ਰਸ਼ੀਆ ਅਤੇ ਯੂਕਰੇਨ ਦੇ ਵਿਚ ਚੱਲ ਰਹੇ ਵਿਵਾਦ ਨੂੰ ਲੈ ਕੇ ਸੋਨੀਆ ਮਾਨ ਨੇ ਦੇਖੋ ਕੀ ਕਹਿ ਦਿੱਤਾ

Uncategorized

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਰਸ਼ੀਆ ਅਤੇ ਯੂਕਰੇਨ ਦੇ ਵਿੱਚ ਲ ੜਾ ਈ ਹੋ ਰਹੀ ਹੈ ਅਤੇ ਇਸ ਦੌਰਾਨ ਸਾਡੇ ਪੰਜਾਬ ਦੀ ਇੱਕ ਬਹੁਤ ਵੱਡੀ ਅਤੇ ਮਸ਼ਹੂਰ ਕਲਾਕਾਰ ਨੇ ਲਾਈਵ ਹੋ ਕੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਦੋਸਤੋ ਉਸ ਪੰਜਾਬੀ ਕਲਾਕਾਰ ਦਾ ਨਾਮ ਸੋਨੀਆ ਮਾਨ ਹੈ ਅਤੇ ਸੋਨੀਆ ਮਾਨ ਨੇ ਲਾਈਵ ਹੋ ਕੇ ਆਮ ਲੋਕਾਂ ਨੂੰ ਕਿਹਾ ਕਿ ਯੂਕਰੇਨ ਅਤੇ ਰਸ਼ੀਆ ਵਿਚਕਾਰ ਹੋ ਰਹੀ ਲ ੜਾ ਈ ਦੌਰਾਨ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਨੁ ਕ ਸਾ ਨ ਹੋ ਰਿਹਾ ਹੈ ਅਤੇ ਇਸ ਲ ੜਾ ਈ ਨੂੰ ਜਲਦ ਤੋਂ ਜਲਦ ਰੁਕਣਾ ਚਾਹੀਦਾ ਹੈ ਜਿਸ ਤੋਂ ਬਾਅਦ ਸੋਨੀਆ ਮਾਨ ਨੇ ਇਹ ਵੀ ਕਹਿ ਦਿੱਤਾ

ਕਿ ਕੁਝ ਲੋਕ ਭਾ ਵੁ ਕ ਹੋ ਕੇ ਰਸ਼ੀਆ ਅਤੇ ਯੂਕਰੇਨ ਦੀ ਲ ੜਾ ਈ ਬਾਰੇ ਕੁਝ ਅਜਿਹੀਆਂ ਗੱਲਾਂ ਕਹਿ ਰਹੇ ਹਨ ਜਿਸਦੇ ਨਾਲ ਸਾਡੇ ਭਾਰਤ ਨੂੰ ਨੁ ਕ ਸਾ ਨ ਹੋ ਸਕਦਾ ਹੈ ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਇਸ ਵਿਵਾਦ ਉੱਤੇ ਕੁਝ ਅਜਿਹੇ ਬਿਆਨ ਨਾ ਦੇਈਏ ਜਿਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਭਾਰਤ ਦੀ ਛਵੀ ਖ਼ ਰਾ ਬ ਹੋਵੇ ਕਿਉਂਕਿ ਭਾਰਤ ਵਿੱਚ ਬੈਠੇ ਕੁਝ ਵਿਅਕਤੀਆਂ ਦੇ ਵੱਲੋਂ ਰਸ਼ੀਆ ਦੀ ਸਪੋਰਟ ਕੀਤੀ ਜਾ ਰਹੀ ਹੈ ਅਤੇ ਯੂਕਰੇਨ ਨੂੰ ਮਾ ੜਾ ਬੋਲਿਆ ਜਾ ਰਿਹਾ ਹੈ ਪਰ ਕੁਝ ਲੋਕਾਂ ਦੇ ਵੱਲੋਂ ਯੂਕਰੇਨ ਦੀ ਸਪੋਰਟ ਕੀਤੀ ਜਾ ਰਹੀ ਹੈ ਅਤੇ ਰਸ਼ਿਆ ਦੇ ਬਾਰੇ ਘ ਟੀ

ਆ ਗੱਲਾਂ ਬੋਲੀਆਂ ਜਾ ਰਹੀਆਂ ਹਨ ਇਸ ਲਈ ਸੋਨੀਆ ਮਾਨ ਨੇ ਕਿਹਾ ਹੈ ਕਿ ਸਾਨੂੰ ਅਜਿਹੀ ਗੱਲ ਨਹੀਂ ਕਹਿਣੀ ਚਾਹੀਦੀ ਜਿਸਦੇ ਨਾਲ ਯੂਕਰੇਨ ਅਤੇ ਰਸ਼ਿਆ ਦੇ ਲੋਕਾਂ ਨੂੰ ਠੇ ਸ ਪਹੁੰਚੇ। ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.