ਰਵੀ ਖ਼ਾਲਸਾ ਨੂੰ ਤੁਸੀਂ ਸਾਰੇ ਜਾਣਦੇ ਈ ਓ ਸੋਸ਼ਲ ਮੀਡੀਆ ਉੱਤੇ ਅੱਜ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਯੂਕਰੇਨ ਅਤੇ ਰਸ਼ਿਆ ਦੇ ਵਿੱਚ ਇਸ ਵੇਲੇ ਲੜਾਈ ਚੱਲ ਰਹੀ ਹੈ ਅਤੇ ਇਸ ਵੇਲੇ ਉੱਥੇ ਦਾ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਰਵੀ ਖ਼ਾਲਸਾ ਦੇ ਵੱਲੋਂ ਸੋਸ਼ਲ ਮੀਡੀਆ ਦੇ ਤੇ ਇਕ ਵੀਡਿਓ ਵਿਖਾਈ ਜਾਂਦੀ ਹੈ ਅਤੇ ਕਿਹਾ ਜਾਂਦਾ ਹੈ ਕਿ ਯੂਕਰੇਨ ਦੇ ਵਿਚ ਇਸ ਵੇਲੇ ਬਹੁਤ ਜ਼ਿਆਦਾ ਮਾਹੌਲ ਖ਼ਰਾਬ ਹੈ ਰਵੀ ਖ਼ਾਲਸਾ ਦੇ ਵੱਲੋਂ ਕਿਹਾ ਗਿਆ ਕਿ ਮੈਨੂੰ ਯੂਕਰੇਨ ਦੇ ਵਿੱਚੋਂ ਇੱਕ ਵੀਡਿਓ ਭੇਜਿਆ ਜਾਂਦਾ ਹੈ ਅਤੇ ਉਸ ਵੀਡਿਓ ਦੇ ਵਿੱਚ ਜਦੋਂ ਮੈਂ ਲੋਕਾਂ ਨੂੰ ਵੇਖਿਆ
ਤਾਂ ਮੈਂ ਖ਼ੁਦ ਹੈਰਾਨ ਰਹਿ ਗਿਆ ਕਿਉਂਕਿ ਵੱਡੀ ਤਦਾਦ ਵਿਚ ਬੱਸਾਂ ਗੱਡੀਆਂ ਰੇਲਵੇ ਲਾਈਨਾਂ ਬਿਲਕੁਲ ਭਰ ਚੁੱਕੀਆਂ ਸਨ ਲੋਕਾਂ ਨੂੰ ਜਾਣ ਵਾਸਤੇ ਸੱਦ ਨਹੀਂ ਮਿਲ ਰਹੇ ਹਨ ਰਵੀ ਖ਼ਾਲਸਾ ਦੇ ਵੱਲੋਂ ਦੱਸਿਆ ਗਿਆ ਕਿ ਵੀਡਿਓ ਹਰਜੀਤ ਸਿੰਘ ਦੇ ਵੱਲੋਂ ਭੇਜਿਆ ਗਿਆ ਉਨ੍ਹਾਂ ਦੇ ਵੱਲੋਂ ਇਕੱਲਿਆਂ ਹੀ ਉੱਥੇ ਲੰਗਰ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਦੇ ਵੱਲੋਂ ਕਾਫੀ ਲੋਕਾਂ ਦੀ ਉਥੇ ਸੇਵਾ ਕੀਤੀ ਜਾ ਰਹੀ ਹੈ ਉੱਥੇ ਲੋਕ ਬਹੁਤ ਹੀ ਮੁਸ਼ਕਲ ਵਿੱਚ ਫਸੇ ਹੋਏ ਹਨ ਉੱਥੇ ਵੱਡੀ ਤਦਾਦ ਵਿਚ ਪੰਜਾਬੀ ਅਤੇ ਭਾਰਤੀ ਲੋਕ ਹਨ ਜਿਨ੍ਹਾਂ ਦੇ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ
ਕਿ ਸਾਨੂੰ ਇੱਥੋਂ ਜਲਦੀ ਤੋਂ ਜਲਦੀ ਅਗਲੀ ਦੇਸ਼ ਦੇ ਵਿਚ ਭੇਜਿਆ ਜਾਵੇ ਕਿਉਂਕਿ ਜੇਕਰ ਉਹ ਯੂਰਪ ਦੀ ਕਿਸੇ ਵੀ ਹੋਰ ਕੰਟਰੀ ਦੇ ਵਿੱਚ ਪਹੁੰਚ ਜਾਂਦੇ ਹਨ ਤਾਂ ਉਥੋਂ ਇੰਡੀਅਨ ਆਰਮੀ ਦੇ ਵੱਲੋਂ ਇਨ੍ਹਾਂ ਨੂੰ ਉਥੋਂ ਇੰਡੀਆ ਵਾਪਸ ਲੈ ਜਾਣਾ ਹੈ ਕਿਉਂਕਿ ਹੁਣ ਲੜਾਈ ਲੱਗ ਗਈ ਹੈ ਅਤੇ ਇੰਡੀਅਨ ਆਰਮੀ ਰਸ਼ੀਆ ਅਤੇ ਯੂਕਰੇਨ ਦੇ ਵਿੱਚ ਬਿਲਕੁਲ ਵੀ ਨਹੀਂ ਜਾ ਸਕਦੀ ਹੈ ਇਸ ਲਈ ਇੰਡੀਅਨ ਆਰਮੀ ਦੇ ਵੱਲੋਂ ਜਲ ਸੈਨਾ ਦੀ ਦੁਬਾਰਾ ਇੰਡੀਅਨ ਲੋਕਾਂ ਨੂੰ ਭਾਰਤ ਲਿਓਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮਸਲਾ ਹੁਣ ਇਹ ਹੈ ਕਿ ਬਹੁਤ ਸਾਰੇ ਲੋਕ ਅਲੱਗ ਅਲੱਗ ਥਾਵਾਂ ਤੇ ਰਹਿੰਦੇ ਹਨ ਅਤੇ ਉੱਥੋਂ ਲੋਕਾਂ ਨੂੰ ਸਾਧਨ ਨਹੀਂ ਮਿਲ ਰਹੇ ਹਨ
ਪੈਟਰੋਲ ਦੀ ਬਹੁਤ ਜ਼ਿਆਦਾ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੋਕ ਬਹੁਤ ਹੀ ਜ਼ਿਆਦਾ ਡਰੇ ਹੋਏ ਹਨ ਲੋਕਾਂ ਨੂੰ ਇਹ ਨਹੀਂ ਪਤਾ ਕਿ ਆਖਿਰਕਾਰ ਕਦੋਂ ਕਿੱਥੇ ਅਤੇ ਕਿਵੇਂ ਬੰਬ ਧਮਾਕਾ ਹੋ ਜਾਵੇ ਤਕਰੀਬਨ ਦੱਸਿਆ ਜਾ ਰਿਹਾ ਹੈ ਕਿ ਤਿੱਨ ਸੌ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਨਾਲ ਹੀ ਸੋ ਯੂਕਰੇਨ ਦੇ ਸੈਨਿਕ ਮਾਰੇ ਗਏ ਹਨ ਇਸ ਲਈ ਜਿੰਨੇ ਵੀ ਲੋਕ ਉੱਥੇ ਫਸੇ ਹੋਏ ਹਨ ਉਨ੍ਹਾਂ ਦੇ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਰਵੀ ਖ਼ਾਲਸਾ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਦਿੱਤੀ ਜਾ ਸਕੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ
ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ
ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ