ਦੋਸਤੋਂ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ।ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ।ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਇੰਨਾ ਜ਼ਿਆਦਾ ਪਿਆਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਇਸ ਲਹਿਰ ਵਿੱਚ ਵੱਡੇ ਵੱਡੇ ਲੀਡਰ ਰੁੜ੍ਹ ਗਏ।ਪੰਜਾਬ ਦੇ ਥੰਮ੍ਹ ਕਹੇ ਜਾਣ ਵਾਲੇ ਲੀਡਰਾਂ ਦੇ ਵੀ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਪੈਰ ਉਖਾੜ ਦਿੱਤੇ।ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।ਜਿਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਇਕ ਰੋਡ ਸ਼ੋਅ ਵੀ ਆਯੋਜਿਤ ਕੀਤਾ ਹੈ।
ਇਸ ਮੌਕੇ ਅੰਮ੍ਰਿਤਸਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਜਿਸ ਸਮੇਂ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਉਸ ਸਮੇਂ ਲੋਕਾਂ ਦਾ ਭਾਰੀ ਇਕੱਠ ਵੀ ਉੱਥੇ ਪਹੁੰਚ ਗਿਆ ਅਤੇ ਭਗਵੰਤ ਮਾਨ ਦਾ ਅੰਮ੍ਰਿਤਸਰ ਦੇ ਲੋਕਾਂ ਨੇ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ।ਅੰਮ੍ਰਿਤਸਰ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਤੋਂ ਬਹੁਤ ਜ਼ਿਆਦਾ ਆਸਾਂ ਉਮੀਦਾਂ ਹਨ ਕਿ ਉਹ ਪੰਜਾਬ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜ੍ਹਾ ਕਰਨਗੇ ਅਤੇ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਗੇ।ਪੰਜਾਬ ਇਸ ਸਮੇਂ ਬਹੁਤ ਹੀ ਬੁਰੀ ਆਰਥਿਕ ਸਥਿਤੀ ਵਿੱਚ ਹੈ ਅਤੇ ਇੱਥੋਂ ਦੇ ਨੌਜਵਾਨ ਬੇਰੁਜ਼ਗਾਰ ਹਨ ਕਿਸੇ ਵੀ ਪੱਖ ਤੋਂ ਪੰਜਾਬ ਲਈ ਠੰਡੇ ਬੁੱਲ਼੍ਹੇ ਨਹੀਂ ਆ ਰਹੇ
ਇਸ ਲਈ ਭਗਵੰਤ ਮਾਨ ਉਨ੍ਹਾਂ ਦੀਆਂ ਉਮੀਦਾਂ ਤੇ ਖੜ੍ਹੇ ਹੋਣਗੇ ਇਹਦੀ ਆਸ ਪੰਜਾਬ ਦੇ ਲੋਕ ਲਗਾ ਰਹੇ ਹਨ।ਕੁਝ ਦਿਨ ਬਾਅਦ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪਹੁੰਚ ਕੇ ਸਹੁੰ ਚੁੱਕ ਸਮਾਗਮ ਪੂਰਾ ਕਰਨਾ ਹੈ।ਜਿਸ ਬਾਰੇ ਭਗਵੰਤ ਮਾਨ ਕਹਿੰਦੇ ਹਨ ਉਹ ਉਸ ਪਵਿੱਤਰ ਜਗ੍ਹਾ ਤੋਂ ਪੰਜਾਬ ਨੂੰ ਅੱਗੇ ਲਿਜਾਣ ਦੀ ਸਹੁੰ ਚੁੱਕਣਗੇ ਅਤੇ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ ਰਾਤ ਇਕ ਕਰਨਗੇ।ਉਨ੍ਹਾਂ ਨੇ ਪਹਿਲਾਂ ਹੀ ਆਪਣੇ ਵਿਧਾਇਕਾਂ ਨੂੰ ਕਹਿ ਦਿੱਤਾ ਹੈ ਕਿ ਜੇਕਰ ਪੰਜਾਬ ਦੀ ਬਿਹਤਰੀ ਲਈ ਕੰਮ ਕਰਨੇ ਹਨ ਤਾਂ ਉਨ੍ਹਾਂ ਨੂੰ ਆਪਣੇ ਆਪਣੇ ਇਲਾਕੇ ਵਿੱਚ ਰਹਿਣਾ ਹੋਵੇਗਾ ਨਾ ਕਿ ਚੰਡੀਗਡ਼੍ਹ ਦੀਆਂ ਕੋਠੀਆਂ ਵਿੱਚ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !