ਭਾਨਾ ਸਿੱਧੂ ਨੇ ਮੰਡ ਬਾਰੇ ਵੇਖੋ ਕੀ ਕਿਹਾ ,ਵੀਡੀਓ ਹੋ ਗਈ ਵਾਇਰਲ

Uncategorized

ਭਾਨਾ ਸਿੱਧੂ ਦੇ ਬਾਰੇ ਤੁਸੀਂ ਸਾਰੇ ਜਾਣਦੇ ਹੀ ਹੋ ਜਿਸ ਦੀ ਅਕਸਰ ਹੀ ਚਰਚਾ ਛਿੜੀ ਰਹਿੰਦੀ ਹੈ ਜਿਸਦੇ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੋਕਾਂ ਦੇ ਅੱਗੇ ਲਿਆਂਦਾ ਜਾਂਦਾ ਹੈ ਜੇਕਰ ਕਿਸੇ ਵੀ ਜਗ੍ਹਾ ਦੇ ਉੱਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਣਹੋਣੀ ਹੁੰਦੀ ਹੈ ਜਾਂ ਫਿਰ ਕਿਸੇ ਦੇ ਨਾਲ ਵੀ ਧੱਕਾ ਹੁੰਦਾ ਹੈ ਤਾਂ ਉਥੇ ਭਾਨਾ ਸੰਧੂ ਪਹੁੰਚਦਾ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰਦਾ ਹੈ ਭਾਨਾ ਸੰਧੂ ਦੁਆਰਾ ਫੇਸਬੁੱਕ ਦੇ ਉੱਤੇ ਆਪਣਾ ਇੱਕ ਪੇਜ ਵੀ ਚਲਾਇਆ ਜਾਂਦਾ ਹੈ ਜਿੱਥੇ ਲੱਖਾਂ ਦੇ ਹਿਸਾਬ ਨਾਲ ਲੋਕ ਭਾਨਾ ਸਿੱਧੂ ਦੇ ਨਾਲ ਜੁੜੇ ਹੋਏ ਹਨ ਪਰ ਸਿੱਧੂ ਲੋਕਾਂ ਦੇ ਅੱਗੇ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਵਿੱਚ ਹੋ ਰਹੇ ਕੰਮਾਂ ਨੂੰ ਲੈ ਕੇ ਲੋਕਾਂ ਦੇ ਅੱਗੇ ਰੱਖਦਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਦਾ ਹੈ ਕਿ ਆਖਰਕਾਰ ਕਿਸ ਤਰ੍ਹਾਂ ਦੇ ਕੰਮ ਹੋ ਰਹੇ ਹਨ ਅਤੇ ਕੀ ਕੀ ਸਾਨੂੰ ਕਰਨਾ ਚਾਹੀਦਾ ਹੈ ਕਿਹੜੇ ਕਿਹੜੇ ਸਾਨੂੰ ਕਦਮ ਚੁੱਕਣੇ ਚਾਹੀਦੇ ਹਨ

ਇਸਦੇ ਨਾਲ ਹੀ ਭਾਨਾ ਸਿੱਧੂ ਦੇ ਵੱਲੋਂ ਕਿਹਾ ਗਿਆ ਕਿ ਮੈਂ ਕਦੇ ਗੁਰਸਿਮਰਨ ਮੰਡ ਦੇ ਬਾਰੇ ਕਦੇ ਨਹੀਂ ਬੋਲਿਆ ਪਰ ਉਹ ਇਹੋ ਜਿਹਾ ਬੰਦਾ ਹੈ ਜੋ ਕਿ ਬਹੁਤ ਵੱਡਾ ਚਾਵਲ ਹੈ ਇਹੋ ਜਿਹੇ ਬੰਦਿਆਂ ਬਾਰੇ ਮੈਨੂੰ ਬੋਲਣ ਦੀ ਜ਼ਰੂਰਤ ਵੀ ਨਹੀਂ ਹੈ ਅਤੇ ਨਾ ਹੀ ਅਸੀਂ ਇਹੋ ਜਿਹੇ ਬੰਦਿਆਂ ਦੇ ਬਾਰੇ ਬੋਲਦੇ ਹਾਂ ਪਰ ਜਦੋਂ ਇਨ੍ਹਾਂ ਲੋਕਾਂ ਨੂੰ ਏਨੀਆਂ ਸਿਕਿਉਰਿਟੀਆਂ ਦੀ ਦਿੱਤੀਆਂ ਜਾਂਦੀਆਂ ਹਨ ਇਨ੍ਹਾਂ ਦੇ ਨਾਲ ਗਿਆਰਾਂ ਗਿਆਰਾਂ ਬਾਰਾਂ ਬਾਰਾਂ ਗੰਨਮੈਨ ਮੌਜੂਦ ਹੁੰਦੇ ਹਨ ਆਖਿਰਕਾਰ ਕੀ ਉਹ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਹਨ ਜੋ ਸਾਡੇ ਦੇਸ਼ ਦੇ ਬਹੁਤ ਵੱਡੇ ਲੀਡਰ ਹਨ ਆਖਿਰਕਾਰ ਮੰਡ ਹੈ ਕਿ ਅਕਸਰ ਮੰਡ ਦੇ ਵਲੋਂ ਵਿਵਾਦਿਤ ਬਿਆਨ ਦੇ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉਸਨੂੰ ਸਕਿਉਰਿਟੀ ਮਿਲ ਜਾਂਦੀ ਹੈ ਸਮਝ ਤੋਂ ਬਾਹਰ ਗੱਲ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਜੇਕਰ ਇਸ ਤਰ੍ਹਾਂ ਦੇ ਵਿਵਾਦਿਤ ਬਿਆਨ ਦਿੱਤੇ ਇਸ ਦਾ ਹਰਜਾਨਾ ਤੈਨੂੰ ਆਪਣੇ ਆਪ ਭਰਨਾ ਪਵੇਗਾ ਇਸ ਤਰ੍ਹਾਂ ਦੇ ਸਰਕਾਰ ਵੱਲੋਂ ਕੰਮ ਕੀਤੇ ਜਾਣ ਨਾ ਕਿ ਇਹੋ ਜਿਹੇ ਬੰਦਿਆਂ ਨੂੰ ਸਕਿਉਰਿਟੀਆਂ ਦਿੱਤੀਆ ਜਾਣ

ਸਭ ਤੋਂ ਜ਼ਿਆਦਾ ਗੰਦ ਤਾਂ ਇਨ੍ਹਾਂ ਲੋਕਾਂ ਨੇ ਹੀ ਪਾ ਰੱਖਿਆ ਹੈ ਪੰਜਾਬ ਦਾ ਮਾਹੌਲ ਇਨ੍ਹਾਂ ਲੋਕਾਂ ਦੀ ਵਜ੍ਹਾ ਕਰਕੇ ਹੀ ਖ਼ਰਾਬ ਹੈ ਕਿਉਂਕਿ ਸਭ ਤੋਂ ਵੱਡੀ ਗੱਲ ਇਹ ਹੈ ਕੀ ਇਹ ਪੰਜਾਬ ਦੇ ਮੁੱਦਿਆਂ ਦੇ ਉੱਤੇ ਇਹੋ ਜਿਹੇ ਵਿਵਾਦਿਤ ਬਿਆਨ ਦੇ ਦਿੰਦੇ ਹਨ ਜਿਸ ਤੋਂ ਬਾਅਦ ਇਨ੍ਹਾਂ ਨੂੰ ਅੱਠ ਅੱਠ ਨੌੰ ਨੌੰ ਗੰਨਮੈਨ ਮਿਲ ਜਾਂਦੇ ਹਨ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਉਸ ਵਿਚ ਇਕ ਪੁਲਸ ਕਰਮਚਾਰੀ ਦੇ ਵੱਲੋਂ ਦੱਸਿਆ ਗਿਆ ਕਿ ਮੰਡ ਦੇ ਵੱਲੋਂ ਇੱਕ ਪੂਰੇ ਤਰੀਕੇ ਨਾਲ ਸਟੰਟ ਖੇਡਿਆ ਗਿਆ ਜਦੋਂ ਘਰ ਤੋਂ ਬਾਹਰ ਜਾਂਦਾ ਹੈ ਤਾਂ ਉਸਦੇ ਨਾਲ ਗੰਨਮੈਨ ਨਹੀਂ ਹੁੰਦੇ ਕੁਝ ਖਾਸ ਬੰਦਿਆਂ ਨੂੰ ਆਪਣੇ ਨਾਲ ਲੈ ਜਾਂਦਾ ਹੈ ਅਤੇ ਰਸਤੇ ਵਿਚ ਇਹੋ ਜਿਹਾ ਕੰਮ ਕਰ ਦਿੰਦਾ ਹੈ ਜਿਸ ਤੋਂ ਬਾਅਦ ਕਹਿੰਦਾ ਹੈ ਕਿ ਮੇਰੇ ਉੱਤੇ ਹਮਲਾ ਹੋ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *