ਮਾਸੂਮ ਬੱਚੀਆਂ ਤੇ ਔਰਤਾਂ ਨੇ ਕਿਹਾ ਰੂਸ ਨਾ ਜ਼ੁਲਮ ਕਰ ਸਾਡੇ ਤੇ,ਵੇਖੋ ਕਿਵੇਂ ਉਡਾਈ ਬਿਲਡਿੰਗ

Uncategorized

ਰੂਸ ਅਤੇ ਯੂਕਰੇਨ ਦੇ ਵਿਚ ਇਕ ਬਹੁਤ ਵੱਡੀ ਜੰਗ ਲੱਗੀ ਹੋਈ ਹੈ ਅਤੇ ਇਸ ਜੰਗ ਦੇ ਵਿੱਚੋਂ ਬਹੁਤ ਸਾਰੇ ਲੋਕ ਮਾਰੇ ਜਾ ਰਹੇ ਹਨ ਅਤੇ ਬਹੁਤ ਸਾਰੇ ਸ਼ਹਿਰ ਤਬਾਹ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਸੀ ਕਿ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀ ਦੇ ਨਾਲ ਅੱਜ ਇਕ ਮੀਟਿੰਗ ਰੱਖੀ ਗਈ ਸੀ ਅਤੇ ਨਾਂ ਦੇ ਵਿਚਕਾਰ ਇਕ ਗੱਲਬਾਤ ਹੋਣੀ ਸੀ ਪਰ ਕਿਸੇ ਵੀ ਤਰ੍ਹਾਂ ਦੀ ਹੈ ਗੱਲਬਾਤ ਨਾ ਹੁੰਦੇ ਹੋਏ ਯੂਕਰੇਨ ਦੇ ਮਿਲਟਰੀ ਬਿਲਡਿੰਗ ਦੇ ਉੱਤੇ ਇੱਕ ਬਹੁਤ ਵੱਡਾ ਬੰਬ ਰੂਸ ਦੇ ਵੱਲੋਂ ਸਾੜ ਦਿੱਤਾ ਗਿਆ ਹੈ ਅਤੇ ਇਸ ਵੇਲੇ ਉੱਥੇ ਹਫੜਾ ਦਫੜੀ ਦਾ ਮਾਹੌਲ ਬਣਿਆ ਹੋਇਆ ਹੈ ਚਾਰੇ ਪਾਸੇ ਧੂੰਆਂ ਧਾਰ ਅਤੇ ਲੋਕ ਬਹੁਤ ਹੀ ਜ਼ਿਆਦਾ ਸਹਿਮੇ ਹੋਏ ਹਨ

ਮਿਲਟਰੀ ਦਿੱਖ ਬਿਲਡਿੰਗ ਦੇ ਉੱਤੇ ਅੱਜ ਬੰਬ ਸੁੱਟ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਯੂਕਰੇਨ ਦੇ ਹਾਲਾਤ ਬਹੁਤ ਹੀ ਜ਼ਿਆਦਾ ਖ਼ਰਾਬ ਹਨ ਵੱਡੀ ਤਦਾਦ ਦੇ ਵਿੱਚ ਲੋਕ ਉੱਥੇ ਪੜ੍ਹਨ ਵਾਸਤੇ ਗਏ ਹੋਏ ਸੀ ਭਾਰਤੀ ਵੀ ਵੱਡੀ ਤਾਦਾਦ ਵਿੱਚ ਉਸੇ ਫਸੇ ਹੋਏ ਹਨ ਅਤੇ ਨਾਲ ਹੀ ਬਾਹਰਲੇ ਦੇਸ਼ਾਂ ਦੇ ਲੋਕ ਵੀ ਉਥੇ ਪੜ੍ਹਨ ਵਾਸਤੇ ਗਏ ਹੋਏ ਸੀ ਉਹ ਵੀ ਵੱਡੀ ਤਾਦਾਦ ਦੇ ਵਿਚ ਉਥੇ ਫਸ ਚੁੱਕੇ ਹਨ ਭਾਰਤ ਸਰਕਾਰ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜੋ ਵਿਅਕਤੀ ਪੋਲੈਂਡ ਅਤੇ ਰੋਮਾਨੀਆ ਦੇ ਨਜ਼ਦੀਕੀ ਵਾਡਰਾ ਵਿੱਚ ਫਸੇ ਹੋਏ ਸੀ ਉਨ੍ਹਾਂ ਨੂੰ ਜਲਦੀ ਹੀ ਭਾਰਤ ਦੇ ਵਿੱਚ ਲਿਆਂਦਾ ਜਾ ਰਿਹਾ ਹੈ

ਅਤੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਜਿਹੜੇ ਰੂਸ ਦੇ ਨਾਲ ਲੱਗਦੇ ਵਾਡਰਾ ਚ ਫਸੇ ਹੋਏ ਹਨ ਉਨ੍ਹਾਂ ਬਾਰੇ ਕੋਈ ਪਲੈਨਿੰਗ ਵਗੈਰਾ ਕੀਤੀ ਜਾ ਰਹੀ ਹੈ ਕਿਉਂਕਿ ਉਹ ਬਹੁਤ ਜ਼ਿਆਦਾ ਅੰਦਰ ਹਨ ਜਿਸ ਵਜ੍ਹਾ ਕਰਕੇ ਭਾਰਤ ਸਰਕਾਰ ਨੂੰ ਵੀ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵੇਲੇ ਯੂਕਰੇਨ ਦੀ ਹਾਲਾਤ ਬੜੇ ਖਰਾਬ ਹਨ ਰੂਸ ਦੇ ਵੱਲੋਂ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ ਕਿਸੇ ਨੂੰ ਨਹੀਂ ਪਤਾ ਕਿ ਕਦੋਂ ਕਿਹੜੀ ਬਿਲਡਿੰਗ ਦੇ ਉੱਤੇ ਬੰਬ ਰੂਸ ਦੇ ਵੱਲੋਂ ਸੁੱਟ ਦਿੱਤਾ ਜਾਵੇਗਾ ਬਹੁਤ ਹੀ ਬੁਰੇ ਹਾਲਾਤ ਇਸ ਵੇਲੇ ਦੇਖਣ ਨੂੰ ਮਿਲ ਰਹੇ ਹਨ ਅਤੇ ਹਰ ਕੋਈ ਇਸ ਚੀਜ਼ ਨੂੰ ਦੇਖ ਕੇ ਬਹੁਤ ਹੀ ਜ਼ਿਆਦਾ ਹੈਰਾਨ ਹੈ

ਸਾਰੇ ਦੇਸ਼ਾਂ ਦੀ ਨਿਗ੍ਹਾ ਇਸ ਵੇਲੇ ਰੂਸ ਅਤੇ ਯੂਕਰੇਨ ਦੇ ਵਿੱਚ ਟਿਕੀ ਹੋਈ ਹੈ ਰੂਸ ਨੂੰ ਕਿਹਾ ਜਾ ਰਿਹਾ ਹੈ ਕਿ ਇਸ ਜੰਗ ਨੂੰ ਜਲਦੀ ਤੋਂ ਜਲਦੀ ਬੰਦ ਕਰ ਦੇਵੇ ਪਰ ਰੂਸ ਕਿਸੇ ਦੀ ਵੀ ਸੁਣਨ ਲਈ ਤਿਆਰ ਨਹੀਂ ਹੈ ਲਗਾਤਾਰ ਆਪਣੀ ਮਰਜ਼ੀ ਦੇ ਨਾਲ ਉਸ ਵੱਲੋਂ ਬੇਕਸੂਰ ਲੋਕਾਂ ਦੇ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਉਨ੍ਹਾਂ ਦੇ ਉੱਤੇ ਬੰਬਾਰੀ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *