ਯੂਕਰੇਨ ਵਿੱਚ ਜੰਗ ਦੌਰਾਨ ਫਸੇ ਭਾਰਤੀ ਮੂਲ ਦੇ ਵਿਦਿਆਰਥੀਆਂ ਨੇ ਦੇਖੋ ਕੀ ਕਹਿ ਦਿੱਤਾ

Uncategorized

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਯੂਕਰੇਨ ਅਤੇ ਰਸ਼ਿਆ ਦੇ ਵਿਚਕਾਰ ਲ ੜਾ ਈ ਹੋ ਰਹੀ ਹੈ ਜਿਸ ਦੌਰਾਨ ਆਮ ਲੋਕਾਂ ਦੀਆਂ ਜਾ ਨਾਂ ਖ ਤ ਰੇ ਵਿੱਚ ਹਨ ਦੋਸਤੋ ਇਸ ਦੌਰਾਨ ਭਾਰਤੀ ਮੂਲ ਦੇ ਵਿਦਿਆਰਥੀ ਵੀ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਲਗਾਤਾਰ ਸਰਕਾਰ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਮਦਦ ਦਿੱਤੀ ਜਾਵੇ ਤਾਂ ਜੋ ਉਹ ਜਲਦ ਤੋਂ ਜਲਦ ਇਸ ਲ ੜਾ ਈ ਵਾਲੇ ਮਾਹੌਲ ਵਿਚੋਂ ਬਾਹਰ ਨਿਕਲ ਸਕਣ ਅਤੇ ਉਨ੍ਹਾਂ ਭਾਰਤੀ ਮੂਲ ਦੇ ਵਿਦਿਆਰਥੀਆਂ ਦੇ ਵੱਲੋਂ ਭਾਰਤ ਸਰਕਾਰ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜਲਦ ਤੋਂ ਜਲਦ ਉਨ੍ਹਾਂ ਨੂੰ ਭਾਰਤ ਵਿਚ ਲੈ ਕੇ ਆਉਣ ਨਹੀਂ

ਤਾਂ ਉਹ ਯੂਕਰੇਨ ਵਿੱਚ ਹੋ ਰਹੇ ਹ ਮ ਲਿ ਆਂ ਦਾ ਸ਼ਿ ਕਾ ਰ ਹੋ ਜਾਣਗੇ ਦੋਸਤੋ ਯੂਕਰੇਨ ਵਿੱਚ ਬੈਠੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਭੁੱ ਖੇ ਪਿ ਆ ਸੇ ਯੂਕਰੇਨ ਦੀਆਂ ਸੜਕਾਂ ਤੇ ਰੁਲ ਰਹੇ ਹਨ ਅਤੇ ਕੋਈ ਵੀ ਉਨ੍ਹਾਂ ਦੀ ਮੱਦਦ ਕਰਨ ਲਈ ਤਿਆਰ ਨਹੀਂ ਹੈ ਦੋਸਤੋ ਜੇਕਰ ਭਾਰਤ ਸਰਕਾਰ ਨੇ ਜਲਦ ਤੋਂ ਜਲਦ ਉਨ੍ਹਾਂ ਭਾਰਤੀ ਮੂਲ ਦੇ ਵਿਦਿਆਰਥੀਆਂ ਨੂੰ ਮਦਦ ਨਹੀਂ ਦਿੱਤੀ ਤਾਂ ਉਹ ਵੀ ਰਸ਼ੀਆ ਦੁਆਰਾ ਕੀਤੇ ਜਾ ਰਹੇ ਬੰ ਬ ਧ ਮਾ ਕਿ ਆਂ ਦਾ ਸ਼ਿ ਕਾ ਰ ਹੋ ਜਾਣਗੇ ਇਸ ਲਈ ਸਾਡੇ ਦੇਸ਼ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਯੂਕਰੇਨ ਵਿੱਚ

ਫਸੇ ਹੋਏ ਭਾਰਤੀ ਮੂਲ ਦੇ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਭਾਰਤ ਤੋਂ ਵਾਪਸ ਲੈ ਕੇ ਆਵੇ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।  

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.