ਲੱਖਾ ਸਿਧਾਣਾ ਨੇ ਕਿਹਾ ਹੁਣ ਵੀ ਮੌਕਾ ਬਚਾ ਲਓ ਪੰਜਾਬ ਨੂੰ ਹੱਥ ਜੋੜ ਬੇਨਤੀ ਹੈ

Uncategorized

ਲੱਖੇ ਦੇ ਵੱਲੋਂ ਹਮੇਸ਼ਾ ਹੀ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਦਿੱਤੇ ਬਣਾਈਆਂ ਜਾਂਦੀਆਂ ਹਨ ਲੱਖੇ ਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕਿਆ ਜਾਂਦਾ ਹੈ ਲੱਖੇ ਦੇ ਵੱਲੋਂ ਪੰਜਾਬ ਨੂੰ ਬਚਾਉਣ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਹੁੰਦੀ ਐ ਉਸਾਰੀ ਗੱਲਾਂ ਦਾ ਨਿਚੋੜ ਕੱਢ ਕੇ ਲੱਖੇ ਸਦਨ ਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਲੋਕਾਂ ਦੇ ਅੱਗੇ ਰੱਖ ਦਿੱਤਾ ਜਾਂਦਾ ਹੈ ਲੱਖੇ ਸਧਾਣੀ ਦੇ ਵੱਲੋਂ ਕਿਹਾ ਗਿਆ ਕਿ ਆਏ ਦਿਨ ਪੰਜਾਬ ਦੇ ਵਿੱਚ ਡਾਕੇ ਵੱਜਦੇ ਰਹਿੰਦੇ ਹਨ ਅਤੇ ਉਸ ਦੇ ਹੱਕਾਂ ਨੂੰ ਦਬਾਇਆ ਜਾਂਦਾ ਹੈ ਅਤੇ ਹੁਣ ਨਵਾਂ ਡਾਕਾ ਕੇਂਦਰ ਦੀ ਬੀਜੇਪੀ ਸਰਕਾਰ ਦੇ ਵੱਲੋਂ ਪੰਜਾਬ ਦੇ ਉੱਤੇ ਇੱਕ ਹੋਰ ਮਾਰਿਆ

ਭਾਖੜਾ ਬਿਆਸ ਪ੍ਰਬੰਧਕ ਦਾ ਜੋ ਬੋਹਡ ਸੀ ਉਸ ਵਿੱਚ ਪੰਜਾਬ ਦੀ ਹਿੱਸੇਦਾਰੀ ਬਿਲਕੁਲ ਖ਼ਤਮ ਕਰ ਦਿੱਤੀ ਗਈ ਹੈ ਪਹਿਲਾ ਸੱਠ ਚਾਲੀ ਦੇ ਹਿਸਾਬ ਦੇ ਨਾਲ ਪੰਜਾਬ ਦੇ ਵਿੱਚੋਂ ਬੰਦੇ ਲੈ ਜਾਂਦੇ ਸੀ ਪਾਵਰ ਦਾ ਜਿਹੜਾ ਮੈਂਬਰ ਹੁੰਦਾ ਸੀ ਉਹ ਪੰਜਾਬ ਦਾ ਸਿੰਜਾਈ ਮੈਂਬਰ ਹੁੰਦਾ ਸੀ ਇਨ੍ਹਾਂ ਦੇ ਵੱਲੋਂ ਪਹਿਲਾਂ ਚੇਅਰਮੈਨ ਜਿਹੜਾ ਬੋਹੜ ਦਾ ਜਿਹੜਾ ਲਿਆ ਕੇ ਲਾਇਆ ਉਹ ਲਿਆਂਦਾ ਗਿਆ ਹਿਮਾਚਲ ਪ੍ਰਦੇਸ਼ ਤੋਂ ਉਨ੍ਹਾਂ ਦੇ ਵੱਲੋਂ ਸਾਰੀਆਂ ਹੀ ਭਰਤੀਆਂ ਹਿਮਾਚਲ ਦੇ ਵੱਲੋਂ ਕਰ ਦਿੱਤੀਆਂ ਗਈਆਂ ਹਨ ਅੱਜਕੱਲ੍ਹ ਇੱਕ ਨਵਾਂ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ ਕੀ ਜਿਹੜੀ ਪੰਜਾਬ ਦੀ ਹਿੱਸੇਦਾਰੀ ਹੈ ਭਾਖੜਾ ਬਿਆਸ ਪ੍ਰਬੰਧਕ ਬੋਰਡ ਦੇ ਵਿੱਚ ਉਹ ਬਿਲਕੁਲ ਖਤਮ ਕਰ ਦਿੱਤੀ ਗਈ ਹੈ

ਪਰ ਮੈਂ ਇਸ ਗੱਲ ਤੋਂ ਹੈਰਾਨ ਹਾਂ ਕਿ ਕੋਈ ਵੀ ਕਾਂਗਰਸੀ ਕੋਈ ਵੀ ਬਾਦਲ ਵਾਲੇ ਕੋਈ ਵੀ ਝਾੜੂ ਵਾਲੇ ਕੋਈ ਵੀ ਹੋਰ ਪਾਰਟੀ ਕਿਸੇ ਪਾਰਟੀ ਵੱਲੋਂ ਕਿਸੇ ਆਗੂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਕਿਸੇ ਪਾਰਟੀ ਦੇ ਵੱਲੋਂ ਜੇਕਰ ਸਰਕਾਰ ਦੀ ਗੱਲ ਕੀਤੀ ਜਾਵੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਇਤਰਾਜ਼ ਨਹੀਂ ਜਤਾਇਆ ਗਿਆ ਕਿਸੇ ਤਰ੍ਹਾਂ ਦਾ ਕੋਈ ਵਿਰੋਧ ਦਰਜ ਨਹੀਂ ਕਰਵਾਇਆ ਕਿਉਂਕਿ ਪੰਜਾਬ ਤੋਂ ਬਿਨਾਂ ਪਿੱਛੇ ਪੰਜਾਬ ਦੀ ਹਿੱਸੇਦਾਰੀ ਕਿਸ ਤਰੀਕੇ ਦੇ ਨਾਲ ਖਤਮ ਹੋ ਸਕਦੀ ਹੈ ਅਤੇ ਇਨ੍ਹਾਂ ਨੇ ਚੁੱਪ ਚਾਪ ਪੰਜਾਬ ਨੂੰ ਵਿੱਚੋਂ ਹੀ ਕੱਢ ਦਿੱਤਾ ਹਾਲਾਂਕਿ ਇਸ ਉੱਤੇ ਕਈ ਆਗੂਆਂ ਨੂੰ ਬੋਲਣਾ ਚਾਹੀਦਾ ਸੀ

ਕਾਂਗਰਸ ਦੇ ਹੁਣ ਚਾਹੇ ਆਮ ਆਦਮੀ ਪਾਰਟੀ ਦੇ ਪਰ ਉਨ੍ਹਾਂ ਦੇ ਵੱਲੋਂ ਇੱਕ ਸ਼ਬਦ ਤੱਕ ਨਹੀਂ ਬੋਲਿਆ ਗਿਆ ਬਡ਼ੀ ਹੈਰਾਨੀ ਦੀ ਗੱਲ ਹੈ ਕਿ ਆਖਿਰਕਾਰ ਸਾਡੇ ਪੰਜਾਬ ਦੇ ਲੀਡਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਨੂੰ ਇੰਨਾ ਹੀ ਨਹੀਂ ਪਤਾ ਕਿ ਆਖਿਰਕਾਰ ਸਾਡੇ ਕੋਲੋਂ ਕਿੰਨੀ ਵੱਡੀ ਚੀਜ਼ ਖੋਲ੍ਹੀ ਗਈ ਹੈ ਲੱਖਾ ਸਿਧਾਣਾ ਨੇ ਕਿਹਾ ਕਿ ਜੇਕਰ ਵੋਟਾਂ ਦਾ ਬੁਖ਼ਾਰ ਲਹਿ ਗਿਆ ਹੋਵੇ ਤਾਂ ਹੁਣ ਪੰਜਾਬ ਦੇ ਵੱਲ ਵੇਖੋ ਪੰਜਾਬ ਦੇ ਹਾਲਾਤਾਂ ਵੱਲ ਦੇਖੋ ਪੰਜਾਬ ਨੂੰ ਸੁਧਾਰਨ ਦੀ ਸਾਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਲਿਖ ਦਿਓ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.