ਅੰਮ੍ਰਿਤਸਰ ਰੋਡ ਸ਼ੋਅ ਤੋਂ ਪਹਿਲਾਂ ਭਗਵੰਤ ਮਾਨ ਦਾ ਆ ਗਿਆ ਵੱਡਾ ਬਿਆਨ ,ਸੁਣ ਕੇ ਹੋ ਜਾਓਗੇ ਹੈਰਾਨ

Uncategorized

ਭਗਵੰਤ ਮਾਨ ਸਾਡੇ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ ਸਾਰੇ ਪੰਜਾਬ ਵਾਸੀਆਂ ਨੂੰ ਇਸ ਚੀਜ਼ ਦੀ ਬਹੁਤੀ ਜ਼ਿਆਦਾ ਖ਼ੁਸ਼ੀ ਐ ਜਦੋਂ ਅਰਵਿੰਦ ਕੇਜਰੀਵਾਲ ਦੇ ਵੱਲੋਂ ਪਹਿਲੀ ਵਾਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਸੀ ਉਸੇ ਵੇਲੇ ਸਾਰੇ ਦੇਸ਼ ਦੇ ਵਿਚ ਵਸਦੇ ਪੰਜਾਬੀਆਂ ਦੇ ਵੱਲੋਂ ਇਹ ਤੈਅ ਕਰ ਦਿੱਤਾ ਗਿਆ ਸੀ ਕਿ ਪੰਜਾਬ ਦੇ ਵਿਚ ਜੇਕਰ ਮੁੱਖ ਮੰਤਰੀ ਬਣੇਗਾ ਤਾਂ ਉਹ ਭਗਵੰਤ ਮਾਨ ਹੀ ਬਣੇਗਾ ਭਗਵੰਤ ਮਾਨ ਜਦੋਂ ਪਿੰਡਾਂ ਦੇ ਵਿਚ ਜਾ ਕੇ ਆਪਣੇ ਪ੍ਰਚਾਰ ਨੂੰ ਲੋਕਾਂ ਦੇ ਅੱਗੇ ਗੱਲਾਂ ਦੇ ਰਾਹੀਂ ਦੱਸਦਾ ਸੀ ਤਾਂ ਲੋਕ ਇਸ ਦੇ ਨਾਲ ਬਹੁਤ ਜ਼ਿਆਦਾ ਪ੍ਰਭਾਵਿਤ ਹੁੰਦੇ ਸੀ ਲੋਕਾਂ ਨੂੰ ਭਗਵੰਤ ਮਾਨ ਦੇ ਉਤੇ ਬਹੁਤ ਜ਼ਿਆਦਾ ਉਮੀਦ ਸੀ ਅਤੇ ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਉਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਦੇ ਵਿੱਚ ਜਾਨ ਆਈ ਹੈ

ਜੇਕਰ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਨਾਂ ਐਲਾਨਿਆ ਗਿਆ ਹੁੰਦਾ ਤਾਂ ਸ਼ਾਇਦ ਅੱਜ ਆਮ ਆਦਮੀ ਪਾਰਟੀ ਪੰਜਾਬ ਦੀ ਵਿੱਚ ਇੰਨੀਆਂ ਸੀਟਾਂ ਨਾ ਲੈ ਕੇ ਜਾਂਦੀ ਜੇਕਰ ਗੱਲ ਕੀਤੀ ਜਾਵੇ ਤਾਂ ਭਗਵੰਤ ਮਾਨ ਦੇ ਮੂੰਹ ਨੂੰ ਹੀ ਵੋਟਾਂ ਪਈਆਂ ਹਨ ਇਸ ਦੇ ਨਾਲ ਹੀ ਜਦੋਂ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ ਮੈਨੂੰ ਪੰਜਾਬ ਦੇ ਲੋਕਾਂ ਨੇ ਬਹੁਤ ਜ਼ਿਆਦਾ ਪਿਆਰ ਦਿੱਤਾ ਬਹੁਤ ਜ਼ਿਆਦਾ ਸਤਿਕਾਰ ਦਿੱਤਾ ਅਤੇ ਇਸ ਦੇ ਨਾਲ ਮੇਰੀ ਜ਼ਿੰਮੇਵਾਰੀ ਵੀ ਵਧ ਚੁੱਕੀ ਹੈ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਮੇਰੀ ਜ਼ਿੰਮੇਵਾਰੀ ਵਧੀ ਹੈ ਇਸ ਚੀਜ਼ ਦੇ ਨਾਲ ਮੇਰਾ ਹੌਸਲਾ ਵੀ ਵਧਿਆ ਹੈ ਭਗਵੰਤ ਮਾਨ ਨੇ ਕਿਹਾ ਕਿ ਜਿਹਡ਼ੀਆਂ ਉਮੀਦਾਂ ਮੇਰੇ ਤੋਂ ਪੰਜਾਬ ਦੇ ਲੋਕਾਂ ਨੂੰ ਹਨ ਉਹ ਮੈਂ ਪੂਰੀਆਂ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਪਟੜੀ ਤੇ ਲਿਆਉਣ ਦੀ ਜੋ ਲੜਾਈ ਹੈ ਉਸ ਲੜਾਈ ਨੂੰ ਮੈਂ ਲੜਾਂਗਾ

ਭਗਵੰਤ ਮਾਨ ਨੇ ਇਸ ਦੇ ਨਾਲ ਇਹ ਵੀ ਕਿਹਾ ਕਿ ਲੋਕਾਂ ਨੂੰ ਜੋ ਮੇਰੇ ਤੋਂ ਉਮੀਦਾਂ ਹਨ ਜਿਸ ਤਰੀਕੇ ਦੇ ਨਾਲ ਲੋਕਾਂ ਦੇ ਨਾਲ ਅਸੀਂ ਵਾਅਦੇ ਕੀਤੇ ਹਨ ਜਿਹੜੀਆਂ ਜਿਹੜੀਆਂ ਗੱਲਾਂ ਸੀ ਨੇ ਕਹੀਆਂ ਹਨ ਉਹ ਲੋਕਾਂ ਦੀ ਅਸੀਂ ਹਰ ਪੱਖੋਂ ਪੂਰੀਆਂ ਕਰਾਂਗੇ ਅਤੇ ਪੰਜਾਬ ਦੇ ਵਿੱਚ ਜੋ ਵਿਕਾਸ ਹੋਣ ਵਾਲੇ ਆਲੂ ਦਾ ਵਿਕਾਸਵਾਦੀ ਉਤੇ ਅਸੀਂ ਪੂਰਾ ਧਿਆਨ ਦੇਵਾਂਗੀ ਜਿਸ ਤਰੀਕੇ ਦੇ ਨਾਲ ਸਾਡੇ ਸਕੂਲਾਂ ਦੀ ਹਾਲਤ ਹੈ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰਾਂਗੇ ਅਤੇ ਨਾਲ ਹੀ ਹਸਪਤਾਲਾਂ ਦੀ ਕੰਡੀਸ਼ਨ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਵੇਚਿਆ ਉਸ ਨੂੰ ਵੀ ਪੂਰੇ ਤਰੀਕੇ ਦੇ ਨਾਲ ਬਦਲਾਂਗੀ ਜਿਸ ਤਰੀਕੇ ਦੇ ਨਾਲ ਦਿੱਲੀ ਦੇ ਵਿਚ ਕੰਮ ਹੋਏ ਹਨ ਉਸੇ ਤਰੀਕੇ ਦੇ ਨਾਲ ਅਸੀਂ ਪੰਜਾਬ ਦੀ ਵਿੱਚ ਵੀ ਕੰਮ ਕਰਾਂਗੇ ਬਾਕੀ ਦੀ ਜਾਣਕਾਰੀ ਐਤਵਾਰ ਨੂੰ ਬੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.