ਬਲਦੇਵ ਸਿੰਘ ਸਿਰਸਾ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਦਿੱਤੀ ਚੇਤਾਵਨੀ !ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਲਦੇਵ ਸਿੰਘ ਸਿਰਸਾ ਦੀ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਨ੍ਹਾਂ ਦੇ ਵੱਲੋਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਅੱਜ ਅਸੀਂ ਪੰਜਾਬ ਦੇ ਇਤਿਹਾਸ ਨੂੰ ਬਚਾਉਣ ਵਿੱਚ ਜੁਟੇ ਹੋਏ ਹਾਂ ਇਹ ਸਾਡੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਸਾਨੂੰ ਇਤਿਹਾਸ ਤੋਂ ਦੂਰ ਕੀਤਾ ਜਾ ਰਿਹਾ ਹੈ ਸਾਡੇ ਬੱਚਿਆਂ ਨੂੰ ਦੂਰ ਕੀਤਾ ਜਾ ਰਿਹਾ ਹੈ ਆਖਿਰਕਾਰ ਸਾਡੇ ਇਤਿਹਾਸ ਦੇ ਨਾਲ ਛੇੜਛਾੜ ਕੀਤੀ ਜਾ ਰਹੀ ਹੈ ਇਹ ਬਹੁਤ ਹੀ ਜ਼ਿਆਦਾ ਗਲਤ ਹੈ ਅਤੇ ਇਹ ਮੁੱਦੇ ਬਹੁਤ ਜ਼ਿਆਦਾ ਜ਼ਰੂਰੀ ਝੱਲਣੇ ਪੈ ਰਹੇ ਹਨ ਅਤੇ ਬਹੁਤ ਜ਼ਿਆਦਾ ਜ਼ਰੂਰੀ ਵੀ ਹਨ ਕਿਉਂਕਿ ਜੇਕਰ ਅੱਜ ਅਸੀਂ ਇਨ੍ਹਾਂ ਮੁੱਦਿਆਂ ਦੇ ਬਾਰੇ ਨਹੀਂ ਬੋਲਿਆ ਤਾਂ ਹੌਲੀ ਹੌਲੀ ਸਾਡੇ ਇਤਿਹਾਸ ਨੂੰ ਜਿਸ ਤਰੀਕੇ ਦੇ ਨਾਲ ਬਦਲਿਆ ਜਾ ਰਿਹਾ ਹੈ ਉਹ ਬਿਲਕੁੱਲ ਉਨ੍ਹਾਂ ਦੇ ਦੁਆਰਾ ਬਦਲ ਦਿੱਤਾ ਜਾਵੇਗਾ ਅਤੇ ਬਾਅਦ ਵਿੱਚ ਅਸੀਂ ਸਿਰ ਉੱਤੇ ਹੱਥ ਰੱਖ ਕੇ ਬੈਠ ਜਾਣਾ

ਮੈਂ ਲੋਕਾਂ ਨੂੰ ਜਾਗਰੂਕ ਕਰ ਰਿਹਾ ਹਾਂ ਇਸ ਦੇ ਨਾਲ ਹੀ ਲੱਖਾ ਸਿਧਾਣਾ ਦੇ ਵੱਲੋਂ ਵੀ ਇਸ ਗੱਲ ਨੂੰ ਲੈ ਕੇ ਇੱਕ ਬਹੁਤ ਵੱਡਾ ਇਕੱਠ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਆਖਿਰਕਾਰ ਅਸੀਂ ਆਪਣੀ ਮਾਂ ਬੋਲੀ ਅਤੇ ਇਤਿਹਾਸ ਨੂੰ ਬਚਾਉਣਾ ਹੈ ਤਾਂ ਸਾਨੂੰ ਸੰਘਰਸ਼ ਕਰਨਾ ਪਵੇਗਾ ਅਤੇ ਲੋਕਾਂ ਨੂੰ ਲੱਖਾ ਸਿਧਾਣਾ ਨੇ ਕਿਹਾ ਸੀ ਕਿ ਆਖਿਰਕਾਰ ਜਿਸ ਤਰੀਕੇ ਦੇ ਨਾਲ ਸਾਡੇ ਬੱਚਿਆਂ ਨੂੰ ਬਾਰ੍ਹਵੀਂ ਦੀਆਂ ਕਿਤਾਬਾਂ ਦੇ ਵਿਚ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ ਉਹ ਬਹੁਤ ਜ਼ਿਆਦਾ ਗ਼ਲਤ ਹੈ ਲੱਖਾ ਸਿਧਾਣਾ ਨੇ ਬਹੁਤ ਸਾਰੇ ਤੱਤ ਵੀ ਲੋਕਾਂ ਦੇ ਸਾਹਮਣੇ ਰੱਖੇ ਸੀ ਇਸ ਦੇ ਨਾਲ ਹੀ ਬਲਦੇਵ ਸਿਰਸਾ ਵੀ ਇਸ ਚੀਜ਼ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਬਲਦੇਵ ਸਿੰਘ ਸਿਰਸਾ ਦੇ ਵੱਲੋਂ ਕਿਹਾ ਗਿਆ ਕਿ ਇਤਿਹਾਸ ਨੂੰ ਬਦਲਿਆ ਜਾ ਰਿਹਾ ਹੈ ਅਤੇ ਜਿਸ ਤਰੀਕੇ ਦੇ ਨਾਲ ਗੁਰੂ ਸਾਹਿਬਾਨਾਂ ਦੇ ਬਾਰੇ ਗਲਤ ਸ਼ਬਦਾਵਲੀ ਵਰਤੀ ਗਈ ਉਸ ਨੂੰ ਸੁਣ ਕੇ ਹਰ ਇੱਕ ਸਿੱਖ ਦਾ ਦਿਲ ਵਲੂੰਧਰਿਆ ਜਾਂਦਾ ਹੈ

ਬਲਦੇਵ ਸਿੰਘ ਸਿਰਸਾ ਦੇ ਵੱਲੋਂ ਕਿਹਾ ਗਿਆ ਕਿ ਜਿਸ ਤਰੀਕੇ ਦੇ ਨਾਲ ਨਾਲ ਕਿਤਾਬਾਂ ਦੀ ਵਿੱਚ ਲਿਖਿਆ ਗਿਆ ਹੈ ਮੈਂ ਉਹ ਬੋਲ ਕੇ ਦੱਸ ਵੀ ਨਹੀਂ ਸਕਦਾ ਹਾਂ ਚੋਰ ਡਾਕੂ ਅਤੇ ਹੋਰ ਵੀ ਇਹੋ ਜਿਹੀਆਂ ਗੱਲਾਂ ਜੋ ਕਿ ਤੁਹਾਡੇ ਸਾਹਮਣੇ ਅਸੀਂ ਦੱਸ ਵੀ ਨਹੀਂ ਸਕਦੇ ਇਸ ਤਰ੍ਹਾਂ ਦੀਆਂ ਗੱਲਾਂ ਸਾਡੇ ਇਤਿਹਾਸ ਦੇ ਵਿੱਚ ਪਾਈਆਂ ਜਾਣੀਆਂ ਸ਼ੁਰੂ ਹੋ ਚੁੱਕੀਆਂ ਹਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਬਾਦਲਾਂ ਨੇ ਜੋ ਕੀਤਾ ਉਨ੍ਹਾਂ ਨੂੰ ਉਸਦੀ ਸਜ਼ਾ ਮਿਲ ਚੁੱਕੀ ਹੈ ਅਤੇ ਕਿਸ ਤਰੀਕੇ ਦੇ ਨਾਲ ਪ੍ਰਮਾਤਮਾ ਨੇ ਉਨ੍ਹਾਂ ਨੂੰ ਮੂਧੇ ਮੂੰਹ ਸੁੱਟਿਆ ਹੈ ਇਸ ਦੇ ਨਾਲ ਹੀ ਬਲਦੇਵ ਸਿਰਸੇ ਨੇ ਵੀ ਕਿਹਾ ਕਿ ਰਾਜੇਵਾਲ ਨੇ ਜੋ ਕੀਤਾ ਹੈ ਉਸ ਚੀਜ਼ ਨੂੰ ਵੀ ਪਰਮਾਤਮਾ ਨੇ ਦੱਸ ਦਿੱਤਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਚਾਰਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *