ਮੰਡ ਦਾ ਵੇਖੋ ਕਿਵੇਂ ਹੋਇਆ ਕੁ ਟਾ ਪਾ ,ਵੀਡੀਓ ਹੋਗੀ ਸੋਸ਼ਲ ਮੀਡੀਆ ਤੇ ਵਾਇਰਲ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੀ ਉਡੀਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਗੁਰਸਿਮਰਨ ਮੰਡ ਦੀ ਹੈ ਜਿਸਦੇ ਵੱਲੋਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਪਾਈਆਂ ਜਾਂਦੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਉਸ ਵੱਲੋਂ ਕਹੀਆਂ ਜਾਂਦੀਆਂ ਹਨ ਇਸੇ ਤਰ੍ਹਾਂ ਅੱਜ ਗੁਰਸਿਮਰਨ ਮੰਡ ਆਪਣੇ ਘਰ ਤੋਂ ਸਕਿਉਰਿਟੀ ਦੇ ਨਾਲ ਦਵਾਈ ਲੈਣ ਵਾਸਤੇ ਬਾਜ਼ਾਰ ਪਹੁੰਚਦਾ ਹੈ ਇਸ ਦੇ ਨਾਲ ਹੀ ਇੱਕ ਨੌਜਵਾਨ ਜਿਸ ਦੇ ਮੂੰਹ ਤੇ ਕਾਲਾ ਕੱਪੜਾ ਬੰਨ੍ਹਿਆ ਹੁੰਦਾ ਹੈ ਅਤੇ ਪੱਗ ਬੰਨ੍ਹੀ ਹੁੰਦੀ ਹੈ ਇਸ ਦੇ ਵੱਲੋਂ ਆ ਕੇ ਗੁਰਸਿਮਰਨ ਮੰਡ ਦੇ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ ਗੁਰਸਿਮਰਨ ਮੰਡ ਦੇ ਵੱਲੋਂ ਕਿਹਾ ਗਿਆ ਕਿ ਮੇਰੇ ਹੱਥ ਉੱਤੇ ਸੱਟ ਵੀ ਲੱਗੀ ਇਸ ਦੇ ਨਾਲ ਹੀ ਜੇਕਰ ਪੁਲੀਸ ਮੌਕੇ ਤੇ ਮੌਜੂਦ ਨਾ ਹੁੰਦੀ ਤਾਂ ਅੱਜ ਮੈਨੂੰ ਮਾਰ ਹੀ ਦੇਣਾ ਸੀ

ਗੁਰਸਿਮਰਨ ਮੰਡ ਦੇ ਵੱਲੋਂ ਕਿਹਾ ਗਿਆ ਕਿ ਮੇਰੀ ਜਾਨ ਨੂੰ ਇਸ ਵੇਲੇ ਬਹੁਤ ਹੀ ਜ਼ਿਆਦਾ ਖ਼ਤਰਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਅਜੇ ਆਈ ਹੀ ਹੈ ਅਤੇ ਉਸ ਨੂੰ ਇੱਕ ਦਿਨ ਹੀ ਹੋਇਆ ਹੈ ਤੇ ਮੇਰੇ ਉੱਤੇ ਹਮਲੇ ਹੋਣੇ ਸ਼ੁਰੂ ਹੋ ਚੁੱਕੇ ਹਨ ਇਸ ਦੇ ਨਾਲ ਹੀ ਮੌਕੇ ਤੇ ਪੁਲਸ ਕਰਮਚਾਰੀਆਂ ਨੇ ਵੱਲੋਂ ਮੌਕਾ ਸਾਂਭ ਲਿਆ ਜਾਂਦਾ ਹੈ ਅਤੇ ਮੰਡ ਨੂੰ ਜਲਦੀ ਤੋਂ ਜਲਦੀ ਨਜ਼ਦੀਕ ਵਾਲੀ ਬੈਂਕ ਦੇ ਵਿੱਚ ਅੰਦਰ ਵਾੜ ਦਿੱਤਾ ਜਾਂਦਾ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਣਹੋਣੀ ਨਾ ਹੋਵੇ ਇਸ ਦੇ ਨਾਲ ਹੀ ਸਾਰੀ ਸਕਿਉਰਿਟੀ ਬੈਂਕ ਦੇ ਬਾਹਰ ਖੜ੍ਹੀ ਹੋ ਜਾਂਦੀ ਹੈ ਅਤੇ ਮੰਡ ਨੂੰ ਸੁਰੱਖਿਅਤ ਤਰੀਕੇ ਦੇ ਨਾਲ ਬੈਂਕ ਦੇ ਵਿਚ ਰੱਖਿਆ ਜਾਂਦਾ ਹੈ ਮੰਡ ਦੇ ਵੱਲੋਂ ਕਿਹਾ ਗਿਆ ਕਿ ਮੈਨੂੰ ਲੋਕ ਇਹ ਕਹਿ ਰਹੇ ਹਨ ਕਿ ਮੈਂ ਸਰਦਾਰਾਂ ਬਾਰੇ ਮਾੜਾ ਬੋਲਦਾ ਹਾਂ

ਤਾਂ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਸਰਦਾਰਾਂ ਬਾਰੇ ਕਦੇ ਵੀ ਮਾੜਾ ਨਹੀਂ ਬੋਲਿਆ ਮੈਂ ਖ਼ੁਦ ਸਰਦਾਰ ਹਾਂ ਪਰ ਮੈਂ ਉਨ੍ਹਾਂ ਲੋਕਾਂ ਬਾਰੇ ਮਾੜਾ ਬੋਲਦਾ ਹਾਂ ਜੋ ਦੇਸ਼ ਨੂੰ ਵੰਡਣਾ ਚਾਹੁੰਦੇ ਹਨ ਅਤੇ ਉਨ੍ਹਾਂ ਗੱਦਾਰਾਂ ਨੂੰ ਮੈਂ ਹਮੇਸ਼ਾ ਹੀ ਬੋਲਦਾ ਰਹਾਂਗਾ ਉਨ੍ਹਾਂ ਨੂੰ ਮੈਂ ਕਦੇ ਵੀ ਬਖਸ਼ਾਂਗਾ ਨਹੀਂ ਦੀਪ ਸਿੱਧੂ ਬਾਰੇ ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਗ਼ੱਦਾਰ ਅਤੇ ਮੈਂ ਉਸ ਨੂੰ ਹਮੇਸ਼ਾ ਹੀ ਗ਼ੱਦਾਰ ਸਮਝਦਾ ਰਹਾਂਗਾ ਅਤੇ ਮੰਡ ਵੱਲੋਂ ਇਹ ਵੀ ਕਿਹਾ ਗਿਆ ਕਿ ਮੇਰੀ ਰਕਸ਼ਾ ਨੂੰ ਵਧਾਇਆ ਜਾਵੇ ਮੈਨੂੰ ਬਹੁਤ ਜ਼ਿਆਦਾ ਖਤਰਾ ਹੈ ਮੈਨੂੰ ਇਹ ਵੀ ਨਹੀਂ ਪਤਾ ਕਿ ਆਖ਼ਰਕਾਰ ਮੈਨੂੰ ਕੌਣ ਰਾਹ ਜਾਂਦੇ ਨੂੰ ਮਾਰ ਦਿੱਤਾ ਇਸ ਲਈ ਮੇਰੀ ਸਕਿਓਰਿਟੀ ਨੂੰ ਵਧਾਇਆ ਜਾਵੇ ਅਤੇ ਆਮ ਆਦਮੀ ਪਾਰਟੀ ਦੇ ਉੱਤੇ ਵੀ ਮੰਡ ਦੇ ਵਲੋਂ ਬਹੁਤ ਜ਼ਿਆਦਾ ਗੰਭੀਰ ਇਲਜ਼ਾਮ ਲਗਾਏ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *