ਯੂਰਪ ਦੇ ਇਨ੍ਹਾਂ ਦੇਸ਼ਾ ਵਿੱਚ ਕੋਈ ਨਹੀਂ ਪੁੱਛੇਗਾ ਯੂਕਰੇਨ ਦੇ ਲੋਕਾਂ ਨੂੰ,ਹਰ ਚੀਜ਼ ਦਿੱਤੀ ਜਾਵੇਗੀ ਫਰੀ

Uncategorized

ਯੂਕਰੇਨ ਅਤੇ ਰੂਸ ਦੇ ਵਿਚਕਾਰ ਇਕ ਬਹੁਤ ਵੱਡੀ ਜੰਗ ਛਿੜੀ ਹੋਈ ਹੈ ਰੂਸ ਵੱਲੋਂ ਯੂਕਰੇਨ ਦੇ ਉੱਤੇ ਲਗਾਤਾਰ ਬੰਬ ਧਮਾਕੇ ਕੀਤੇ ਜਾ ਰਹੇ ਹਨ ਅਤੇ ਵੱਡੇ ਪੱਧਰ ਉੱਤੇ ਉਥੇ ਤਬਾਹੀ ਦੇਖਣ ਨੂੰ ਮਿਲ ਰਹੀ ਹੈ ਸਾਰੇ ਦੇਸ਼ਵਾਸੀਆਂ ਦੀ ਨਜ਼ਰ ਰੂਸ ਅਤੇ ਯੂਕਰੇਨ ਦੀ ਉੱਤੇ ਟਿਕੀ ਹੋਈ ਹੈ ਕਿ ਯੂਕਰੇਨ ਦੇ ਉੱਤੇ ਵੱਡੀ ਤਬਾਹੀ ਰੂਸ ਵੱਲੋਂ ਕੀਤੀ ਜਾ ਰਹੀ ਹੈ ਹਰ ਕੋਈ ਚਾਹੁੰਦਾ ਹੈ ਇਸ ਲੜਾਈ ਨੂੰ ਜਲਦੀ ਤੋਂ ਜਲਦੀ ਰੋਕ ਦਿਤਾ ਜਾਵੇ ਪਰ ਇਹ ਲੜਾਈ ਰੁਕਣ ਦਾ ਨਾਮ ਤੱਕ ਨਹੀਂ ਲੈ ਰਹੀ ਹੈ ਅਤੇ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਵੱਡੀ ਤਾਦਾਦ ਵਿੱਚ ਲੋਕ ਯੂਕਰੇਨ ਨੂੰ ਛੱਡ ਕੇ ਕਈ ਯੂਰਪ ਦੀਆਂ ਕੰਪਨੀਆਂ ਦੇ ਵਿਚ ਜਾ ਰਹੇ ਹਨ ਪਰ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ

ਅੱਜ ਜ਼ਿਲ੍ਹੇ ਵਿੱਚ ਇੱਕ ਸਰਦਾਰ ਦੇ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਸਾਡੇ ਕੋਲ ਕੁਝ ਵਿਅਕਤੀ ਆਏ ਹਨ ਅਤੇ ਜਿਨ੍ਹਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਦੋਂ ਅਸੀਂ ਯੂਕਰੇਨ ਤੋਂ ਚੱਲ ਰਹੀ ਸੀ ਤਾਂ ਉਸ ਵੇਲੇ ਸਾਡੇ ਕੋਲੋਂ ਬਹੁਤ ਜ਼ਿਆਦਾ ਪੈਸੇ ਖਰਚ ਹੋ ਗਏ ਅਤੇ ਹੁਣ ਸਾਡੇ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਪੈਸਾ ਨਹੀਂ ਹੈ ਜਿਸ ਰਾਹੀਂ ਅਸੀਂ ਯੂਰਪ ਦੀਆਂ ਕੜੀਆਂ ਤੱਕ ਪਹੁੰਚ ਸਕੇ ਇਸ ਦੇ ਨਾਲ ਹੀ ਇੱਕ ਵਿਅਕਤੀ ਦੇ ਵੱਲੋਂ ਦੱਸਿਆ ਗਿਆ ਕਿ ਯੂਰਪ ਦੀ ਕਿਸੇ ਵੀ ਕੰਟਰੀ ਦੇ ਵਿਚ ਤੁਸੀਂ ਜਾ ਸਕਦੇ ਹੋ ਤੁਹਾਡੇ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਚਾਰਜ ਨਹੀਂ ਲਿਆ ਜਾਵੇਗਾ ਕਿਉਂਕਿ ਸਾਰੀ ਦੁਨੀਆਂ ਨੂੰ ਇਸ ਗੱਲ ਬਾਰੇ ਪਤਾ ਲੱਗ ਚੁੱਕਿਆ ਹੈ ਕਿ ਯੂਕਰੇਨ ਦੇ ਕੀ ਹਾਲਾਤ ਹਨ

ਅਤੇ ਯੂਰਪ ਦੀਆਂ ਸਾਰੀਆਂ ਕੰਪਨੀਆਂ ਦੇ ਵੱਲੋਂ ਸਾਰੇ ਲੋਕਾਂ ਨੂੰ ਸੰਭਾਲਿਆ ਜਾ ਰਿਹਾ ਹੈ ਫਰੀ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਤੁਹਾਡੇ ਤੋਂ ਚਾਰਜ ਨਹੀਂ ਲਿਆ ਜਾਵੇਗਾ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਨੂੰ ਵੀ ਬੇਨਤੀ ਕੀਤੀ ਜਾ ਰਹੀ ਹੈ ਕਿ ਤੁਹਾਨੂੰ ਸਤਰਕ ਹੋਣ ਦੀ ਜ਼ਰੂਰਤ ਹੈ ਜੇਕਰ ਤੁਹਾਡੇ ਕੋਲ ਇਸ ਤਰ੍ਹਾਂ ਦੇ ਲੋਕ ਆਉਂਦੇ ਹਨ ਅਤੇ ਤੁਹਾਡੇ ਕੋਲੋਂ ਪੈਸੇ ਦੀ ਮੰਗ ਕਰਦੇ ਹਨ ਤਾਂ ਤੁਹਾਨੂੰ ਸਾਵਧਾਨ ਹੋਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਯੂਰਪ ਦੇ ਕਿਸੇ ਵੀ ਦੇਸ਼ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਪੈਸੇ ਨਹੀਂ ਕੀਤੇ ਜਾ ਰਹੇ ਹਨ ਉੱਥੇ ਤੁਸੀਂ ਸਿਰਫ਼ ਯੂਕਰੇਨ ਦੀ ਆਈਡੀਜ਼ ਹੋਣੀ ਹੈ ਅਤੇ ਤੁਹਾਨੂੰ ਹਰ ਇਕ ਨੂੰ ਬਿਨਾਂ ਕਿਸੇ ਪੈਸੇ ਤੋਂ ਸੁਰੱਖਿਅਤ ਉਨ੍ਹਾਂ ਦੇਸ਼ਾਂ ਦੇ ਵਿਚਾਲੇ ਰਹਿਣ ਦੀ ਇਜਾਜ਼ਤ ਮਿਲ ਜਾਵੇਗੀ

ਬਾਨੂ ਬੱਸ ਡਰਨਾ ਨਹੀਂ ਆਪਣੀ ਆਈਡੀ ਦਿਖਾਉਣੀ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਦੇ ਵਿੱਚ ਆਰਾਮ ਦੇ ਨਾਲ ਰਹਿਣ ਦੇ ਲਈ ਬਸੇਰਾ ਮਿਲ ਜਾਵੇਗਾ ਇਸ ਦੇ ਲਈ ਕਦੇ ਵੀ ਇਹੋ ਜਿਹੇ ਲੋਕਾਂ ਦੇ ਝਾਂਸੇ ਵਿੱਚ ਨਾ ਉੱਜੜੀ ਲੋਕ ਤੁਹਾਡੇ ਕੋਲੋਂ ਪੈਸੇ ਚਾਰਜ ਕਰਨ ਜਾਂ ਫ਼ਿਰ ਮੰਗਣ ਅਤੇ ਕਹਿਣ ਕਿ ਅਸੀਂ ਮੁਸੀਬਤ ਦੇ ਵਿਚ ਹਾਂ ਇਸ ਦੇ ਲਈ ਅਸੀਂ ਤੁਹਾਨੂੰ ਬੇਨਤੀ ਕਰਦਿਆਂ ਇਨ੍ਹਾਂ ਚੀਜ਼ਾਂ ਤੋਂ ਤੁਹਾਨੂੰ ਸਾਵਧਾਨ ਹੋਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.