ਰੂਹ ਕੰਬਾ ਦੇਣ ਵਾਲੀ ਵੀਡੀਓ ਹੋਈ ਵਾਇਰਲ,ਯੂਕਰੇਨ ‘ਚ ਲੋਕਾਂ ਨਾਲ ਹੋ ਰਿਹਾ ਇਹ ਕੰਮ

Uncategorized

ਯੂਕਰੇਨ ਦੇ ਵਿੱਚ ਰੂਹ ਕੰਬਾ ਦੇਣ ਵਾਲੀਆਂ ਵੀਡੀਓ ਲਗਾਤਾਰ ਵਾਇਰਲ ਹੋ ਰਹੀਆਂ ਹਨ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਵੱਡੀ ਤਦਾਦ ਵਿੱਚ ਭਾਰਤੀ ਲੋਕ ਉਥੇ ਫਸ ਚੁੱਕੇ ਹਨ ਪਹਿਲਾਂ ਤਾਂ ਰੂਸ ਅਤੇ ਯੂਕਰੇਨ ਦੇ ਵਿੱਚ ਆਪਸੀ ਗੱਲਬਾਤ ਹੋ ਰਹੀ ਸੀ ਪਰ ਲੋਕਾਂ ਨੂੰ ਇਸ ਗੱਲ ਬਾਰੇ ਪਤਾ ਹੀ ਨਹੀਂ ਸੀ ਕਿ ਆਖਿਰਕਾਰ ਰੂਸ ਅਤੇ ਯੂਕਰੇਨ ਦੇ ਵਿਚ ਇੰਨਾ ਵੱਡਾ ਘਮਸਾਣ ਪੈ ਜਾਵੇਗਾ ਇਹ ਕਿਸੇ ਨੇ ਵੀ ਨਹੀਂ ਸੋਚਿਆ ਸੀ ਬਹੁਤ ਵੱਡੀ ਤਦਾਦ ਵਿਚ ਉਥੇ ਭਾਰਤੀ ਲੋਕ ਪੜ੍ਹਨ ਗਏ ਹੋਏ ਹਨ ਬਹੁਤ ਸਾਰੀਆਂ ਬੱਚੀਆਂ ਅਤੇ ਐਮਬੀਬੀਐਸ ਕਰਨ ਗਈਆਂ ਹੋਈਆਂ ਹਨ ਕਿਉਂਕਿ ਦੱਸਿਆ ਜਾਂਦਾ ਹੈ

ਕਿ ਬਹੁਤ ਸਾਰੇ ਲੋਕ ਡਾਕਟਰ ਉੱਥੋਂ ਹੀ ਬਣ ਕੇ ਨਿਕਲਦੇ ਹਨ ਅਤੇ ਉੱਥੋਂ ਦੀ ਡਿਗਰੀ ਸਭ ਤੋਂ ਵਧੀਆ ਮੰਨੀ ਜਾਂਦੀ ਹੈ ਇਸ ਲਈ ਹਰ ਇਕ ਮਾਪਾ ਚਾਹੁੰਦਾ ਹੈ ਕਿ ਸਾਡਾ ਬੱਚਾ ਇੱਕ ਵਧੀਆ ਪੜ੍ਹ ਲਿਖ ਕੇ ਇੱਕ ਚੰਗਾ ਡਾਕਟਰ ਬਣੇ ਪਰ ਕਿਸੇ ਨੂੰ ਇਸ ਗੱਲ ਬਾਰੇ ਬਿਲਕੁਲ ਵੀ ਨਹੀਂ ਪਤਾ ਸੀ ਕਿ ਯੂਕਰੇਨ ਦੇ ਹਾਲਾਤ ਇੰਨੇ ਜ਼ਿਆਦਾ ਖਰਾਬ ਹੋ ਜਾਣਗੇ ਰਸੀਆ ਅਤੇ ਯੂਕਰੇਨ ਦੇ ਵਿੱਚ ਗੱਲਬਾਤ ਚੱਲ ਰਹੀ ਸੀ ਪਰ ਇਕਦਮ ਤੋਂ ਹੀ ਬੰਬਾਰੀ ਹੋਣੀ ਸ਼ੁਰੂ ਹੋ ਜਾਂਦੀ ਅੱਜ ਤੋਂ ਬਾਅਦ ਉਥੇ ਲੱਖਾਂ ਹੀ ਲੋਕ ਫਸ ਜਾਂਦੇ ਹਨ ਭਾਰਤ ਸਰਕਾਰ ਦੇ ਵੱਲੋਂ ਵੀ ਉਨ੍ਹਾਂ ਨੂੰ ਅਸ਼ਵਾਸਨ ਦਬਾਇਆ ਜਾ ਰਿਹਾ ਹੈ ਕਿ ਅਸੀਂ ਜਲਦੀ ਤੋਂ ਜਲਦੀ ਤੁਹਾਡੇ ਲਈ ਕੋਈ ਨਾ ਕੋਈ ਇੰਤਜ਼ਾਮ ਕਰਦੇ ਹਾਂ

ਪਰ ਉਨ੍ਹਾਂ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਸੀਂ ਤਾਂ ਇੱਕ ਪਾਸਪੋਰਟ ਪਾਣੀ ਦੀ ਬੋਤਲ ਅਤੇ ਆਪਣਾ ਸੈੱਲਫੋਨ ਲੈ ਕੇ ਰੇਲਵੇ ਸਟੇਸ਼ਨਾਂ ਦੇ ਉੱਤੇ ਬੈਠੇ ਹਾਂ ਅਤੇ ਸਾਨੂੰ ਕੁਝ ਵੀ ਪਤਾ ਨਹੀਂ ਇਹ ਕਦੋਂ ਕਿੱਥੇ ਬੰਬਾਰੀ ਹੋ ਜਾਵੇ ਕਿਉਂਕਿ ਰਸੀਆ ਅਤੇ ਯੂਕਰੇਨ ਦੇ ਵਿੱਚ ਕਿਸੇ ਤਰ੍ਹਾਂ ਦਾ ਅਜੇ ਤਕ ਗੱਲਬਾਤ ਨਹੀਂ ਹੋ ਰਹੀ ਹੈ ਅਤੇ ਲਗਾਤਾਰ ਇੱਕ ਦੂਜੇ ਦੇ ਉੱਤੇ ਹ ਮ ਲੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਭਾਰਤ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਕਿ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਬੱਚੀਆਂ ਪੜ੍ਹ ਗਈਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਭਾਰਤ ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਸਾਡੀ ਬੱਚਿਆਂ ਨੂੰ ਵਾਪਸ ਬੁਲਾ ਲਿਆ ਜਾਵੇ ਅਤੇ ਕਿਸੇ ਨਾ ਕਿਸੇ ਤਰੀਕੇ ਕਰਕੇ ਉਨ੍ਹਾਂ ਨੂੰ ਬਚਾ ਲਿਆ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਰਸ਼ੀਆ ਨੂੰ ਜਲਦੀ ਤੋਂ ਜਲਦੀ ਇਹ ਯੁੱਧ ਖ਼ਤਮ ਕਰ ਦੇਣਾ ਚਾਹੀਦਾ ਹੈ ਇਸ ਨਾਲ ਕਦੇ ਵੀ ਭਲਾ ਨਹੀਂ ਹੋ ਸਕਦਾ ਹੈ ਸਗੋਂ ਇਸ ਨਾਲ ਨਫ਼ਰਤੀ ਫੈਲਦੀ ਹੈ ਅਤੇ ਜਿਹੜੇ ਲੋਕ ਬਿਨਾਂ ਵਜ੍ਹਾ ਤੋਂ ਮਰ ਰਹੇ ਹਾਂ ਜਿਹੜੇ ਮਾਸੂਮ ਲੋਕ ਮਰ ਰਹੇ ਹਨ ਉਨ੍ਹਾਂ ਨੂੰ ਬਚਾਇਆ ਜਾ ਸਕੇ ਇਸ ਲਈ ਉੱਥੇ ਜਿੰਨੇ ਵੀ ਲੋਕ ਹਨ

ਉਨ੍ਹਾਂ ਦੀ ਵੀ ਪਰਮਾਤਮਾ ਮਿਹਰ ਕਰੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.