ਰਾਜਿੰਦਰਾ ਹਸਪਤਾਲ ਦੇ ਬਾਹਰ ਲੰਗਰ ਲਗਾ ਰਹੇ ਨੌਜਵਾਨਾਂ ਨੂੰ ਪੁਲੀਸ ਮੁਲਾਜ਼ਮ ਨੇ ਰੋਕਿਆ,ਫਿਰ ਵੇਖੋ ਕੀ ਹੋਇਆ

Uncategorized

ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰਾਜਿੰਦਰਾ ਹਸਪਤਾਲ ਦੇ ਬਾਹਰ ਕੁਝ ਸਿੱਖ ਨੌਜਵਾਨਾਂ ਵੱਲੋਂ ਮਰੀਜ਼ਾਂ ਦੇ ਲਈ ਲੰਗਰ ਲਗਾਇਆ ਹੋਇਆ ਹੈ ਅਤੇ ਪੁਲਿਸ ਮੁਲਾਜ਼ਮ ਵੱਲੋਂ ਉਨ੍ਹਾਂ ਨੂੰ ਪੁਲੀਸ ਮੁਲਾਜ਼ਮ ਵੱਲੋਂ ਲੰਗਰ ਓਥੋਂ ਚੁੱਕਣ ਲਈ ਕਿਹਾ ਜਾ ਰਿਹਾ ਹੈ।ਇਸ ਦੌਰਾਨ ਨੌਜਵਾਨਾਂ ਦੀ ਪੁਲੀਸ ਮੁਲਾਜ਼ਮ ਨਾਲ ਕਾਫੀ ਬਹਿਸ ਵੀ ਹੁੰਦੀ ਹੈ ਪਰ ਪੁਲਸ ਮੁਲਾਜ਼ਮ ਆਪਣੀ ਗੱਲ ਤੇ ਅੜਿਆ ਰਹਿੰਦਾ ਹੈ ਅਤੇ ਉਹ ਕਹਿੰਦਾ ਹੈ ਕਿ ਉਨ੍ਹਾਂ ਨੇ ਪਹਿਲਾਂ ਮਨਜ਼ੂਰੀ ਨਹੀਂ ਲਈ ਇਸ ਲਈ ਉਹ ਇੱਥੇ ਲੰਗਰ ਨਹੀਂ ਲਗਾ ਸਕਦੇ।ਇਹ ਨੌਜਵਾਨ ਕਹਿੰਦੇ ਹਨ ਕਿ ਉਨ੍ਹਾਂ ਨੂੰ ਇਹ ਬਚਿਆ ਹੋਇਆ ਲੰਗਰ ਵਰਤਾਉਣ ਦਿੱਤਾ ਜਾਵੇ ਅੱਗੇ ਤੋਂ ਉਹ ਇੱਥੇ ਨਹੀਂ ਲੰਗਰ ਲਗਾਉਣਗੇ।

ਪਰ ਪੁਲਸ ਮੁਲਾਜ਼ਮ ਆਪਣੀ ਉਨ੍ਹਾਂ ਨੂੰ ਉਥੋਂ ਹਟਾਉਣ ਤੇ ਅੜਿਆ ਰਹਿੰਦਾ ਹੈ।ਕਿਉਂਕਿ ਪੁਲੀਸ ਮੁਲਾਜ਼ਮ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮੈਡੀਕਲ ਸੁਪਰਡੈਂਟ ਵੱਲੋਂ ਹੁਕਮ ਆਏ ਹਨ ਕਿ ਇਹ ਸੇਵਾ ਇੱਥੋਂ ਹਟਵਾਈ ਜਾਵੇ।ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਤੋਂ ਪ੍ਰਮੀਸ਼ਨ ਲੈ ਲੈਣ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਹੈ।ਪਰ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪ੍ਰਮੀਸ਼ਨ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਜਾ ਰਹੀ।ਕਾਫ਼ੀ ਬਹਿਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਉੱਥੋਂ ਹਟਾ ਦਿੱਤਾ ਜਾਂਦਾ ਹੈ।ਹੁਣ ਇਸ ਮਾਮਲੇ ਵਿਚ ਕੁਝ ਲੋਕ

ਇਨ੍ਹਾਂ ਨੌਜਵਾਨਾਂ ਦੇ ਪੱਖ ਵਿੱਚ ਹਨ ਅਤੇ ਕੁਝ ਲੋਕਾਂ ਦਾ ਇਹ ਕਹਿਣਾ ਹੈ ਕਿ ਪੁਲੀਸ ਮੁਲਾਜ਼ਮ ਵੀ ਆਪਣੀ ਜਗ੍ਹਾ ਤੇ ਸਹੀ ਹੈ।ਚੌਕੀ ਪੁਲਸ ਮੁਲਾਜ਼ਮ ਨੂੰ ਉਪਰੋਂ ਹੁਕਮ ਆਏ ਹਨ ਅਤੇ ਉਸ ਨੇ ਉਨ੍ਹਾਂ ਦੀ ਪਾਲਣਾ ਕਰਨੀ ਹੈ ।ਜੇਕਰ ਕੋਈ ਵੀ ਸੇਵਾ ਕਰਨੀ ਹੈ ਤਾਂ ਉਸ ਲਈ ਪਹਿਲਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈ ਲੈਣੀ ਚਾਹੀਦੀ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *