ਯੂਕਰੇਨ ਵਿੱਚ ਲੱਗੀ ਲ ੜਾ ਈ ਦੌਰਾਨ ਇਸ ਛੋਟੀ ਬੱਚੀ ਨੇ ਬਚਾਈ ਪੰਜਾਬੀਆਂ ਦੀ ਜਾ ਨ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਯੂਕਰੇਨ ਅਤੇ ਰਸ਼ਿਆ ਦੇ ਵਿੱਚ ਲ ੜਾ ਈ ਲੱਗੀ ਹੋਈ ਹੈ ਅਤੇ ਇਸ ਦੌਰਾਨ ਲੋਕ ਆਪਣੀਆਂ ਜਾ ਨਾਂ ਬਚਾਉਣ ਦੇ ਲਈ ਯੂਕਰੇਨ ਨੂੰ ਛੱਡ ਕੇ ਭੱਜ ਰਹੇ ਹਨ ਇਸ ਦੌਰਾਨ ਸਾਡੇ ਸਾਹਮਣੇ ਇੱਕ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ ਦਰਅਸਲ ਦੋਸਤੋ ਇੱਕ ਛੋਟੇ ਬੱਚੇ ਨੇ ਯੂਕਰੇਨ ਵਿੱਚ ਪੰਜਾਬੀ ਨੌਜਵਾਨਾਂ ਦੀ ਜਾਨ ਬਚਾਈ ਹੈ ਦਰਅਸਲ ਦੋਸਤੋ ਜਦ ਉਹ ਪੰਜਾਬੀ ਨੌਜਵਾਨ ਇਕ ਛੋਟੇ ਬੱਚੇ ਦੇ ਨਾਲ ਯੂਕਰੇਨ ਤੋਂ ਬਾਹਰ ਜਾ ਰਹੇ ਸਨ ਉਦੋਂ ਉਨ੍ਹਾਂ ਨੂੰ ਇੱਕ ਯੂਕਰੇਨ ਦੀ ਕੁੜੀ ਮਿਲੀ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ ਕਿ

ਇਥੋਂ ਇਕ ਬੱਸ ਬੱਚਿਆਂ ਨੂੰ ਲੈ ਕੇ ਹਰ ਰੋਜ਼ ਜਾਂਦੀ ਹੈ ਅਤੇ ਤੁਸੀਂ ਇਸ ਛੋਟੇ ਬੱਚੇ ਨੂੰ ਲੈ ਕੇ ਉਸ ਬੱਸ ਵਿੱਚ ਬੈਠ ਜਾਇਓ ਅਤੇ ਤੁਸੀਂ ਉਸ ਬੱਸ ਵਿਚ ਬੈਠ ਕੇ ਯੂਕਰੇਨ ਤੋਂ ਬਾਹਰ ਜਾ ਸਕੋਗੇ। ਦੋਸਤੋ ਜੇਕਰ ਉਨ੍ਹਾਂ ਨੌਜਵਾਨਾਂ ਦੇ ਕੋਲ ਉਹ ਛੋਟੀ ਬੱਚੀ ਨਾ ਹੁੰਦੀ ਤਾਂ ਉਨ੍ਹਾਂ ਨੂੰ ਯੂਕਰੇਨ ਤੋਂ ਬਾਹਰ ਨਿਕਲਣ ਵਿੱਚ ਬਹੁਤ ਜ਼ਿਆਦਾ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਸੀ ਪਰ ਦੋਸਤੋ ਉਹ ਨੌਜਵਾਨ ਬੱਚਿਆਂ ਨੂੰ ਲੈ ਕੇ ਜਾਣ ਵਾਲੀ ਇੱਕ ਬੱਸ ਵਿੱਚ ਬੈਠ ਗਏ ਅਤੇ ਓ ਯੂਕਰੇਨ ਤੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ। ਦੋਸਤੋ ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਉਸ ਛੋਟੀ

ਬੱਚੀ ਨੇ ਉਨ੍ਹਾਂ ਪੰਜਾਬੀ ਨੌਜਵਾਨਾਂ ਦੀ ਜਾ ਨ ਬਚਾਈ ਹੈ ਦੋਸਤੋ ਇਸ ਲੜਾਈ ਦੌਰਾਨ ਆਮ ਅਤੇ ਮਾਸੂਮ ਲੋਕ ਬਹੁਤ ਜ਼ਿਆਦਾ ਪ੍ਰੇ ਸ਼ਾ ਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਲ ੜਾ ਈ ਨੂੰ ਜਲਦ ਤੋਂ ਜਲਦ ਰੋਕਣ ਦੀ ਲੋੜ ਹੈ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ। 

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.