ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਹਾਸਲ ਕੀਤਾ ਹੈ।ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਅਜਿਹੀ ਹਨੇਰੀ ਝੁੱਲੀ ਕਿ ਵੱਡੇ ਵੱਡੇ ਲੀਡਰ ਆਪਣੇ ਇਲਾਕਿਆਂ ਚੋਂ ਹਾਰ ਗਏ।ਚੋਣਾਂ ਜਿੱਤਣ ਤੋਂ ਬਾਅਦ ਹੀ ਭਗਵੰਤ ਮਾਨ ਨੇ ਲੋਕ ਭਲਾਈ ਅਤੇ ਪੰਜਾਬ ਦੇ ਹੱਕਾਂ ਲਈ ਕੰਮ ਕਰਨ ਦੀ ਗੱਲ ਆਖੀ ਸੀ ਅਤੇ ਪੰਜਾਬ ਦੀ ਮੁੱਦਿਆਂ ਨੂੰ ਹੱਲ ਕਰਨ ਦਾ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਸੀ।ਜਿਸ ਕਾਰਨ ਆਮ ਆਦਮੀ ਪਾਰਟੀ ਤੋਂ ਲੋਕਾਂ ਨੂੰ ਬਹੁਤ ਜ਼ਿਆਦਾ ਉਮੀਦਾਂ ਹਨ ਅਤੇ ਇਨ੍ਹਾਂ ਉਮੀਦਾਂ ਕਰਕੇ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਲਈ ਕਾਮਯਾਬ ਹੋ ਸਕੀ ਹੈ।
ਹਾਲਾਂਕਿ ਪੰਜਾਬ ਵਿੱਚ ਅਜੇ ਮੁੱਖਮੰਤਰੀ ਦੁਬਾਰਾ ਸਹੁੰ ਨਹੀਂ ਚੁੱਕੀ ਗਈ ਪਰ ਇਸਦੇ ਬਾਵਜੂਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ।ਹੁਣ ਸੋਸ਼ਲ ਮੀਡੀਆ ਤੇ ਇਕ ਆਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਕਰਮੋਵਾਲੀ ਨਾਮ ਦੇ ਪਿੰਡ ਵਿੱਚ ਇੱਕ ਅਨਾਊਂਸਮੈਂਟ ਕਰਾਈ ਜਾ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਹ ਅਨਾਊਂਸਮੈਂਟ ਕਰਾਈ ਹੈ।ਜਿਸ ਵਿੱਚ ਨਸ਼ਾ ਵੇਚਣ ਵਾਲੇ ਪਿੰਡ ਦੇ ਲੋਕਾਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਜੋ ਨਸ਼ਾ ਹੁਣ ਤੱਕ ਵੇਚ ਲਿਆ ਉਹ ਠੀਕ ਹੈ
ਪਰ ਜੇਕਰ ਅੱਗੇ ਤੋਂ ਉਹ ਫੜੇ ਗਏ ਤਾਂ ਉਨ੍ਹਾਂ ਨੂੰ ਜੇਲ੍ਹ ਕਰਵਾਈ ਜਾਵੇਗੀ ਅਤੇ ਉਨ੍ਹਾਂ ਨੂੰ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ।ਰੂਪ ਤੋਂ ਪੰਜਾਬ ਵਿੱਚ ਨਸ਼ੇ ਦਾ ਮੁੱਦਾ ਬਹੁਤ ਹੀ ਮੁੱਖ ਮੁੱਦਾ ਹੈ ਕਿਉਂਕਿ ਇਹਦੇ ਚੱਲਦੇ ਪੰਜਾਬ ਨੇ ਬਹੁਤ ਕੁਝ ਖੋਹਿਆ ਹੈ ਚਿੱਟੇ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੇ ਨਾਲ ਨਾਲ ਪੰਜਾਬ ਦੀ ਪੂਰੀ ਦੁਨੀਆਂ ਵਿੱਚ ਬਦਨਾਮੀ ਵੀ ਬਹੁਤ ਕਰਵਾਈ ਹੈ।ਇਸ ਲਈ ਲੋਕ ਇਸ ਉਪਰ ਨੱਥ ਪਾਉਣ ਲਈ ਬਦਲਾਅ ਚਾਹੁੰਦੇ ਸਨ ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਿਧਾਇਕ ਪਹਿਲੇ ਦਿਨ ਤੋਂ ਹੀ ਇਨ੍ਹਾਂ ਮੁੱਦਿਆਂ ਉਪਰ ਸਰਗਰਮ ਨਜ਼ਰ ਆਏ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !