ਯੂਕਰੇਨ ‘ਚ ਫਸੇ ਲੱਖਾਂ ਵਿਦਿਆਰਥੀ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਯੂਕਰੇਨ ਚ ਲਗਾਤਾਰ ਵਧ ਰਹੇ ਤਣਾਅ ਦੇ ਕਾਰਨ ਜਿੱਥੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਲੈ ਕੇ ਹਰ ਇੱਕ ਦੇਸ਼ ਅੱਜ ਚਿੰਤਤ ਹੈ ਉੱਥੇ ਹੀ ਭਾਰਤ ਦੇ ਕਈ ਲੋਕ ਵੀ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਦੇ ਵੱਲੋਂ ਭਾਰਤ ਲਿਆਉਣ ਦੇ ਲਈ ਲੱਖਾਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਇਹੋ ਜਿਹਾ ਇੱਕ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਪਠਾਨਕੋਟ ਦੇ ਵਿੱਚ ਕਈ ਵਿਦਿਆਰਥਣਾਂ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਪਠਾਨਕੋਟ ਦੇ ਵਿੱਚ ਵੀ ਕੁਝ ਇਹੋ ਜਿਹੇ ਪਰਿਵਾਰ ਸਾਹਮਣੇ ਆਏ ਹਨ

ਜਿਨ੍ਹਾਂ ਦੇ ਬੱਚੇ ਉੱਥੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਲਈ ਯੂਕਰੇਨ ਗਏ ਹੋਏ ਸੀ ਹੁਣ ਉਤੇ ਤਣਾਅਪੂਰਨ ਸਥਿਤੀ ਦੇ ਕਾਰਨ ਬੱਚੇ ਬਹੁਤ ਬੁਰੀ ਤਰੀਕੇ ਦੇ ਨਾਲ ਉੱਥੇ ਫਸੇ ਹੋਏ ਹਨ ਜਿਸ ਵਜ੍ਹਾ ਕਰਕੇ ਬੱਚਿਆਂ ਦੇ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਨ੍ਹਾਂ ਦੇ ਵੱਲੋਂ ਦੇਸ਼ ਦੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕੀ ਸਰਕਾਰ ਉਨ੍ਹਾਂ ਦੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਦੇਸ਼ ਵਾਪਸ ਲੈ ਆਵੇ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਸਾਰੇ ਬੱਚੇ ਅਜਿਹੇ ਹਨ ਜੋ ਕਿ ਯੂਕਰੇਨ ਵਿੱਚ ਡਾਕਟਰੀ ਦੀ ਪੜ੍ਹਾਈ ਕਰ ਵਰਤੇ ਜਾਂਦੇ ਹਨ ਦੱਸਿਆ ਜਾ ਰਿਹਾ ਹੈ

ਕਿ ਉਥੇ ਸਭ ਤੋਂ ਜ਼ਿਆਦਾ ਤੇ ਸਭ ਤੋਂ ਵਧੀਆ ਡਾਕਟਰੀ ਦੀ ਪੜ੍ਹਾਈ ਦੀ ਡਿਗਰੀ ਹਾਸਿਲ ਹੁੰਦੀ ਹੈ ਜਿਸ ਵਜ੍ਹਾ ਕਰਕੇ ਸਾਰੇ ਵਿਦਿਆਰਥੀ ਡਾਕਟਰੀ ਦੀ ਪੜ੍ਹਾਈ ਕਰਨ ਵਾਸਤੇ ਯੂਕਰੇਨ ਜਾਂਦਿਆਂ ਅਤੇ ਯੂਕਰੇਨ ਇਕ ਬਹੁਤ ਹੀ ਵਧੀਆ ਦੇਸ਼ ਹੈ ਪਰ ਕਿਸੇ ਨੂੰ ਇਸ ਗੱਲ ਬਾਰੇ ਨਹੀਂ ਪਤਾ ਸੀ ਕਿ ਯੂਕਰੇਨ ਦੇ ਵਿੱਚ ਇਸ ਤਰ੍ਹਾਂ ਦੀ ਲੜਾਈ ਲੱਗ ਜਾਵੇਗੀ ਜਿਸ ਤਰ੍ਹਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਸੀ ਕਿ ਯੂਕਰੇਨ ਤੇ ਰੂਸ ਦੇ ਵਿੱਚ ਲੜਾਈ ਲੱਗਣ ਵਾਲੀ ਹੈ ਪਰ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੇ ਮੁੱਦੇ ਉੱਠੇ ਪਰ ਆਪਸੀ ਗੱਲਬਾਤ ਦੀ ਵਜ੍ਹਾ ਕਰਕੇ ਇਹ ਮੁੱਦੇ ਠੰਢੇ ਹੋ ਜਾਂਦੇ ਸੀ

ਅਤੇ ਫਿਰ ਆਪਸੀ ਦੇਸ਼ਾਂ ਵਿੱਚ ਪਿਆਰ ਉਸੇ ਤਰੀਕੇ ਨਾਲ ਵਧ ਜਾਂਦਾ ਹੈ ਪਰ ਇਸ ਵਾਰ ਲੋਕਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਰੂਸ ਦੇ ਨਾਲ ਇੰਨੀ ਵੱਡੀ ਝੜਪ ਹੋਈ ਯੂਕਰੇਨ ਦੀ ਪੈ ਜਾਵੇਗੀ ਜਿਸ ਤੋਂ ਬਾਅਦ ਯੂਕਰੇਨ ਦੇ ਵੱਲੋਂ ਵੀ ਪਿੱਛੇ ਹਟਣ ਤੋਂ ਮਨ੍ਹਾ ਕਰ ਦਿੱਤਾ ਹੈ ਅਤੇ ਰੂਸ ਵੱਲੋਂ ਵੀ ਲਗਾਤਾਰ ਹੁਣ ਯੂਕਰੇਨ ੳੁਤੇ ਹਮਲੇ ਕੀਤੇ ਜਾ ਰਹੇ ਹਨ ਜਿੰਨੇ ਵੀ ਭਾਰਤੀ ਉੱਥੇ ਮੌਜੂਦ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੂੰ ਜਲਦੀ ਤੋਂ ਜਲਦੀ ਇੱਥੋਂ ਲੈ ਕੇ ਜਾਵੇ ਬਾਕੀ ਦੀ ਜਾਣਕਾਰੀ ਦੌਰਾਨ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਸਾਡੇ ਪੇਸ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *