ਸੰਦੀਪ ਨੰਗਲ ਅੰਬੀਆਂ ਦੇ ਖੂਨ ਨਾਲ ਭਰੇ ਕੁੜਤੇ ਨੂੰ ਵਿਖਾਉਂਦੇ ਯਾਰ ਨੇ ਆਖੀ ਇਹ ਗੱਲ

Uncategorized

ਸੰਦੀਪ ਨੰਗਲ ਅੰਬੀਆਂ ਦੇ ਵੱਲੋਂ ਜਿਥੇ ਕਬੱਡੀ ਕੱਪ ਟੂਰਨਾਮੈਂਟ ਜੁਮਲਿਆਂ ਦੇ ਵਿਚ ਕਰਵਾਇਆ ਜਾ ਰਿਹਾ ਸੀ ਉੱਥੇ ਆਪਣੇ ਨਾਲ ਦੇ ਕੁਝ ਸਾਥੀਆਂ ਨੂੰ ਜਦੋਂ ਵਾਪਸ ਛੱਡ ਕੇ ਉਹ ਮੈਦਾਨ ਦੇ ਵੱਲ ਆਉਂਦਾ ਹੈ ਤਾਂ ਉਦੋਂ ਸ਼ਰ੍ਹੇਆਮ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਉਸ ਦੇ ਉੱਤੇ ਹ ਮ ਲਾ ਕੀਤਾ ਜਾਂਦਾ ਹੈ ਤੇ ਨੰਗਲ ਅੰਬੀਆਂ ਨੂੰ ਉਦੋਂ ਛਾਬੜਾ ਹਸਪਤਾਲ ਦੇ ਵਿੱਚ ਲਿਆਂਦਾ ਜਾਂਦਾ ਹੈ ਨੰਗਲ ਅੰਬੀਆਂ ਦੇ ਦੋਸਤ ਦੇ ਵੱਲੋਂ ਦੱਸਿਆ ਗਿਆ ਕਿ ਉਹ ਹਮੇਸ਼ਾ ਹੀ ਉਨ੍ਹਾਂ ਦੇ ਨਾਲ ਰਹਿੰਦਾ ਸੀ ਅਤੇ ਉਹ ਜਿਗਰੀ ਯਾਰ ਸੀ ਜਦੋਂ ਉਨ੍ਹਾਂ ਦੇ ਦੋਸਤ ਨੂੰ ਫੋਨ ਆਉਂਦਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੇ ਨਾਲ ਇਹ ਦੁਰਘਟਨਾ ਵਾਪਰ ਗਈ ਤਾਂ ਉਹ ਉਸ ਨੂੰ ਲੈ ਕੇ ਹਸਪਤਾਲ ਜਾਂਦੇ ਹਨ

ਅਤੇ ਹਸਪਤਾਲ ਦੇ ਵਿੱਚ ਡਾਕਟਰ ਉਸ ਨੂੰ ਮ੍ਰਿਤਕ ਕਰਾਰ ਦੇ ਦਿੰਦੇ ਹਨ ਉਨ੍ਹਾਂ ਨੇ ਦੱਸਿਆ ਕਿ ਸੰਦੀਪ ਨੰਗਲ ਅੰਬੀਆਂ ਨੇ ਹੁਣ ਸਤਾਈ ਤਰੀਕ ਨੂੰ ਵਾਪਸ ਕੈਨੇਡਾ ਜਾਣਾ ਸੀ ਅਤੇ ਉਸ ਦੇ ਬੱਚੇ ਵੀ ਉਸ ਨੂੰ ਵਾਰ ਵਾਰ ਬੁਲਾ ਰਹੇ ਸੀ ਉਸ ਦਾ ਪਰਿਵਾਰ ਵੀ ਉਸ ਨੂੰ ਕਾਫੀ ਪਿਆਰ ਕਰਦਾ ਸੀ ਉਹ ਵੀਡੀਓ ਕਾਲ ਤੇ ਅਕਸਰ ਹੀ ਉਨ੍ਹਾਂ ਦੇ ਨਾਲ ਗੱਲ ਕਰਦਾ ਰਹਿੰਦਾ ਹੁੰਦਾ ਸੀ ਅਤੇ ਉਸ ਦੇ ਵੱਲੋਂ ਜੋ ਕਬੱਡੀ ਦੇ ਟੂਰਨਾਮੈਂਟਾਂ ਦੇ ਵਿੱਚ ਯੋਗਦਾਨ ਪਾਇਆ ਜਾਂਦਾ ਹੈ ਉਹ ਕਾਬਲੇ ਤਾਰੀਫ਼ ਸੀ ਜਿਸ ਦੇ ਵੱਲੋਂ ਨੌਜਵਾਨਾਂ ਦੇ ਹੌਸਲੇ ਨੂੰ ਉਤਸ਼ਾਹਿਤ ਕੀਤਾ ਜਾਂਦਾ ਸੀ ਇਹ ਕਿਸੇ ਵੱਲੋਂ ਕੀਤਾ ਗਿਆ ਹੈ ਇਹ ਗੱਲ ਨ੍ਹੀਂ ਪਤਾ ਲੱਗੀ ਪਰ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਪੁਲੀਸ ਦੇ ਵੱਲੋਂ ਕਦੋਂ ਤਕ ਦੋਸ਼ੀਆਂ ਨੂੰ ਫੜਿਆ ਜਾਵੇਗਾ ਤੇ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਹੈ ਇਹ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ

ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

Leave a Reply

Your email address will not be published. Required fields are marked *