ਨਵਜੋਤ ਸਿੰਘ ਸਿੱਧੂ ਤੋਂ ਭਗਵੰਤ ਮਾਨ ਨੇ ਲਿਆ 22 ਸਾਲ ਬਾਅਦ ਬਦਲਾ

Uncategorized

ਦੋਸਤੋ ਸਿਆਣੇ ਅਕਸਰ ਕਹਿੰਦੇ ਹਨ ਕੀ ਸਮਾਂ ਬਹੁਤ ਬਲਵਾਨ ਹੁੰਦਾ ਹੈ ਸਮਾਂ ਕਦੋਂ ਤੁਹਾਡੀ ਜਗ੍ਹਾ ਬਦਲ ਦੇਵੇ ਇਹ ਪਤਾ ਨਹੀਂ ਲੱਗਦਾ ਜਿਸ ਜਗ੍ਹਾ ਤੇ ਤੁਸੀਂ ਅੱਜ ਖਡ਼੍ਹੇ ਹੋ ਉਹ ਜਗ੍ਹਾ ਤੇ ਕੋਈ ਹੋਰ ਇਨਸਾਨ ਆ ਸਕਦਾ ਹੈ ਅਤੇ ਤੁਸੀਂ ਉਸ ਜਗ੍ਹਾ ਤੇ ਜਾ ਸਕਦੇ ਹੋ ਜਿਸ ਜਗ੍ਹਾ ਤੇ ਉਹ ਇਨਸਾਨ ਸੀ।ਹੁਣ ਇਸੇ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ਉਪਰ ਵੀਡੀਓ ਸ਼ੇਅਰ ਕੀਤੀਆਂ ਜਾ ਰਹੀਆਂ ਹਨ।ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਬਹੁਮਤ ਪ੍ਰਾਪਤ ਕਰ ਲਿਆ ਹੈ ਅਤੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਤਾਦਾਦ ਵਿੱਚ ਵੋਟਾਂ ਪਾ ਕੇ ਜਿਤਾਇਆ ਹੈ।ਜਦਕਿ ਉਨ੍ਹਾਂ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਨਵਜੋਤ ਸਿੰਘ ਸਿੱਧੂ ਆਪਣੀ ਸੀਟ ਹਾਰ ਚੁੱਕੇ ਹਨ।

ਤੁਹਾਨੂੰ ਸ਼ਾਇਦ ਯਾਦ ਹੋਵੇਗਾ ਕਿ ਅੱਜ ਤੋਂ ਲਗਪਗ ਵੀਹ ਸਾਲ ਪਹਿਲਾਂ ਇਕ ਸ਼ੋਅ ਲਾਫਟਰ ਚੈਲੇਂਜ ਆਇਆ ਸੀ।ਜਿਸ ਵਿੱਚ ਭਗਵੰਤ ਮਾਨ ਇੱਕ ਪ੍ਰਤੀਯੋਗੀ ਦੇ ਤੌਰ ਤੇ ਸਨ ਅਤੇ ਨਵਜੋਤ ਸਿੰਘ ਸਿੱਧੂ ਜੱਜ ਸਨ ।ਜਿਨ੍ਹਾਂ ਨੇ ਭਗਵੰਤ ਮਾਨ ਨੂੰ ਉਸ ਸ਼ੋਅ ਵਿਚੋਂ ਬਾਹਰ ਕੱਢ ਦਿੱਤਾ ਸੀ।ਇਹ ਭਾਵੇਂ ਇੱਕ ਟੀਵੀ ਸ਼ੋਅ ਸੀ ਪਰ ਅੱਜ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਅਸਲ ਵਿੱਚ ਰਾਜਨੀਤਕ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।ਜਾਣਕਾਰੀ ਵੀ ਤੁਹਾਨੂੰ ਦਾਦੀ ਕਿ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਜੇਕਰ ਉਹ ਇਸ ਵਾਰ ਹਾਰ ਜਾਂਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣਗੇ ਅਤੇ ਆਪਣੇ ਹੋਰ ਕੰਮਾਂ ਕਾਰਾਂ ਵਿੱਚ ਰੁੱਝ ਜਾਣਗੇ।ਕੁਝ ਲੋਕ ਹੁਣ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕਰ ਰਹੇ ਹਨ ਕਿ ਕਿਸ ਤਰ੍ਹਾਂ ਭਗਵੰਤ ਮਾਨ ਨੇ ਸ਼ੋਅ ਵਾਲਾ ਬਦਲਾ ਅਸਲ ਵਿੱਚ ਲੈ ਲਿਆ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਦੇ ਲਈ ਸਾਡੇ ਪੇਜ਼ ਨੂੰ ਲਾਈਕ ਤੇ ਸ਼ੇਅਰ ਕਰੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *