ਐਗਜ਼ਿਟ ਪੋਲ ਬਿਲਕੁਲ ਸਹੀ ਹੁੰਦੇ ਹਨ ਜਾਂ ਫਿਰ ਝੂਠੇ,ਕੀ ਆਮ ਆਦਮੀ ਪਾਰਟੀ ਦੀ ਬਣੇਗੀ ਸਰਕਾਰ

Uncategorized

ਜੇਕਰ ਅਸੀਂ ਇਸ ਵੇਲੇ ਗੱਲ ਕਰੀਏ ਕਿ ਆਖਿਰਕਾਰ ਆਉਣ ਵਾਲੇ ਦਸ ਤਰੀਕ ਨੂੰ ਕਿਸ ਦੀ ਸਰਕਾਰ ਆਉਣ ਵਾਲੀ ਐ ਤਾਂ ਅੰਦਾਜੇ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਸ ਤਰੀਕ ਨੂੰ ਆਮ ਆਦਮੀ ਪਾਰਟੀ ਦੀ ਬਹੁਤ ਵੱਡੀ ਜਿੱਤ ਹੋ ਸਕਦੀ ਹੈ ਅਤੇ ਸਿਰਫ ਅੰਦਾਜ਼ੇ ਲਗਾਏ ਜਾ ਸਕਦੇ ਹਨ ਅਜੇ ਤਕ ਦੱਸ ਮਾਰਚ ਨੂੰ ਹੀ ਪੂਰਾ ਕਲੀਅਰ ਹੋਵੇਗਾ ਕਿ ਆਖ਼ਿਰਕਾਰ ਕਿਸ ਦੀ ਸਰਕਾਰ ਬਣੇਗੀ ਪਰ ਜਿੱਥੇ ਤੱਕ ਉਮੀਦ ਜਤਾਈ ਜਾ ਰਹੀ ਹੈ ਉੱਥੋਂ ਇਹ ਪਤਾ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਇਸ ਵੇਲੇ ਸਰਕਾਰ ਅਤੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ

ਆਮ ਆਦਮੀ ਪਾਰਟੀ ਦੇ ਵੱਲੋਂ ਵੱਡੇ ਪੱਧਰ ਦੇ ਉੱਤੇ ਸੀਟਾਂ ਜਿੱਤੀਆਂ ਜਾਣਗੀਆਂ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਸੱਤਰ ਤੋਂ ਲੈ ਕੇ ਨੱਬੇ ਸੀਟਾਂ ਉਨ੍ਹਾਂ ਦੇ ਹਿੱਸੇ ਵਿਚ ਆ ਸਕਦੀਆਂ ਹਨ ਅਤੇ ਜੇਕਰ ਉੱਥੇ ਹੀ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਇਸ ਵੇਲੇ ਤੀਹ ਤੋਂ ਲੈ ਕੇ ਇਕੱਤੀ ਸੀਟਾਂ ਦੀ ਹਿੱਸੇਦਾਰ ਦੱਸੀ ਜਾ ਰਹੀ ਹੈ ਪਰ ਦੂਜੇ ਪਾਸੇ ਜੇਕਰ ਬੀਜੇਪੀ ਦੀ ਗੱਲ ਕੀਤੀ ਜਾਵੇ ਇਸ ਵੇਲੇ ਪੰਜਾਬ ਵਿੱਚ ਬੀਜੇਪੀ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਦੱਸੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਪੱਲੇ ਇਸ ਵੇਲੇ ਚਾਰ ਤੋ ਪੰਜ ਸੀਟਾਂ ਹੀ ਆ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੱਸ ਵੇਲੇ ਪੰਜਾਬ ਦੇ ਵਿੱਚ ਬਹੁਤ ਹੀ ਵੱਡਾ ਦਬਦਬਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਲਗਾਤਾਰ ਦੱਸਿਆ ਜਾ ਰਿਹਾ ਹੈ

ਕਿ ਆਮ ਆਦਮੀ ਪਾਰਟੀ ਇਸ ਵੇਲੇ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਜਾਏਗੀ ਅਤੇ ਇਸ ਵੇਲੇ ਸਾਰੇ ਪੰਜਾਬ ਦੀ ਨਿਗ੍ਹਾ ਆਮ ਆਦਮੀ ਪਾਰਟੀ ਦੇ ਉੱਤੇ ਹੀ ਅੱਕ ਗਿਆ ਆਮ ਆਦਮੀ ਪਾਰਟੀ ਨੂੰ ਹੀ ਸਾਰਾ ਪੰਜਾਬ ਚਾਹੁੰਦਾ ਹੈ ਕਿ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਬਣੇ ਅਤੇ ਪੰਜਾਬ ਦਾ ਵਿਕਾਸ ਵੱਧ ਤੋਂ ਵੱਧ ਕੀਤਾ ਜਾ ਸਕੇ ਇਸ ਦੇ ਨਾਲ ਹੀ ਲੋਕਾਂ ਨੂੰ ਬਹੁਤ ਲੰਬੇ ਸਮੇਂ ਤੋਂ ਉਡੀਕ ਹੈ ਕਿ ਆਖ਼ਰਕਾਰ ਆਮ ਆਦਮੀ ਪਾਰਟੀ ਇਸ ਵੇਲੇ ਪੰਜਾਬ ਚ ਪੂਰੇ ਤਰੀਕੇ ਨਾਲ ਬਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸਰਕਾਰ ਹੋਣੀ ਚਾਹੀਦੀ ਅਤੇ ਮੁੱਖ ਮੰਤਰੀ ਦੇ ਜੈਰਾਮ ਭਗਵੰਤ ਮਾਨ ਨੂੰ ਹੀ ਸਾਰੇ ਲੋਕ ਦੇਖਣਾ ਚਾਹੁੰਦੇ ਹਨ

ਜੋ ਕਿ ਭਗਵੰਤ ਮਾਨ ਹੀ ਇੱਕ ਇਹੋ ਜਿਹੇ ਵਿਅਕਤੀਆਂ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਭਲਾ ਕੀਤਾ ਜਾ ਸਕਦਾ ਹੈ ਕਿਉਂਕਿ ਪੰਜਾਬ ਦੇ ਇਹੋ ਜਿਹੇ ਮੁੱਦਿਆਂ ਨਾਲ ਵੱਲੋਂ ਚੁੱਕੇ ਜਾਂਦੇ ਹਨ ਜਿਸ ਬਾਰੇ ਕੋਈ ਵੀ ਗੱਲ ਨਹੀਂ ਕਰਦਾ ਹੈ ਪੰਜਾਬ ਦੇ ਵਿੱਚ ਭਗਵੰਤ ਮਾਨ ਨੂੰ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਜਦੋਂ ਕਿ ਭਗਵੰਤ ਮਾਨ ਵੱਲੋਂ ਇਹੋ ਜਿਹੇ ਮੁੱਦੇ ਚੁੱਕੇ ਜਾਂਦੇ ਹਨ ਜੋ ਕਿ ਅੱਜ ਦੇ ਦਿਨ ਤੱਕ ਕਿਸੇ ਵਲੋਂ ਵੀ ਚੁੱਕ ਕੇ ਨਹੀਂ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *