ਨਿਕਿਤਾ ਸ਼ਰਮਾ ਨੇ ਸਿੱਖਾਂ ਬਾਰੇ ਕਹਿ ਦਿੱਤੀ ਵੱਡੀ ਗੱਲ ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਉਸਦੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਕੁਝ ਸਮੇਂ ਪਹਿਲਾਂ ਇਹੋ ਜਿਹਾ ਸਮਾਂ ਸੀ ਜਦੋਂ ਸਾਡੇ ਆਲੇ ਦੁਆਲੇ ਬਹੁਤ ਸਾਰੀਆਂ ਘਟਨਾਵਾਂ ਹੋ ਜਾਂਦੀਆਂ ਸੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਹੋ ਜਾਂਦੀਆਂ ਸੀ ਜਿਸਦੇ ਬਾਰੇ ਸਾਨੂੰ ਪਤਾ ਹੀ ਨਹੀਂ ਰੱਖਦਾ ਸੀ ਪਰ ਜਦੋਂ ਦਾ ਸੋਸ਼ਲ ਮੀਡੀਆ ਦਾ ਜ਼ਮਾਨਾ ਆਇਆ ਇਸ ਤੋਂ ਬਾਅਦ ਹਰ ਇਕ ਚੀਜ਼ ਦਾ ਸਾਨੂੰ ਘਰ ਬੈਠਿਆਂ ਨੂੰ ਹੀ ਪਤਾ ਲੱਗ ਜਾਂਦਾ ਹੈ ਜੇਕਰ ਅੱਜ ਗੱਲ ਕੀਤੀ ਜਾਵੇ ਤਾਂ ਦੁਨੀਆਂ ਦੇ ਕਿਸੇ ਵੀ ਦੇਸ਼ ਦੇ ਵਿਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਸੋਸ਼ਲ ਮੀਡੀਆ ਦੇ ਉੱਤੇ ਸਭ ਤੋਂ ਪਹਿਲਾਂ ਇਸ ਦੀ ਜਾਣਕਾਰੀ ਲੋਕਾਂ ਨੂੰ ਮਿਲ ਜਾਂਦੀ ਹੈ ਅਤੇ ਸੋਸ਼ਲ ਮੀਡੀਆ ਦੀ ਵਜ੍ਹਾ ਕਰਕੇ ਲੋਕ ਬਹੁਤੀ ਅਦਾ ਜਾਗਰੂਕ ਹੋ ਚੁੱਕੇ ਹਨ

ਜਦੋਂ ਦਾ ਸੋਸ਼ਲ ਮੀਡੀਆ ਆਇਆ ਹੈ ਲੋਕਾਂ ਦੇ ਵਿਚ ਜਾਗਰੂਕਤਾ ਦੇ ਵਧਣ ਦੇ ਨਾਲ ਨਾਲ ਲੋਕਾਂ ਦੇ ਉੱਤੇ ਅੱਤਿਆਚਾਰ ਵੀ ਕਰ ਚੁੱਕੇ ਹਨ ਕਿਉਂਕਿ ਜੇਕਰ ਕੋਈ ਵੀ ਕਿਸੇ ਵੀ ਤਰੀਕੇ ਦੇ ਨਾਲ ਕਿਸੇ ਦੇ ਨਾਲ ਵੀ ਧੱਕਾਸ਼ਾਹੀ ਕਰਦਾ ਹੈ ਤਾਂ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਉਸਦੀ ਵੀਡੀਓ ਬਣਾ ਕੇ ਪਾ ਦਿੱਤੀ ਜਾਂਦੀ ਹੈ ਅਤੇ ਸਾਰਿਆਂ ਦੇ ਸਾਹਮਣੇ ਸੱਚ ਆ ਜਾਂਦਾ ਹੈ ਇਸੇ ਤਰੀਕੇ ਦੇ ਨਾਲ ਨਿਕਿਤਾ ਸ਼ਰਮਾ ਜੋ ਕਿ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਰ ਲੈਂਦੀ ਹੈ ਅਕਸਰ ਹੀ ਉਸਦੇ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਜਾਂਦੀਆਂ ਹਨ ਅਤੇ ਆਪਣੇ ਸ਼ਬਦਾਂ ਦੇ ਨਾਲ ਬੜੇ ਹੀ ਵਧੀਆ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਪਾਈਆਂ ਜਾਂਦੀਆਂ ਹਨ ਇਸੇ ਤਰ੍ਹਾਂ ਹੀ ਨਿੱਕੀ ਦਾ ਸ਼ਰਮਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ

ਜਿਸ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਯੂਕਰੇਨ ਦੇ ਵਿੱਚ ਜੰਗ ਛਿੜੀ ਹੋਈ ਹੈ ਰੂਸ ਦੇ ਵੱਲੋਂ ਲਗਾਤਾਰ ਕਰੇਨ ਉੱਤੇ ਹਮਲਾ ਕੀਤਾ ਜਾ ਰਿਹਾ ਹੈ ਯੂਕਰੇਨ ਵਾਸੀਆਂ ਦੀ ਹਾਲਤ ਇਸ ਵੇਲੇ ਬਹੁਤੀ ਜ਼ਿਆਦਾ ਖ਼ਰਾਬ ਹੈ ਉੱਥੋਂ ਦੇ ਹਾਲਾਤ ਇੰਨੇ ਜ਼ਿਆਦਾ ਖ਼ਰਾਬ ਹਨ ਕਿ ਉਥੇ ਲੋਕਾਂ ਨੂੰ ਖਾਣ ਲਈ ਰੋਟੀ ਤਕ ਵੀ ਨਹੀਂ ਮਿਲ ਰਹੀ ਹੈ ਪਰ ਇਸ ਦੇ ਦੌਰਾਨ ਨਿੱਕੀ ਦਾ ਸ਼ਰਮਾ ਵਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਾਡੇ ਪੰਜਾਬੀ ਲੋਕ ਇਹੋ ਜਿਹੇ ਹਨ ਚਾਹੇ ਕਿਤੇ ਵੀ ਮੁਸੀਬਤ ਆ ਜਾਏ ਲੰਗਰ ਲਾਉਣ ਦੇ ਲਈ ਉੱਥੇ ਪਹੁੰਚ ਜਾਂਦੇ ਹਨ ਇਸੇ ਤਰੀਕੇ ਦੇ ਨਾਲ ਯੂਕਰੇਨ ਦੇ ਵਿੱਚ ਸਾਡੇ ਪੰਜਾਬੀ ਲੋਕ ਲੰਗਰ ਲਾਉਣ ਵਾਸਤੇ ਨਾਲ ਦੇ ਯੂਰਪ ਦੇਸ਼ਾਂ ਦੇ ਵਿੱਚ ਪਹੁੰਚੇ ਅਤੇ ਉਥੋਂ ਯੂਕਰੇਨ ਦੇ ਲੋਕਾਂ ਨੂੰ ਸਮੇਂ ਸਮੇਂ ਦੇ ਨਾਲ ਲੰਗਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਆਪਣਾ ਪੂਰਾ ਯੋਗਦਾਨ ਦੇ ਰਹੇ ਹਨ ਇਸ ਦੇ ਲਈ ਅਸੀਂ ਹਮੇਸ਼ਾ ਹੀ ਸਿੱਖਾਂ ਦਾ ਬਹੁਤ ਧੰਨਵਾਦ ਕਰਦੇ ਹਾਂ ਜੋ ਕਿ ਗ਼ਰੀਬ ਗੁਰਬਿਆਂ ਨੂੰ ਹਮੇਸ਼ਾਂ ਹੀ ਲੋੜਵੰਦਾਂ ਨੂੰ ਖਾਣਾ ਦੇਣ ਦੇ ਲਈ ਬਿਨਾਂ ਆਪਣੀ ਜਾਨ ਦੀ ਪਰਵਾਹ ਕੀਤੇ ਹੋਏ ਪਹੁੰਚ ਜਾਂਦੇ ਹਨ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *