਦਾ ਇਸ ਵੇਲੇ ਬਹੁਤੀ ਜ਼ਿਆਦਾ ਭਖਿਆ ਹੋਇਆ ਹੈ ਪਰ ਇਸ ਦੇ ਦੌਰਾਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਹਿਜਾਬ ਦੇ ਵਿਚਕਾਰ ਇਕ ਹੋਰ ਮੁੱਦਾ ਸਾਹਮਣੇ ਆਇਆ ਹੈ

ਜੋ ਕਿ ਇਕ ਬਹੁਤ ਹੀ ਨਵਾਂ ਮਾਮਲਾ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਜਿੱਥੇ ਕਾਲਜ ਦੇ ਪ੍ਰਸ਼ਾਸਨ ਦੇ ਵੱਲੋਂ ਇੱਕ ਸਤਾਰਾਂ ਸਾਲ ਦੀ ਅੰਮ੍ਰਿਤਧਾਰੀ ਕੁੜੀ ਨੂੰ ਕੇਸਕੀ ਉਤਾਰਨ ਦੇ ਲਈ ਆਖ ਦਿੱਤਾ ਗਿਆ ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਤਾਂ ਸਿੱਖ ਜਥੇਬੰਦੀਆਂ ਦੇ ਵਿੱਚ ਬਹੁਤੀ ਜਗ੍ਹਾ ਭਾਰੀ ਰੋਸ ਪਾਇਆ ਜਾ ਰਿਹਾ ਹੈ ਮੁਸਲਿਮ ਕੁੜੀਆਂ ਦੇ ਹਿਜ਼ਾਬ ਦੇ ਚੱਲ ਰਹੇ ਵਿਵਾਦ ਤੋਂ ਬਾਅਦ ਹੁਣ ਸਿੱਖ ਕੁਡ਼ੀਆਂ ਦੀ ਦਸਤਾਰ ਯਾਨੀ ਕਿ ਕੇਸਕੀ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ ਇਸ ਨੂੰ ਲੈ ਕੇ ਬੰਗਲੌਰ ਦੇ ਇਕ ਸਿੱਖ ਵਿਦਿਆਰਥਣ ਨੂੰ ਕਾਲਜ ਤੋਂ ਜਾਣ ਦੇ ਲਈ ਇਹ ਕਹਿ ਕੇ ਰੋਕ ਦਿੱਤਾ

ਕੀ ਉਹ ਇਸ ਚੀਜ਼ ਦੀ ਇਜਾਜਤ ਬਿਲਕੁੱਲ ਵੀ ਨਹੀਂ ਦੇ ਸਕਦੇ ਹਨ ਕਾਲਜ ਪ੍ਰਸ਼ਾਸਨ ਦੇ ਵੱਲੋਂ ਇਸ ਦੇ ਲਈ ਦੱਸ ਫਰਵਰੀ ਕਰਨਾਟਕ ਦੇ ਵਿੱਚ ਹਾਈ ਕੋਰਟ ਦੇ ਵੱਲੋਂ ਜਾਰੀ ਹੋਏ ਅੰਤਮ ਆਦੇਸ਼ ਦਾ ਹਵਾ ਲਾ ਦਿੱਤਾ ਗਿਆ ਹੈ ਜਿਸ ਵਿੱਚ ਅਦਾਲਤ ਨੇ ਵਿਦਿਆਰਥੀਆਂ ਨੂੰ ਕੇਸਰੀ ਸਾਲ ਹਿਜਾਬ ਅਤੇ ਧਾਰਮਿਕ ਝੰਡਿਆਂ ਨੂੰ ਕਲਾਸ ਵਿੱਚ ਪਹਿਨਣ ਤੋਂ ਬਚਣ ਦੇ ਲਈ ਆਖਿਆ ਸੀ ਪਰ ਸਿੱਖ ਵਿਦਿਆਰਥਣ ਦੇ ਪਰਿਵਾਰ ਦਾ ਕਹਿਣਾ ਹੈ ਕੀ ਕਰਨਾਟਕ ਸਰਕਾਰ ਅਤੇ ਹਾਈ ਕੋਰਟ ਨੂੰ ਇਸ ਮਾਮਲੇ ਨੂੰ ਲੈ ਕੇ ਆਪਣੀ ਸਫਾਈ ਲੋਕਾਂ ਦੇ ਸਾਹਮਣੇ ਰੱਖਣੀ ਚਾਹੀਦੀ ਹੈ ਅਤੇ ਇਸ ਨੂੰ ਲੈ ਕੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ

ਇਕ ਮੀਡੀਆ ਰਿਪੋਰਟ ਦੇ ਮੁਤਾਬਕ ਇਹ ਮਾਮਲਾ ਬੰਗਲੂਰੂ ਦੇ ਮਾਊਂਟ ਮਲ ਪੀ ਯੂ ਕਾਲਜ ਦੇ ਵਿਚ ਸਾਹਮਣੇ ਆਇਆ ਹੈ ਕਾਲਜ ਪ੍ਰਸ਼ਾਸਨ ਦਾ ਕੀ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਿੱਖ ਵਿਦਿਆਰਥਣ ਨੂੰ ਸੋਲ਼ਾਂ ਫਰਵਰੀ ਨੂੰ ਪਹਿਲੀ ਵਾਰ ਬੇਨਤੀ ਕੀਤੀ ਗਈ ਸੀ ਕੀ ਉਹ ਦਸਤਾਰ ਨੂੰ ਸਜਾ ਕੇ ਕਾਲਜ ਵਿਚ ਨਾ ਆਵੇ ਪਰ ਵਿਦਿਆਰਥਣ ਨੇ ਇਸ ਚੀਜ਼ ਤੋਂ ਇਨਕਾਰ ਕਰ ਦਿੱਤਾ ਸੀ ਕਾਲਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਸਿੱਖਾਂ ਦੇ ਲਈ ਦਸਤਾਰ ਦੀ ਅਹਿਮੀਅਤ ਨੂੰ ਸਮਝਦੇ ਹਨ ਪਰ ਉਹ ਹਾਈ ਕੋਰਟ ਦੇ ਆਦੇਸ਼ ਵਿੱਚ ਬੰਨ੍ਹੇ ਹੋਏ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *