ਸਿੱਧੂ ਦੀ ਮੌ ਤ ਦਾ ਅਸਲ ਕਾਰਨ ਆ ਗਿਆ ਸਾਹਮਣੇ ਵੀਡੀਓ ਹੋਗੀ ਸੋਸ਼ਲ ਮੀਡੀਆ ਤੇ ਵਾਇਰਲ

Uncategorized

ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਅੰਤਿਮ ਅਰਦਾਸ ਮੌਕੇ ਵੱਡੇ ਵੱਡੇ ਸਿੱਖ ਆਗੂਆਂ ਨੇ ਦੀਪ ਨੂੰ ਆਪਣੇ ਸ਼ਬਦਾਂ ਦੇ ਰਾਹੀਂ ਸ਼ਰਧਾਂਜਲੀ ਭੇਟ ਕੀਤੀ ਇਸੇ ਦੌਰਾਨ ਬਲਜੀਤ ਸਿੰਘ ਖਾਲਸਾ ਦੀਵਾਨ ਤਿਹਾੜ ਜੇਲ੍ਹ ਵਿੱਚ ਬੰਦ ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦਾ ਕੌਮ ਦੇ ਲਈ ਦਿੱਤਾ ਗਿਆ ਸੰਦੇਸ਼ ਪੜ੍ਹਿਆ ਗਿਆ ਇਸ ਸੰਦੇਸ਼ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੇ ਜਿੱਥੇ ਦੀਪ ਸਿੱਧੂ ਦੀ ਤਾਰੀਫਾਂ ਕੀਤੀਆਂ ਉੱਥੇ ਹੀ ਭਾਈ ਹਵਾਰਾ ਨੇ ਦੀਪ ਸਿੱਧੂ ਦੇ ਮਿਸ਼ਨ ਦਾ ਜ਼ਿਕਰ ਵੀ ਕੀਤਾ ਜੋ ਕਿ ਸਿੱਖ ਕੌਮ ਨੂੰ ਇਕਜੁੱਟ ਕਰਨ ਦੇ ਲਈ ਉਲੀਕ ਰਿਹਾ ਸੀ

ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਕੀ ਕਿਹਾ ਭਾਈ ਹਵਾਰਾ ਨੇ ਆਪਣੇ ਸੰਦੇਸ਼ਾਂ ਦੇ ਵਿੱਚ ਤਾਂ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਜਥੇਦਾਰ ਹਵਾਰਾ ਸਿੰਘ ਜੋ ਕਿ ਤਿਹਾੜ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਦਾ ਇੱਕ ਸੰਦੇਸ਼ ਜਿਹੜਾ ਸੰਗਤ ਨੂੰ ਬੇਨਤੀ ਹੈ ਉਸ ਨੂੰ ਬੜੇ ਧਿਆਨ ਨਾਲ ਸੁਣਿਆ ਉਨ੍ਹਾਂ ਨੇ ਕਿਹਾ ਕਿ ਸਿੱਖ ਸੰਘਰਸ਼ ਨੂੰ ਸਮਰਪਣ ਨੌਜਵਾਨ ਆਗੂ ਸੰਦੀਪ ਸਿੰਘ ਦੀਪ ਸਿੱਧੂ ਦੀ ਅੰਤਿਮ ਅਰਦਾਸ ਸ਼ਾਮਲ ਗੁਰੂ ਰੂਪ ਖਾਲਸਾ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ ਮੈਨੂੰ ਅਲਫ਼ਾਜ਼ ਨਹੀਂ ਮਿਲ ਰਹੇ ਕੀ ਮੈਂ ਕਿਨ੍ਹਾਂ ਸ਼ਬਦਾਂ ਦੇ ਵਿੱਚ ਸੰਦੀਪ ਸਿੰਘ ਦੀਪ ਸਿੱਧੂ ਦੇ ਵਿਛੋੜੇ ਦੇ ਨਾਲ ਸਾਡੀ ਕੌਮ ਨੂੰ ਪਏ ਘਾਟੇ ਦਾ ਜ਼ਿਕਰ ਕਰਾਂ ਉਨ੍ਹਾਂ ਨੇ ਕਿਹਾ ਕਿ ਖ਼ਾਲਸਾ ਜੀ ਜਦੋਂ ਤੋਂ

ਗੁਰੂ ਪੰਥ ਨੇ ਸਰਬੱਤ ਖ਼ਾਲਸਾ ਜੀ ਸ੍ਰੀ ਅਕਾਲ ਤਖ਼ਤ ਦੇ ਰਾਹੀਂ ਸੇਵਾ ਦੇ ਲਈ ਦਾਸ ਨੂੰ ਚੁਣਿਆ ਮੈਂ ਉਦੋਂ ਤੋਂ ਹੀ ਮੈਂ ਸੰਘਰਸ਼ ਕਰ ਰਿਹਾ ਹਾਂ ਕਿ ਜਿਹੜੇ ਸਿੰਘ ਖਿੰਡੇ ਹੋਏ ਹਨ ਉਨ੍ਹਾਂ ਨੂੰ ਇਕੱਠੇ ਕਰਨ ਦੀ ਜ਼ਰੂਰਤ ਹੈ ਖ਼ੁਦ ਜੇਲ੍ਹ ਵਿੱਚ ਬੰਦ ਹੋਣ ਕਰਕੇ ਮੈਂ ਇੱਕ ਇਹੋ ਜਿਹੇ ਨੌਜਵਾਨ ਲੀਡਰ ਦੀ ਮੰਗ ਕਰਦਾ ਹਾਂ ਜੋ ਪੜ੍ਹਿਆ ਲਿਖਿਆ ਵੀ ਹੋਵੇ ਸਮਰਪਤ ਵੀ ਹੋਵੇ ਬਿਨਾਂ ਅੱਕਿਆਂ ਬਿਨਾਂ ਥੱਕਿਆਂ ਦਿਨ ਰਾਤ ਕੰਮ ਕਰਨ ਵਾਲਾ ਵੀ ਹੋਵੇ ਅਤੇ ਵਧੀਆ ਬੁਲਾਰਾ ਵੀ ਹੋਵੇ ਸਭ ਤੋਂ ਵੱਡੀ ਗੱਲ ਮਿੱਤਰ ਨੂੰ ਆਪਣੀ ਗੱਲ ਸਮਝਾਉਣ ਦੁਸ਼ਮਣ ਤੋਂ ਆਪਣੀ ਗੱਲ ਮਨਵਾਉਣ ਦੀ ਯੋਗਤਾ ਜਿਸ ਵਿੱਚ ਹੋਣੀ ਚਾਹੀਦੀ ਹੈ

ਮੈਂ ਦੀਪ ਸਿੱਧੂ ਵਰਗੇ ਲੀਡਰ ਦੀ ਤਲਾਸ਼ ਕਰ ਰਿਹਾ ਸੀ ਕਿਸਾਨੀ ਅੰਦੋਲਨ ਦੇ ਵਿਚ ਇਕ ਯੋਧਾ ਉੱਠਿਆ ਸੀ ਜਿਸ ਦਾ ਨਾਮ ਦੀਪ ਸਿੱਧੂ ਸੀ ਅਤੇ ਉਹ ਲੋਕਾਂ ਨੂੰ ਸਮਝਾਉਂਦਾ ਰਿਹਾ ਕੌਮ ਨੂੰ ਸਿੱਧੇ ਰਸਤੇ ਪਾਉਣ ਦੇ ਲਈ ਉਸਦਾ ਦੁਆਰਾ ਸੰਘਰਸ਼ ਵੀ ਕੀਤਾ ਗਿਆ ਪਰ ਕੁਝ ਲੋਕਾਂ ਦੇ ਵੱਲੋਂ ਉਸ ਨੂੰ ਗੱਦਾਰ ਕਹਿਣਾ ਸ਼ੁਰੂ ਕਰ ਦਿੱਤਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *