ਯੂਕਰੇਨ ਬਚਾ ਲਏ ਇਹ ਬੱਚੇ ਬਾਅਦ ਚ ਭਾਰਤ ਸਰਕਾਰ ਅਤੇ ਯੂਕਰੇਨ ਦਾ ਲੱਗੇ ਮਜ਼ਾਕ ਉਡਾਉਣ,ਵੀਡੀਓ ਦੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਸੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਯੂਕਰੇਨ ਦੇ ਵਿੱਚ ਬਹੁਤ ਹੀ ਬੁਰੇ ਹਾਲ ਚਲ ਰਹੇ ਹਨ ਹਰ ਪਾਸੇ ਮਾਹੌਲ ਬਹੁਤ ਜ਼ਿਆਦਾ ਖਰਾਬ ਹੈ ਵੱਡੇ ਵੱਡੇ ਸ਼ਹਿਰਾਂ ਨੂੰ ਰੂਸ ਦੇ ਵੱਲੋਂ ਬੰ ਬ ਧਮਾ ਕਿ ਆਂ ਨਾਲ ਉਡਾਇਆ ਜਾ ਰਿਹਾ ਹੈ ਲੋਕ ਬਹੁਤ ਹੀ ਜ਼ਿਆਦਾ ਡਰੇ ਹੋਏ ਹਨ ਲੋਕ ਇਸ ਤਰ੍ਹਾਂ ਡਰੇ ਹੋਏ ਹਨ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਅਗਲਾ ਬੰਦ ਉਨ੍ਹਾਂ ਦੇ ਘਰ ਉੱਤੇ ਵੀ ਗਿਰ ਸਕਦਾ ਹੈ ਕਿਉਂਕਿ ਹਾਲਾਤ ਇੰਨੇ ਜ਼ਿਆਦਾ ਖਰਾਬ ਹੋ ਚੁੱਕੇ ਹਨ ਕਿ ਹੁਣ ਰੂਸ ਦੀ ਆਰਮੀ ਦੇ ਵੱਲੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾ ਰਿਹਾ ਹੈ ਪਰ ਸੋਸ਼ਲ ਮੀਡੀਆ ਦੇ ਉੱਤੇ ਕੁਝ ਭਾਰਤੀ ਬੱਚਿਆਂ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਨ੍ਹਾਂ ਦੀ ਜਾ ਨ ਬਚ ਗਈ ਜੋ ਕਿ ਪੋਲੈਂਡ ਦੇ ਬਾਰਡਰਾਂ ਤੇ ਪਹੁੰਚਣ ਵਾਲੇ ਸੀ

ਉਹਨਾਂ ਦੀ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੁੰਦੀ ਹੈ ਉਸ ਵੀਡਿਓ ਦੇ ਵਿਚ ਤੁਸੀਂ ਦੇਖੋਗੇ ਕਿ ਉਨ੍ਹਾਂ ਦੇ ਵੱਲੋਂ ਭਾਰਤ ਸਰਕਾਰ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਯੂਕਰੇਨ ਦੇ ਹਮਲੇ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਮਖੌਲ ਵਾਲੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਇਨ੍ਹਾਂ ਬੱਚਿਆਂ ਦੀ ਇਹ ਵੀਡੀਓ ਪੂਰੀ ਦੁਨੀਆਂ ਦੇ ਵਿੱਚ ਵਾਇਰਲ ਹੋ ਰਹੀ ਹੈ ਇਨ੍ਹਾਂ ਨੂੰ ਘੱਟੋ ਘੱਟ ਸ਼ਰਮ ਆਉਣੀ ਚਾਹੀਦੀ ਹੈ ਇਕ ਪੜ੍ਹੇ ਲਿਖੇ ਅਤੇ ਸਮਝਦਾਰ ਬੱਚੇ ਲੱਗ ਰਹੇ ਹਨ ਪਰ ਜਿਹੋ ਜਿਹੀ ਇਨ੍ਹਾਂ ਦੇ ਦੁਆਰਾ ਹਰਕਤ ਕੀਤੀ ਗਈ ਹੈ ਉਹ ਅਨਪੜ੍ਹਾਂ ਨਾਲੋਂ ਵੀ ਭਰੇ ਐ ਇਨ੍ਹਾਂ ਨੂੰ ਸਮਝਣਾ ਚਾਹੀਦਾ ਹੈ

ਕਿ ਯੂਕਰੇਨ ਦੇ ਵਿਚ ਇਸ ਵੇਲੇ ਜੋ ਹਾਲਾਤ ਹਨ ਉੱਥੇ ਮਾਸੂਮ ਬੱਚਿਆਂ ਦੀਆਂ ਜਾਨਾਂ ਜਾ ਰਹੀਆਂ ਹਨ ਬੇਕਸੂਰ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਇਹ ਖੁਸ਼ ਕਿਸਮਤ ਵਾਲੇ ਹਨ ਜਿਨ੍ਹਾਂ ਦੀ ਜਾਨ ਬਚ ਚੁੱਕੀ ਹੈ ਪਰ ਇਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਹਾਹਾ ਹੀਹੀ ਕਰਦੇ ਹੋਏ ਮਜ਼ਾਕ ਉਡਾਇਆ ਜਾ ਰਿਹਾ ਹੈ ਉਨ੍ਹਾਂ ਭਾਰਤੀ ਲੋਕਾਂ ਨੂੰ ਪੁੱਛ ਕੇ ਦੇਖੋ ਜਿਹੜੇ ਰਸੀਆ ਦੇ ਉਨ੍ਹਾਂ ਬੋਰਡਾਂ ਦੇ ਕਰੀਬ ਬੈਠੇ ਹਨ ਜੋ ਰੱਸੀਆਂ ਤੋਂ ਪੱਚੀ ਕਿਲੋਮੀਟਰ ਦੂਰ ਹੈ ਕੀਵ ਦੇ ਵਿਚ ਬੈਠੇ ਲੋਕਾਂ ਨੂੰ ਪੁੱਛ ਕੇ ਦੇਖੋ ਉਥੇ ਬੰਕਰਾਂ ਵਿਚ ਉਨ੍ਹਾਂ ਨੂੰ ਰੋਟੀ ਨਹੀਂ ਮਿਲਦੀ ਪਾਣੀ ਪੀਣ ਨੂੰ ਨਹੀਂ ਮਿਲ ਰਿਹਾ ਹੈ ਉਨ੍ਹਾਂ ਦੇ ਬਹੁਤ ਬੁਰੇ ਹਾਲ ਹਨ

ਜੇਕਰ ਰਸ਼ੀਅਨ ਆਰਮੀ ਦੇ ਹੱਥ ਵਿੱਚ ਕੋਈ ਲੱਗ ਜਾਂਦਾ ਹੈ ਤਾਂ ਉਹ ਉਨ੍ਹਾਂ ਨੂੰ ਬੁਰੇ ਤਰੀਕੇ ਨਾਲ ਬੰਧਕ ਬਣਾ ਲੈਂਦੇ ਹਨ ਜਾਂ ਫਿਰ ਉਨ੍ਹਾਂ ਨੂੰ ਮਾਰ ਦਿੰਦੇ ਹਨ ਪਰ ਇਨ੍ਹਾਂ ਬੱਚਿਆਂ ਦੀ ਦੁਆਰਾ ਜੋ ਹਰਕਤ ਕੀਤੀ ਗਈ ਹੈ ਉਹ ਬਹੁਤ ਜ਼ਿਆਦਾ ਸ਼ਰਮਸਾਰ ਹੈ ਇਸ ਨੇ ਇਨਸਾਨੀਅਤ ਨੂੰ ਸ਼ਰਮਸ਼ਾਰ ਕੀਤਾ ਹੈ ਇਨ੍ਹਾਂ ਬੱਚਿਆਂ ਨੂੰ ਰੱਬ ਅੱਗੇ ਅਰਦਾਸ ਕਰਨੀ ਚਾਹੀਦੀ ਸੀ ਕਿ ਜਿਸ ਤਰੀਕੇ ਦੇ ਨਾਲ ਅਸੀਂ ਬਚ ਗਏ ਪਰਮਾਤਮਾ ਜੋ ਭਾਰਤੀ ਬੱਚੇ ਰਹਿ ਗਏ ਜਾਂ ਫਿਰ ਯੂਕਰੇਨੀ ਹਨ ਉਨ੍ਹਾਂ ਨੂੰ ਵੀ ਇਸੇ ਤਰੀਕੇ ਨਾਲ ਬਚਾ ਲਿਆ ਜਾਵੇ ਪਰ ਉਨ੍ਹਾਂ ਦੇ ਵਲੋਂ ਮਜ਼ਾਕ ਉਡਾਇਆ ਗਿਆ ਸ਼ਰਮ ਆਉਣੀ ਚਾਹੀਦੀ ਐ ਇਹੋ ਜਿਹੇ ਬੱਚਿਆਂ ਨੂੰ ਜਿਨ੍ਹਾਂ ਨੂੰ ਦੂਜਿਆਂ ਦਾ ਬਿਲਕੁਲ ਵੀ ਫ਼ਿਕਰ ਨਹੀਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *