ਇਸ ਸਿੱਖ ਵਿਅਕਤੀ ਨੇ ਕਿਹਾ ਕਿ ਅਸੀਂ ਜਾਵਾਂਗੇ ਯੂਕਰੇਨ ਅਤੇ ਕਰਾਂਗੇ ਯੂਕਰੇਨ ਦੇ ਲੋਕਾਂ ਦੀ ਮੱਦਦ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਸ ਦੇ ਵਿੱਚ ਇੱਕ ਸਿੱਖ ਵਿਅਕਤੀ ਨੇ ਯੂਕਰੇਨ ਅਤੇ ਰਸ਼ੀਆ ਵਿਚਕਾਰ ਹੋ ਰਹੀ ਲ ੜਾ ਈ ਦੇ ਮਾਮਲੇ ਨੂੰ ਲੈ ਕੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੂੰ ਸੁਣ ਤੁਹਾਨੂੰ ਵੀ ਬਹੁਤ ਜ਼ਿਆਦਾ ਹੈਰਾਨੀ ਹੋਵੇਗੀ ਦਰਅਸਲ ਦੋਸਤੋ ਉਸ ਸਿੱਖ ਵਿਅਕਤੀ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਅਸੀਂ ਕੋ ਰੋ ਨਾ ਵਾ ਇ ਰ ਸ ਦੇ ਦੌਰਾਨ ਆਮ ਲੋਕਾਂ ਦਾ ਸਾਥ ਦੇ ਰਹੇ ਸੀ ਅਤੇ ਆਮ ਲੋਕਾਂ ਨੂੰ ਖਾਣ ਪੀਣ ਦੀ ਸਮੱਗਰੀ ਦੇ ਰਹੇ ਸੀ ਉਸੇ ਤਰ੍ਹਾਂ ਸਾਨੂੰ ਯੂਕਰੇਨ ਦੇ ਵਿੱਚ ਵੀ ਕਰਨਾ ਚਾਹੀਦਾ ਹੈ ਤਾਂ ਜੋ ਯੂਕਰੇਨ ਵਿਚ ਫ ਸੇ ਆਮ ਲੋਕਾਂ ਨੂੰ ਮਦਦ ਪਹੁੰਚਾਈ ਜਾ ਸਕੇ

ਦੋਸਤੋ ਉਸ ਸਿੱਖ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਬਹੁਤ ਜ਼ਿਆਦਾ ਗਿਣਤੀ ਦੇ ਵਿੱਚ ਸਾਡੇ ਪੰਜਾਬੀ ਵੀਰ ਫ ਸੇ ਹੋਏ ਹਨ ਅਤੇ ਵਿਦਿਆਰਥੀ ਵੀ ਯੂਕਰੇਨ ਦੇ ਵਿਚੋੰ ਆਪਣੇ ਦੇਸ਼ ਵਾਪਸ ਆਉਣ ਲਈ ਤ ਰ ਸ ਰਹੇ ਹਨ ਇਸ ਲਈ ਸਾਨੂੰ ਉਨ੍ਹਾਂ ਭਾਰਤੀ ਮੂਲ ਦੇ ਵਿਦਿਆਰਥੀਆਂ ਨੂੰ ਵੀ ਖਾਣ ਪੀਣ ਦੀ ਰਸਦ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ ਦੋਸਤੋ ਉਸ ਸਿੱਖ ਵਿਅਕਤੀ ਨੇ ਇਹ ਵੀ ਕਹਿ ਦਿੱਤਾ ਕਿ ਜਦ ਵੀ ਦੁਨੀਆਂ ਤੇ ਕੋਈ ਸੰ ਕ ਟ ਆਉਂਦਾ ਹੈ ਤਾਂ ਪੰਜਾਬੀ ਹਮੇਸ਼ਾ ਵੱਧ ਚਡ਼੍ਹ ਕੇ ਯੋਗਦਾਨ ਪਾਉਂਦੇ ਹਨ ਅਤੇ ਇਸ ਵਾਰ ਵੀ ਸਾਨੂੰ ਆਮ

ਲੋਕਾਂ ਦੀ ਅਤੇ ਇਨਸਾਨੀਅਤ ਦੀ ਸੇਵਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਮਦਦ ਜ਼ਰੂਰ ਦੇਣੀ ਚਾਹੀਦੀ ਹੈ ਜਿਹੜੇ ਰਸ਼ਿਆ ਦੇ ਵਿੱਚ ਫ ਸੇ ਹੋਏ ਹਨ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।  

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *