ਭਗਵੰਤ ਮਾਨ ਦਾ ਕਾਫਲਾ ਪਹੁੰਚਿਆ ਅੰਮ੍ਰਿਤਸਰ,ਰਸਤੇ ਵਿੱਚ ਰਿਸ਼ਵਤ ਲੈਣ ਵਾਲੇ ਪੁਲੀਸ ਅਫ਼ਸਰ ਨੂੰ ਕੀਤਾ ਸਸਪੈਂਡ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੱਡੇ ਵੱਡੇ ਲੀਡਰਾਂ ਨੂੰ ਹਰਾ ਦਿੱਤਾ।ਆਮ ਆਦਮੀ ਪਾਰਟੀ ਦੀ ਇਸ ਲਹਿਰ ਵਿੱਚ ਪੰਜਾਬ ਦੇ ਪੁਰਾਣੇ ਥੰਮ੍ਹ ਕਹੇ ਜਾਣ ਵਾਲੇ ਲੀਡਰ ਵੀ ਆਪਣੇ ਇਲਾਕਿਆਂ ਚੋਂ ਹਾਰ ਗਏ।ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਭਗਵੰਤ ਮਾਨ ਦਾ ਕਾਫ਼ਲਾ ਅੰਮ੍ਰਿਤਸਰ ਸਾਹਿਬ ਵਿਚ ਪਹੁੰਚਿਆ।ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣਾ ਹੈ।ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ

ਇਸ ਦੌਰਾਨ ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਜ਼ਿੰਮੇਵਾਰੀ ਦੇ ਨਾਲ ਨਾਲ ਉਨ੍ਹਾਂ ਦਾ ਹੌਸਲਾ ਵੀ ਵਧਿਆ ਹੈ ਉਹ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉੱਪਰ ਖਰੇ ਉਤਨਗੇ ਜੋ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਲਗਾਈਆਂ ਹਨ।ਜਦੋਂ ਭਗਵੰਤ ਮਾਨ ਤੋਂ ਪੱਤਰਕਾਰਾਂ ਨੇ ਇਹ ਪੁੱਛਿਆ ਕਿ ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਦਰਬਾਰ ਸਾਹਿਬ ਪਹੁੰਚੇ ਹਨ ਤਾਂ ਇਹਦਾ ਜਵਾਬ ਦਿੰਦੇ ਹੋਏ ਉਨ੍ਹਾਂ ਦਾ ਕਹਿਣਾ ਹੈ ਕਿ ਦਰਬਾਰ ਸਾਹਿਬ ਉਹ ਇੱਕ ਨਿਮਾਣਾ ਬਣਕੇ ਪਹੁੰਚੇ ਹਨ ਨਾ ਕਿ ਕੋਈ ਮੁੱਖ ਮੰਤਰੀ ਇਸ ਸਥਾਨ ਤੇ ਭਾਵੇਂ ਕੋਈ ਮੁੱਖ ਮੰਤਰੀ ਹੋਵੇ ਜਾਂ ਪ੍ਰਧਾਨਮੰਤਰੀ ਉਹ ਆਮ ਹੀ ਹਨ।

ਉਹ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਹਰਿਮੰਦਿਰ ਸਾਹਿਬ ਪਹੁੰਚੇ ਹਨ।ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਦੇ ਅੰਮ੍ਰਿਤਸਰ ਪਹੁੰਚਣ ਤੇ ਅੰਮ੍ਰਿਤਸਰ ਦੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਅੰਮ੍ਰਿਤਸਰ ਦੇ ਆਮ ਲੋਕਾਂ ਦਾ ਵੀ ਇਹੀ ਕਹਿਣਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿਚ ਬਦਲਾਅ ਲਿਆਉਣ ਦੇ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਲੀਹ ਤੇ ਲਿਆਂਦਾ ਜਾ ਸਕੇ।ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ ਕੀ ਉਹ ਪੰਜਾਬ ਦੀ ਰਾਜਨੀਤਕ ਸਿਸਟਮ ਨੂੰ ਬਦਲ ਕੇ ਪੰਜਾਬ ਨੂੰ ਮੁਡ਼ ਤੋਂ ਖੁਸ਼ਹਾਲ ਬਣਾਉਣਗੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.