ਵੱਡੀ ਤਦਾਦ ‘ਚ ਯੂਕ੍ਰੇਨ ‘ਚ ਫਸੇ ਭਾਰਤੀ,ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕੁਰਸੀਆਂ ਅਤੇ ਯੂਕਰੇਨ ਦੀ ਆਪਸ ਦੇ ਵਿੱਚ ਲੜਾਈ ਲੱਗ ਚੁੱਕੀ ਹੈ ਇਸੇ ਦੌਰਾਨ ਬਹੁਤ ਸਾਰੇ ਭਰ ਦੇ ਅਜਿਹੇ ਵਿਦਿਆਰਥੀ ਹਨ ਜੋ ਕਿ ਯੂਕਰੇਨ ਪੜ੍ਹਨ ਗਏ ਹੋਏ ਹਨ ਅਤੇ ਹੁਣ ਉੱਥੇ ਬਹੁਤੀ ਬੁਰੇ ਤਰੀਕੇ ਨਾਲ ਫਸ ਚੁੱਕੇ ਹਨ ਇਸ ਦੇ ਨਾਲ ਇੱਕ ਫ਼ਰੀਦਕੋਟ ਦੀ ਰਹਿਣ ਵਾਲੀ ਕੁੜੀ ਜੋ ਕਿ ਯੂਕਰੇਨ ਦੇ ਵਿਚ ਡਾਕਟਰੀ ਦੀ ਪੜ੍ਹਾਈ ਕਰਨ ਗਈ ਸੀ ਅਤੇ ਉਸ ਦੇ ਚਾਰ ਸਾਲ ਪੂਰੇ ਹੋ ਚੁੱਕੇ ਸਨ ਇਕ ਸਾਲ ਇਸਦਾ ਰਹਿ ਗਿਆ ਸੀ ਅਤੇ ਉਸ ਨੂੰ ਡਾਕਟਰ ਦੀ ਡਿਗਰੀ ਮਿਲ ਜਾਣੀ ਸੀ ਪਰ ਇਸੇ ਦੌਰਾਨ ਉੱਥੇ ਲੜਾਈ ਲੱਗ ਜਾਂਦੀ ਹੈ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਤਾਂ ਪਰਿਵਾਰਕ ਮੈਂਬਰਾਂ ਦੇ ਵੱਲੋਂ ਕੁੜੀ ਦੇ ਆਉਣ ਦਾ ਪ੍ਰਬੰਧ ਵੀ ਪੂਰਾ ਕਰ ਦਿੱਤਾ ਜਾਂਦਾ ਹੈ

ਉਸ ਦੀ ਟਿਕਟ ਵੀ ਬੁੱਕ ਕਰ ਦਿੱਤੀ ਜਾਂਦੀ ਹੈ ਤੇ ਉਸ ਨੂੰ ਉਥੋਂ ਆਉਣ ਦੇ ਲਈ ਕਿਹਾ ਜਾਂਦਾ ਹੈ ਪਰ ਜਿਸ ਏਅਰਪੋਰਟ ਦੇ ਉਤੋਂ ਜਹਾਜ਼ ਨੇ ਜਾਣਾ ਸੀ ਉਸ ਏਅਰਪੋਰਟ ਦੇ ਉੱਤੇ ਇੱਕ ਬੰਬ ਧਮਾਕਾ ਹੋ ਜਾਂਦਾ ਹੈ ਜਿਸ ਵਜ੍ਹਾ ਕਰਕੇ ਉੱਥੇ ਦੀਆਂ ਫਲਾਈਟਾਂ ਬਿਲਕੁਲ ਬੰਦ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਭਾਰਤੀ ਬੱਚਿਆਂ ਨੂੰ ਬੰਕਰ ਦੇ ਵਿੱਚ ਰਹਿ ਕੇ ਆਪਣਾ ਗੁਜ਼ਾਰਾ ਕਰਨਾ ਪੈ ਰਿਹਾ ਹੈ ਅਤੇ ਉੱਥੇ ਲੁਕ ਕੇ ਆਪਣੀ ਜਾਨ ਬਚਾਈ ਜਾਰੀ ਹੈ ਜੇਕਰ ਪਰਿਵਾਰਕ ਮੈਂਬਰਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਰੋ ਰੋ ਕੇ ਇਸ ਵੇਲੇ ਬਹੁਤ ਹੀ ਬੁਰਾ ਹਾਲ ਹੈ ਪਰ ਇਸ ਦੇ ਨਾਲ ਹੀ ਕੁੜੀ ਦੇ ਚਾਚਾ ਨੇ ਗੁਰਜੰਟ ਸਿੰਘ ਨੇ ਦੱਸਿਆ

ਕੀ ਸਾਰਾ ਕੁਝ ਠੀਕ ਅੱਜ ਉਨ੍ਹਾਂ ਦੇ ਵੱਲੋਂ ਇਕ ਉਮੀਦ ਜਤਾਈ ਜਾ ਰਹੀ ਹੈ ਕਿ ਭਾਰਤ ਸਰਕਾਰ ਦੇ ਵੱਲੋਂ ਕੋਈ ਨਾ ਕੋਈ ਬਹੁਤ ਜਲਦੀ ਵੱਡਾ ਐਕਸ਼ਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀ ਬੱਚੀ ਨੂੰ ਜਲਦੀ ਤੋਂ ਜਲਦੀ ਯੂਕਰੇਨ ਤੋਂ ਬੁਲਾਇਆ ਜਾਵੇ ਅਤੇ ਜਿੰਨੇ ਵੀ ਭਾਰਤੀ ਫਸੇ ਹੋਏ ਹਨ ਜਿੰਨੇ ਵੀ ਬੱਚੇ ਉੱਥੇ ਪੜ੍ਹਨ ਗਏ ਹੋਏ ਹਨ ਜਾਂ ਫ਼ਰਜ਼ ਨਹੀਂ ਭਾਰਤੀ ਉੱਥੇ ਰਹਿੰਦੇ ਹਨ ਉਨ੍ਹਾਂ ਨੂੰ ਵਾਪਸ ਭਾਰਤ ਬੁਲਾਇਆ ਜਾਵੇ ਅਤੇ ਭਾਰਤ ਸਰਕਾਰ ਤੋਂ ਇਹ ਉਮੀਦ ਕਰੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਭਾਰਤ ਸਰਕਾਰ ਕੋਈ ਨਾ ਕੋਈ ਇਸ ਦਾ ਹੱਲ ਕੱਢੇਗੀ ਅਤੇ ਜਲਦੀ ਤੋਂ ਜਲਦੀ ਸਾਡੇ ਬੱਚਿਆਂ ਨੂੰ ਸੁਰੱਖਿਅਤ ਪਹੁੰਚ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.