ਯੂਕਰੇਨ ਵਿੱਚ ਬੈਠੀਆਂ ਪੰਜਾਬੀ ਕੁੜੀਆਂ ਨੇ ਦੱਸੀ ਆਪਣੀ ਦੁੱਖ ਭਰੀ ਕਹਾਣੀ ਦੇਖੋ ਕੀ ਹੈ ਪੂਰੀ ਖ਼ਬਰ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਯੂਕਰੇਨ ਅਤੇ ਰਸ਼ੀਆ ਦੀ ਲ ੜਾ ਈ ਦੌਰਾਨ ਪੰਜਾਬ ਦੇ ਬੱਚੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ ਕਿਉਂਕਿ ਦੋਸਤੋ ਯੂਕਰੇਨ ਦੇ ਵਿਚ ਐੱਮਬੀਬੀਐੱਸ ਦੀ ਪੜ੍ਹਾਈ ਕਰਨ ਲਈ ਪੰਜਾਬ ਦੇ ਵਿਦਿਆਰਥੀ ਜਾਣਦੇ ਹਨ ਪਰ ਹੁਣ ਲ ੜਾ ਈ ਦੌਰਾਨ ਉਹ ਵਿਦਿਆਰਥੀ ਯੂਕਰੇਨ ਵਿੱਚ ਫ ਸੇ ਹੋਏ ਹਨ ਦੋਸਤੋ ਇਸ ਲ ੜਾ ਈ ਦੌਰਾਨ ਕੁਝ ਪੰਜਾਬੀ ਕੁੜੀਆਂ ਨੇ ਵੀਡੀਓ ਬਣਾ ਕੇ ਆਪਣੀ ਦੁ ਖ ਦ ਕਹਾਣੀ ਸਾਂਝੀ ਕੀਤੀ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਖਾਰਕੀਵ ਤੋਂ ਬਾਹਰ ਜਾਣ ਦੇ ਲਈ ਟਰੇਨ ਵਿਚ ਬੈਠਣ ਲੱਗੇ ਸਨ ਪਰ ਉਨ੍ਹਾਂ ਨੂੰ ਯੂਕਰੇਨ ਦੇ ਲੋਕਾਂ ਵੱਲੋਂ ਬੈਠਣ ਨਹੀਂ ਦਿੱਤਾ ਗਿਆ

ਅਤੇ ਹੁਣ ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਭਾਰਤ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਨੂੰ ਭਾਰਤ ਵਿੱਚ ਵਾਪਸ ਲੈ ਕੇ ਆਵੇ ਨਹੀਂ ਤਾਂ ਉਹ ਨਸ਼ਿਆਂ ਦੁਆਰਾ ਕੀਤੇ ਜਾ ਰਹੇ ਹਮਲੇ ਦਾ ਸ਼ਿ ਕਾ ਰ ਹੋ ਜਾਣਗੇ ਦੋਸਤੋ ਉਨ੍ਹਾਂ ਪੰਜਾਬੀ ਕੁੜੀਆਂ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਕਾਫੀ ਸਮੇਂ ਤੋਂ ਭੁੱ ਖੇ ਹਨ ਅਤੇ ਉਨ੍ਹਾਂ ਨੇ ਕਈ ਦਿਨਾਂ ਤੋਂ ਢੰ ਗ ਦੇ ਨਾਲ ਖਾਣਾ ਵੀ ਨਹੀਂ ਖਾਧਾ ਜਿਸ ਤੋਂ ਬਾਅਦ ਉਨ੍ਹਾਂ ਨੇ ਮਦਦ ਕਰਨ ਲਈ ਸਰਕਾਰ ਨੂੰ ਕਿਹਾ ਹੈ ਤਾਂ ਜੋ ਉਹ ਜਲਦ ਤੋਂ ਜਲਦ ਆਪਣੇ ਦੇਸ਼ ਪਰਤ ਸਕਣ ਦੋਸਤੋ ਸਾਡੇ ਦੇਸ਼ ਦੀ ਸਰਕਾਰ ਨੂੰ ਚਾਹੀਦਾ ਹੈ ਕਿ

ਉਨ੍ਹਾਂ ਪੰਜਾਬੀ ਕੁੜੀਆਂ ਨੂੰ ਅਤੇ ਪੰਜਾਬੀ ਵਿਦਿਆਰਥੀਆਂ ਨੂੰ ਭਾਰਤ ਵਾਪਸ ਲੈ ਕੇ ਆਵੇ ਜੋ ਯੂਕਰੇਨ ਵਿੱਚ ਫ ਸੇ ਹੋਏ ਹਨ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.