ਯੂਕਰੇਨ ਅਤੇ ਰਸ਼ੀਆ ਦੀ ਲੜਾਈ ਨੂੰ ਲੈ ਕੇ ਰਵੀ ਖ਼ਾਲਸਾ ਨੇ ਕਹੀ ਵੱਡੀ ਗੱਲ

Uncategorized

ਤੁਸੀਂ ਸਾਰੇ ਹੀ ਰਵੀ ਖਾਲਸਾ ਬਾਰੇ ਤਾਂ ਜਾਣਦੇ ਹੀ ਹੋਵੋਗੇ ਰਵੀ ਖ਼ਾਲਸਾ ਇੱਕ ਉਹ ਸ਼ਖ਼ਸ ਜਿਨ੍ਹਾਂ ਦੇ ਵੱਲੋਂ ਪੂਰੀ ਦੁਨੀਆਂ ਦੇ ਵਿੱਚ ਲੋਕਾਂ ਦੀ ਸੇਵਾ ਕੀਤੀ ਜਾਂਦੀ ਹੈ ਜਿੱਥੇ ਵੀ ਕੋਈ ਵੀ ਆਫ਼ਤ ਆਉਂਦੀ ਹੈ ਰਵੀ ਖ਼ਾਲਸਾ ਜੀ ਉੱਥੇ ਤੁਹਾਨੂੰ ਮੌਜੂਦ ਮਿਲਣਗੇ ਰਵੀ ਖ਼ਾਲਸਾ ਦੇ ਵੱਲੋਂ ਹਰ ਇੱਕ ਦੀ ਮਦਦ ਕੀਤੀ ਜਾਂਦੀ ਹੈ ਇਨ੍ਹਾਂ ਦੀ ਇੱਕ ਬਹੁਤ ਵੱਡੀ ਸੰਸਥਾ ਹੈ ਅਤੇ ਇਨ੍ਹਾਂ ਦੇ ਵੱਲੋਂ ਹਰੇਕ ਦੇਸ਼ ਦੇ ਵਿਚ ਪਹੁੰਚ ਕੇ ਉੱਥੇ ਜਾ ਕੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਜਿੱਥੇ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਆਫਤ ਆਉਂਦੀ ਹੈ ਉੱਥੇ ਸਭ ਤੋਂ ਪਹਿਲਾਂ ਤੁਹਾਨੂੰ ਰਵੀ ਖ਼ਾਲਸਾ ਦਿਖਾਈ ਦੇਣਗੇ ਇਸੇ ਤਰ੍ਹਾਂ ਤੁਹਾਨੂੰ ਪਤਾ ਹੋਵੇਗਾ

ਕਿ ਆਰਸੀਏ ਤੇ ਯੂਕਰੇਨ ਦੇ ਵਿੱਚ ਇਸ ਵੇਲੇ ਲੜਾਈ ਦਾ ਮਾਹੌਲ ਬਣਿਆ ਹੋਇਆ ਹੈ ਲਗਾਤਾਰ ਰਸ਼ੀਆ ਦੀ ਵੱਲੋਂ ਯੂਕਰੇਨ ਦੇ ਉੱਤੇ ਹਮਲਾ ਕੀਤਾ ਜਾ ਰਿਹਾ ਹੈ ਦੱਸਣਾ ਚਾਹੁੰਦੇ ਹਾਂ ਕਿ ਰਸ਼ੀਆ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਰਸ਼ੀਆ ਅੱਗੇ ਵਧਣ ਤੋਂ ਨਹੀਂ ਹਟ ਰਿਹਾ ਹੈ ਲਗਾਤਾਰ ਰਸ਼ੀਆ ਅੱਗੇ ਵੱਧਦਾ ਜਾ ਰਿਹਾ ਹੈ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਨਸ਼ਿਆਂ ਦੇ ਵੱਲੋਂ ਯੂਕਰੇਨ ਦੇ ਦੋ ਸ਼ਹਿਰਾਂ ਦੇ ਵਿੱਚ ਕਬਜ਼ਾ ਕਰ ਲਿਆ ਗਿਆ ਹੈ ਅਤੇ ਇਸ ਵੇਲੇ ਯੂਕਰੇਨ ਦੇ ਲੋਕ ਬਹੁਤ ਹੀ ਜ਼ਿਆਦਾ ਡਰੇ ਹੋਏ ਹਨ ਉੱਥੇ ਰਸ਼ੀਆ ਦੀ ਆਰਮੀ ਮੌਜੂਦ ਹੈ ਅਤੇ ਬਹੁਤ ਸਾਰੇ ਨੌਜਵਾਨ ਯੂਕਰੇਨ ਦੇ ਮਾਰੇ ਜਾ ਚੁੱਕੇ ਹਨ

ਰਸ਼ੀਆ ਦੇ ਨੌਜਵਾਨਾਂ ਦੇ ਵਲੋਂ ਸਰੰਡਰ ਕਰਨ ਦੇ ਲਈ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਜਾ ਰਿਹਾ ਹੈ ਪਰ ਜਦੋਂ ਉਹ ਨੌਜਵਾਨ ਕਹਿੰਦੇ ਹਨ ਅਸੀਂ ਨਹੀਂ ਕਰਨਾ ਤਾਂ ਉਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਮਾਰ ਦਿੱਤਾ ਜਾਂਦਾ ਹੈ ਇਸ ਵੇਲੇ ਯੂਕਰੇਨ ਦੀ ਹਾਲਤ ਬਹੁਤੀ ਜ਼ਿਆਦਾ ਖ਼ਰਾਬ ਹੈ ਲੋਕ ਬਹੁਤ ਜ਼ਿਆਦਾ ਡਰੇ ਹੋਏ ਹਨ ਅਤੇ ਸਾਡੇ ਭਾਰਤੀ ਮੂਲ ਦੇ ਲੋਕ ਵੱਡੀ ਤਦਾਦ ਵਿੱਚ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਪੰਜਾਬੀ ਲੋਕ ਵੀ ਉੱਥੇ ਵੱਡੀ ਤਾਦਾਦ ਵਿਚ ਰਹਿੰਦੇ ਹਨ ਅਤੇ ਪੜ੍ਹਨ ਗਈ ਬੱਚੇ ਵੀ ਉੱਥੇ ਵੱਡੀ ਤਾਦਾਦ ਵਿੱਚ ਫਸੇ ਹੋਏ ਹਨ ਰਵੀ ਖ਼ਾਲਸਾ ਦੇ ਵੱਲੋਂ ਕਿਹਾ ਗਿਆ ਕਿ ਸਾਨੂੰ ਬਹੁਤ ਸਾਰੇ ਫੋਨ ਸਾਰੇ ਨੇ ਬਹੁਤ ਸਾਰੀਆਂ ਕੌਲ ਜਾਰੀ ਹਨ

ਅਤੇ ਉਨ੍ਹਾਂ ਦੇ ਵੱਲੋਂ ਹਰ ਤਰ੍ਹਾਂ ਦੀ ਮਦਦ ਮੰਗੀ ਜਾ ਰਹੀ ਹੈ ਉੱਥੇ ਦੇ ਬੱਚੇ ਉੱਥੋਂ ਮੂਵ ਹੋ ਰਹੇ ਹਨ ਉਨ੍ਹਾਂ ਦੇ ਵੱਲੋਂ ਨੇਡ਼ਲੇ ਦੇਸ਼ ਦੇ ਵਿਚ ਜਾ ਕੇ ਆਪਣੀ ਜਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਜੇਕਰ ਉਹ ਨੇੜਲੇ ਦੇਸ਼ਾਂ ਵਿੱਚ ਜਾਂਦੇ ਹਨ ਤਾਂ ਇਸ ਦੇ ਨਾਲ ਇੰਡੀਅਨ ਆਰਮੀ ਉਨ੍ਹਾਂ ਦੀ ਮਦਦ ਕਰ ਸਕਦੀ ਹੈ ਤੇ ਉਨ੍ਹਾਂ ਨੂੰ ਉੱਥੋਂ ਲਿਜਾ ਸਕਦੀ ਹੈ ਰਵੀ ਖ਼ਾਲਸਾ ਦੇ ਵੱਲੋਂ ਕਿਹਾ ਗਿਆ ਉੱਥੋਂ ਦਾ ਮਾਹੌਲ ਮਿਲੇ ਬਹੁਤ ਜ਼ਿਆਦਾ ਖ਼ਰਾਬ ਹੋ ਰਿਹਾ ਹੈ ਅਤੇ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਅਸੀਂ ਜਲਦ ਜੋਲ ਮੱਦਦ ਕਰੀਏ ਅਤੇ ਲੋਕਾਂ ਦੀ ਮਦਦ ਕਰੀਏ ਜਿਨ੍ਹਾਂ ਦੇ ਕੋਲ ਰਾਸ਼ਨ ਨਹੀਂ ਹੈ ਜਾਂ ਫਿਰ ਖਾਣ ਦੇ ਲਈ ਚੀਜ਼ਾਂ ਨਹੀਂ ਹਨ

ਜਾਂ ਫਿਰ ਲੋਗ ਇਧਰ ਓਧਰ ਨੂੰ ਭੱਜ ਰਹੇ ਹਨ ਕਿਉਂਕਿ ਇਸ ਵੇਲੇ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਬਾਕੀ ਦੀ ਜਾਣਕਾਰੀ ਦੌਰਾਨ ਵੀਡੀਓ ਵਿਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦਿ ਵਿੱਚ ਦੇਖ ਸਕਦੀ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *