ਯੂਕਰੇਨ ਦੇ ਲੋਕ ਵੇਖੋ ਕਿਨ੍ਹਾਂ ਹਾਲਾਤਾਂ “ਚ ਜਾ ਰਹੇ ਹਨ ਦੇਸ਼ ਛੱਡ

Uncategorized

ਯੂਕਰੇਨ ਅਤੇ ਰਸ਼ਿਆ ਦੇ ਵਿਚਕਾਰ ਲਗਾਤਾਰ ਯੁੱਧ ਚੱਲ ਰਿਹਾ ਹੈ ਹਰ ਇੱਕ ਦੇਸ਼ ਦੀ ਨਜ਼ਰ ਇਸ ਵੇਲੇ ਜੇਕਰ ਦੇਖਿਆ ਜਾਵੇ ਤਾਂ ਯੂਕਰੇਨ ਅਤੇ ਰਸ਼ਿਆ ਦੇ ਵੇਚੀ ਹੈ ਹਰੇਕ ਦੇਸ਼ ਵਾਸੀ ਦੇ ਵਲੋਂ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਯੂਕਰੇਨ ਵਿੱਚ ਮਾਹੌਲ ਠੀਕ ਹੋਵੇ ਅਤੇ ਲੋਕ ਫਿਰ ਤੋਂ ਆਪਣਾ ਜ਼ਿੰਦਗੀ ਦਾ ਸਫ਼ਰ ਉਸੇ ਤਰੀਕੇ ਦੇ ਨਾਲ ਜਿਊਣਾ ਸ਼ੁਰੂ ਕਰ ਦੇਣ ਪਰ ਦੇਖਿਆ ਜਾਵੇ ਤਾਂ ਇਸ ਵੇਲੇ ਹਾਲਾਤ ਯੂਕਰੇਨ ਦੇ ਬਹੁਤੀ ਜ਼ਿਆਦਾ ਖਰਾਬ ਹਨ ਪੂਰੇ ਤਰੀਕੇ ਦੇ ਨਾਲ ਸ਼ਹਿਰਾਂ ਦੇ ਸ਼ਹਿਰ ਤਬਾਹ ਹੋ ਚੁੱਕੇ ਹਨ ਅਤੇ ਵੱਡੀ ਤਦਾਦ ਵਿਚ ਪੁਲ ਤਬਾਹ ਕਰ ਦਿੱਤੇ ਗਏ ਹਨ ਹਰ ਪਾਸੇ ਤਬਾਹੀ ਦਾ ਮੰਜ਼ਰ ਨਜ਼ਰ ਆ ਰਿਹਾ ਹੈ ਅਤੇ ਲੋਕ ਪੁਲਾਂ ਦੇ ਹੇਠਾਂ ਦੇ ਵਿੱਚੋਂ ਲੰਘਣ ਦੇ ਲਈ ਮਜਬੂਰ ਹੋ ਚੁੱਕੇ ਹਨ

ਹਾਲਾਤ ਬਹੁਤ ਹੀ ਜ਼ਿਆਦਾ ਨਾਜ਼ੁਕ ਹਨ ਉਨ੍ਹਾਂ ਲੋਕਾਂ ਦੇ ਹਾਲਾਤ ਵੇਖ ਕੇ ਹਰ ਇੱਕ ਦੀਆਂ ਅੱਖਾਂ ਵਿਚ ਹੰਝੂ ਆ ਰਹੇ ਹਨ ਯੂਕਰੇਨ ਦੇ ਵਿੱਚ ਰਹਿ ਰਹੇ ਲੋਕ ਬੜੀ ਖੁਸ਼ੀ ਦੇ ਨਾਲ ਰਹਿ ਰਹੇ ਸੀ ਉਨ੍ਹਾਂ ਦੀ ਜ਼ਿੰਦਗੀ ਬੜੀ ਖੁਸ਼ੀ ਦੇ ਨਾਲ ਸੀ ਅਤੇ ਉਥੋਂ ਦੀ ਜ਼ਮੀਨ ਵੀ ਬਹੁਤ ਹੀ ਜ਼ਿਆਦਾ ਉਪਜਾਊ ਹੈ ਸਭ ਤੋਂ ਵੱਧ ਫ਼ਸਲ ਯੂਕਰੇਨ ਦੇ ਵਿੱਚ ਉਗਾਈ ਜਾਂਦੀ ਹੈ ਅਤੇ ਯੂਕਰੇਨ ਇੱਕੋ ਖੁਸ਼ਹਾਲ ਦੇਸ਼ ਸੀ ਪਰ ਜਦੋਂ ਕਿਸੇ ਦੇਸ਼ ਦੇ ਨਾਲ ਲੜਾਈ ਛਿੜ ਜਾਂਦੀ ਹੈ ਤਾਂ ਉਸ ਦੇਸ਼ ਦਾ ਸੱਤਿਆਨਾਸ ਹੋਣਾ ਲਾਜ਼ਮੀ ਹੈ ਉਸੇ ਤਰੀਕੇ ਦੇ ਨਾਲ ਯੂਕਰੇਨ ਦੇ ਵੱਡੇ ਵੱਡੇ ਸ਼ਹਿਰ ਤਬਾਹ ਕਰ ਦਿੱਤੇ ਗਏ ਲੋਕਾਂ ਦੇ ਘਰ ਉਜਾੜ ਦਿੱਤੇ ਗਏ ਲੋਕ ਘਰ ਛੱਡ ਕੇ ਜਾਣ ਲਈ ਮਜਬੂਰ ਹੋ ਚੁੱਕੇ ਹਨ

ਅਤੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਯੂਰਪ ਦੀਆਂ ਕੰਪਨੀਆਂ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਯੂਕਰੇਨ ਵਾਸੀ ਆਪਣੀ ਆਈਡੈਂਟਿਟੀ ਦਿਖਾਉਣ ਅਤੇ ਉਹ ਕਿਸੇ ਵੀ ਦੇਸ਼ ਦੇ ਵਿਚ ਫ੍ਰੀ ਸਫਰ ਕਰ ਸਕਦੇ ਹਨ ਅਤੇ ਸਾਡੇ ਦੇਸ਼ ਵਿੱਚ ਆ ਸਕਦੇ ਹਨ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਵਿੱਚੋਂ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਵਿਅਕਤੀ ਕਿਸੇ ਦੂਸਰੇ ਯੂਰੋਪ ਦੇਸ਼ ਵਿਚ ਕਿਤੇ ਵੀ ਜਾਵੇਗਾ ਤਾਂ ਉਸ ਨੂੰ ਉਥੇ ਫ੍ਰੀ ਸਫਰ ਕਰਨ ਦੇ ਲਈ ਇਜਾਜ਼ਤ ਦਿੱਤੀ ਜਾਵੇਗੀ ਵੈਸੇ ਦੇਖਿਆ ਜਾਵੇ ਤਾਂ ਯੂਕਰੇਨ ਦੇ ਵਿਚ ਅੱਜ ਬਾਰ੍ਹਵਾਂ ਦਿਨ ਹੋ ਚੁੱਕਿਆ ਹੈ ਲਗਾਤਾਰ ਲੜਾਈ ਲੱਗੀ ਹੋਈ ਹੈ ਅਤੇ ਇਹ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ

ਜੇਕਰ ਉੱਥੇ ਟੈਂਪਰੇਚਰ ਦੀ ਗੱਲ ਕੀਤੀ ਜਾਵੇ ਤਾਂ ਉਥੇ ਮਾਈਨਜ਼ ਦੇ ਵਿਚ ਇਸ ਵੇਲੇ ਟੈਂਪਰੇਚਰ ਹੈ ਤੇ ਉੱਥੇ ਬਹੁਤੀ ਜ਼ਿਆਦਾ ਠੰਢ ਵੀ ਹੈ ਉੱਥੇ ਲੋਕਾਂ ਦੀ ਜ਼ਿੰਦਗੀ ਬਦ ਤੋਂ ਵੀ ਬਦਤਰ ਹੋ ਚੁੱਕੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਯੂਕਰੇਨ ਨੂੰ ਛੱਡ ਦਿੱਤਾ ਗਿਆ ਹੈ ਪਰ ਸਰਕਾਰ ਦੇ ਵੱਲੋਂ ਇਹ ਗੱਲਾਂ ਕਹੀਆਂ ਗਈਆਂ ਹਨ ਕਿ ਜਿਹੜੇ ਅਠਾਰਾਂ ਸਾਲ ਤੋਂ ਉਪਰ ਹਨ ਉਨ੍ਹਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਦੇਸ਼ ਦੇ ਲਈ ਕੁਝ ਕਰਨਾ ਚਾਹੀਦਾ ਹੈ ਅਤੇ ਦੇਸ਼ ਲਈ ਉਨ੍ਹਾਂ ਨੂੰ ਜੰਗ ਲੜਨੀ ਚਾਹੀਦੀ ਇਸ ਲਈ ਉਨ੍ਹਾਂ ਨੂੰਹ ਉਸ ਦੇਸ਼ ਦੇ ਵਿੱਚ ਰਹਿ ਕੇ ਹੀ ਆਪਣੇ ਦੇਸ਼ ਦੇ ਲਈ ਸੰਘਰਸ਼ ਕਰਨਾ ਪਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ

ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *